ਦੇਸ਼ ਭਰ ਵਿੱਚ ਦੁਰਗਾ ਪੂਜਾ ਦਾ ਜਸ਼ਨ ਰੰਗ-ਬਿਰੰਗੀ ਰੌਸ਼ਨੀ ਅਤੇ ਸੁੰਦਰ ਸਜਾਏ ਪੰਡਾਲਾਂ ਨਾਲ ਅਮਿਤ ਸ਼ਾਹ 20 ਅਕਤੂਬਰ ਨੂੰ ਪੰਜਾਬ ਦਾ ਦੌਰਾ ਕਰਨਗੇ ਪੰਜਾਬ ਖਾਣ ਵਿਭਾਗ, ਪੁਲਿਸ ਨੇ ਖਿਜਰਪੁਰ ਪਿੰਡ ਤੇ ਛਾਪਾ ਮਾਰਿਆ ਪੰਜਾਬ ਨੂੰ ਕਾਰਵਾਈ ਚਾਹੀਦੀ ਹੈ, ਪ੍ਰਚਾਰ ਨਹੀਂ: ਸਪਲਾਈ ਚੇਨ ਨੂੰ ਤੋੜਿਆ ਜਾਣਾ ਚਾਹੀਦਾ ਹੈ: ਭਾਜਪਾ ਸਵੀਡਨ ਤੋਂ ਹਰਿਆਣਾ ਦੇ ਵਿਕਾਸ ਨੂੰ ਨਵੀਂ ਗਤੀ ਮੁੰਬਈ ਦੇ ਜੁਹੂ ਇਲਾਕੇ ਵਿੱਚ ਬਾਲੀਵੁੱਡ ਅਦਾਕਾਰ ਟਾਈਗਰ ਸ਼ਰਾਫ ਦੀ ਕਾਰ ਤੇ ਗੋਲੀਬਾਰੀ ਅਲਬਰਟਾ ਦੇ ਫ਼ੌਜੀ ਅੱਡੇ ਤੇ ਜ਼ੋਰਦਾਰ ਧਮਾਕੇ ਮਗਰੋਂ ਭਿਆਨਕ ਅੱਗ ਹੋਰਮੁਜ਼ ਜਲਡਮਰੂਮੱਧ ਚ ਡੁੱਬੇ ਕਾਰਗੋ ਜਹਾਜ਼ ਤੋਂ ਆਈਫੋਨ ਤੇ ਪਰਫਿਊਮ ਲੁੱਟਣ ਪਹੁੰਚੇ ਈਰਾਨੀ ਮਛੇਰੇ ਪੈਰਿਸ ਚ ਵਿਰੋਧ ਪ੍ਰਦਰਸ਼ਨਾਂ ਦੌਰਾਨ ਹਿੰਸਾ ਤੇ ਲੁੱਟਮਾਰ ਕ੍ਰਿਸਮਸ ਦੀ ਭੀੜ ਤੋਂ ਪਹਿਲਾਂ ਏਅਰ ਨਿਊਜ਼ੀਲੈਂਡ ਸਖ਼ਤ ਕਰੇਗੀ ਨਿਯਮ

ਕੇਦਾਰਨਾਥ ਮੰਦਰ ਦੇ ਅੰਦਰ ਮੋਬਾਈਲ ਫ਼ੋਨ ਦੀ ਵਰਤੋਂ ’ਤੇ ਪੂਰੀ ਤਰ੍ਹਾਂ ਪਾਬੰਦੀ

ਕੇਦਾਰਨਾਥ ਮੰਦਰ ਦੇ ਅੰਦਰ ਮੋਬਾਈਲ ਫ਼ੋਨ ਦੀ ਵਰਤੋਂ ’ਤੇ ਪੂਰੀ ਤਰ੍ਹਾਂ ਪ


ਕੇਦਾਰਨਾਥ ਮੰਦਰ ਦੇ ਅੰਦਰ ਮੋਬਾਈਲ ਫ਼ੋਨ ਦੀ ਵਰਤੋਂ ’ਤੇ ਪੂਰੀ ਤਰ੍ਹਾਂ ਪਾਬੰਦੀ

ਕੇਦਾਰਨਾਥ ਮੰਦਰ ਵਿਚ ਮੰਦਰ ਦੇ ਅੰਦਰ ਮੋਬਾਈਲ ਫ਼ੋਨ ਦੀ ਵਰਤੋਂ 'ਤੇ ਪੂਰੀ ਤਰ੍ਹਾਂ ਪਾਬੰਦੀ ਲਗਾ ਦਿੱਤੀ ਗਈ ਹੈ। ਇਹ ਫ਼ੈਸਲਾ ਮੰਦਰ ਦੀ ਪਵਿੱਤਰਤਾ ਅਤੇ ਸ਼ਰਧਾਲੂਆਂ ਦੀ ਸਹੂਲਤ ਨੂੰ ਧਿਆਨ ਵਿਚ ਰੱਖਦੇ ਹੋਏ ਲਿਆ ਗਿਆ ਹੈ। ਮੰਦਰ ਦੇ ਅੰਦਰ ਮੋਬਾਈਲ ਫੋਨ ਲੈ ਕੇ ਜਾਣਾ, ਫੋਟੋਆਂ ਜਾਂ ਵੀਡੀਓ ਲੈਣਾ ਅਤੇ ਰੀਲਾਂ ਰਿਕਾਰਡ ਕਰਨਾ ਸਖ਼ਤੀ ਨਾਲ ਮਨ੍ਹਾ ਕਰ ਦਿੱਤਾ ਗਿਆ ਹੈ। ਇਨ੍ਹਾਂ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਕਿਸੇ ਵੀ ਸ਼ਰਧਾਲੂ ਨੂੰ ਕਾਨੂੰਨੀ ਕਾਰਵਾਈ ਦਾ ਸਾਹਮਣਾ ਕਰਨਾ ਪਵੇਗਾ। ਇਹ ਜਾਣਕਾਰੀ ਮੰਦਰ ਕਮੇਟੀ ਮੈਂਬਰ ਵਿਨੀਤ ਪੋਸਤੀ ਵਲੋਂ ਸਾਂਝੀ ਕੀਤੀ ਗਈ ਹੈ।

Mobile Phone Ban In Kedarnath


Sports/Health/Entertainmant

Advertise Here

Reach thousands of visitors daily. High-visibility premium placement.

Get Started
Latest