ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦ ">
‘ਲਾਰੈਂਸ ਆਫ ਪੰਜਾਬ’ ਵੈੱਬ ਸੀਰੀਜ਼ ’ਤੇ ਭਖਿਆ ਵਿਵਾਦ, ਕਾਂਗਰਸ ਪ੍ਰਧਾਨ ਰਾਜਾ ਵੜਿੰਗ ਵਲੋਂ ਹਾਈਕੋਰਟ ’ਚ ਜਨਹਿਤ ਪਟੀਸ਼ਨ ਦਾਇਰ    ਆਂਗਣਵਾੜੀ ਸੈਂਟਰ ‘ਚ ਵੜ ਕੇ ਮਹਿਲਾ ਦਾ ਬੇਰਹਿਮੀ ਨਾਲ ਕਤਲ, ਜਾਂਚ ‘ਚ ਜੁਟੀ ਪੁਲਿਸ    ਲੁਧਿਆਣਾ ‘ਚ ਦੁੱਧ ਮਹਿੰਗਾ: 1 ਮਈ ਤੋਂ 5 ਰੁਪਏ ਵਾਧਾ, ਨਵੇਂ ਰੇਟ ਲਾਗੂ    ਟਾਵਰ ‘ਤੇ 578 ਦਿਨ ਬੈਠੇ ਭਾਈ ਗੁਰਜੀਤ ਸਿੰਘ ਫ਼ੌਜੀ ਨੂੰ ਹੇਠਾਂ ਲਿਆਉਣ ਲਈ ਫ਼ੌਜ ਦੀ ਮਦਦ ਮੰਗੀ    ਵੈਟੀਕਨ ਸਿਟੀ ਨੇੜੇ ਸਿੰਘਾਂ ਦਾ ਵਿਸਾਖੀ ਨਗਰ ਕੀਰਤਨ, ਗੂੰਜਿਆ ਸ਼ਹਿਰ ‘ਜੋ ਬੋਲੇ ਸੋ ਨਿਹਾਲ’ ਨਾਲ    ਅੰਮ੍ਰਿਤਸਰ : ਗੁਆਂਢੀ ਨੇ ਕੁੱਤੇ ਨੂੰ ਘੁਮਾਉਣ ਨਿਕਲੇ ਵਿਅਕਤੀ ਦੇ ਮਾਰੀ ਗੋਲੀ; ਹੋਈ ਮੌਤ, ਇਨਵਰਟਰ ਨੂੰ ਲੈ ਕੇ ਚੱਲ ਰਿਹਾ ਸੀ ਵਿਵਾਦ    ਪੰਜਾਬ ‘ਚ ਵੱਡਾ ਪਾਵਰ ਕੱਟ ਅਲਰਟ!,5 ਦਿਨ 8–10 ਘੰਟੇ ਬਿਜਲੀ ਰਹੇਗੀ ਬੰਦ    ਮੋਹਾਲੀ ਦਾ ਵੱਡਾ ਮਾਲ ਅਚਾਨਕ ਹੋਇਆ ਬੰਦ,ਕੰਪਨੀ ਨੇ ਗੇਟ ‘ਤੇ ਜਨਤਕ ਨੋਟਿਸ ਲਗਾਇਆ    ਕੇਦਾਰਨਾਥ ਮੰਦਰ ਦੇ ਅੰਦਰ ਮੋਬਾਈਲ ਫ਼ੋਨ ਦੀ ਵਰਤੋਂ ’ਤੇ ਪੂਰੀ ਤਰ੍ਹਾਂ ਪਾਬੰਦੀ    ‘ਲਾਰੈਂਸ ਆਫ਼ ਪੰਜਾਬ’ ਦਸਤਾਵੇਜ਼ੀ ਸੀਰੀਜ਼ ‘ਤੇ ਵਿਵਾਦ, ਰਾਜਾ ਵੜਿੰਗ ਨੇ ਬੈਨ ਲਗਾਉਣ ਦੀ ਕੀਤੀ ਮੰਗ   
CBSE ਦੀ 12ਵੀਂ ਜਮਾਤ ’ਚੋਂ ਅਵੱਲ ਆਉਣ ਵਾਲੇ ਸਿੱਖ ਨੌਜਵਾਨ ਨਾਲ ਅਕਾਲ ਤਖ਼ਤ ਸਾਹਿਬ ਦੇ ਜਥੇ : ਨੇ ਕੀਤੀ ਗੱਲਬਾਤ
May 14, 2025
Https-livepunjabitv-com-control-

Punjabi Pehchan / Punjab

 ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਅੱਜ ਵੀਡੀਉ ਕਾਲ ਕਰ ਕੇ ਹਰਿਆਣਾ ਬੋਰਡ ਦੀ 12ਵੀਂ ਜਮਾਤ ਦੀ ਪ੍ਰੀਖਿਆ ਵਿਚ 99.4 ਫ਼ੀ ਸਦੀ ਨੰਬਰਾਂ ਨਾਲ ਸੂਬੇ ਅੰਦਰ ਪਹਿਲਾ ਸਥਾਨ ਹਾਸਲ ਕਰਨ ਵਾਲੇ ਸਾਬਤ ਸੂਰਤ ਸਿੱਖ ਨੌਜਵਾਨ ਸ ਅਰਪਨਦੀਪ ਸਿੰਘ ਸਪੁੱਤਰ ਯਾਦਵਿੰਦਰ ਸਿੰਘ ਵਾਲੀ ਜ਼ਿਲ੍ਹਾ ਕੈਥਲ ਨੂੰ ਵਧਾਈ ਦਿੱਤੀ । ਜੱਥੇਦਾਰ ਗੜਗੱਜ ਨੇ ਅਰਪਨਦੀਪ ਸਿੰਘ ਦੀ ਹੌਸਲਾ ਅਫ਼ਜ਼ਾਈ ਕਰਦਿਆਂ ਖ਼ੁਸ਼ੀ ਪ੍ਰਗਟਾਈ ਕਿ ਉਨ੍ਹਾਂ ਨੇ ਸਾਬਤ ਸੂਰਤ ਪਛਾਣ ਕਾਇਮ ਰੱਖੀ ਹੈ ਜੋ ਕਿ ਸਿੱਖ ਨੌਜਵਾਨਾਂ ਲਈ ਪ੍ਰੇਰਣਾਸਰੋਤ ਹੈ।

ਜਥੇਦਾਰ ਗੜਗੱਜ ਨੇ ਕਿਹਾ ਕਿ ਤੁਸੀਂ ਪੂਰੇ ਸਾਬਤ ਸੂਰਤ ਰਹਿੰਦਿਆਂ, ਤੁਸੀਂ ਹਰਿਆਣੇ ਦਾ ਨਾਮ ਰੌਸ਼ਨ ਕੀਤਾ ਹੈ"  ‘‘ਮੈਂ ਸੱਚ ਪਾਤਸ਼ਾਹ ਅੱਗੇ ਅਰਦਾਸ ਕਰਦਾ ਹਾਂ ਕਿ ਤੁਸੀਂ ਜੀਵਨ ਦੀਆਂ ਸਾਰੀਆਂ ਤਰੱਕੀਆਂ ਨੂੰ ਛੂਹੋ। ਸਿੱਖ ਨੌਜਵਾਨ ਲਈ ਅਰਦਾਸ ਕੀਤੀ ਕਿ ਉਹ ਅਪਣੇ ਜੀਵਨ ਨੂੰ ਵਿਚ ਚੰਗੇ ਰੁਤਬੇ ਨੂੰ ਹਾਸਲ ਕਰਨ ਅਤੇ ਇਸੇ ਤਰ੍ਹਾਂ ਅਪਣੇ ਮਾਪਿਆਂ ਤੇ ਸਿੱਖ ਕੌਮ ਦਾ ਨਾਮ ਰੋਸ਼ਨ ਕਰਦੇ ਰਹਿਣ। ਉਨ੍ਹਾਂ ਅਰਪਨਦੀਪ ਸਿੰਘ ਨੂੰ ਕਿਹਾ ਕਿ ਜਦੋਂ ਉਹ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਆਉਣਗੇ ਤਾਂ ਉਨ੍ਹਾਂ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਉ ਦੇ ਕੇ ਸਨਮਾਨਤ ਕੀਤਾ ਜਾਵੇਗਾ।





 







Powered by Froala Editor

Https livepunjabitv com control add posts php


Recommended Posts