ਦੇਸ਼ ਭਰ ਵਿੱਚ ਦੁਰਗਾ ਪੂਜਾ ਦਾ ਜਸ਼ਨ ਰੰਗ-ਬਿਰੰਗੀ ਰੌਸ਼ਨੀ ਅਤੇ ਸੁੰਦਰ ਸਜਾਏ ਪੰਡਾਲਾਂ ਨਾਲ ਅਮਿਤ ਸ਼ਾਹ 20 ਅਕਤੂਬਰ ਨੂੰ ਪੰਜਾਬ ਦਾ ਦੌਰਾ ਕਰਨਗੇ ਪੰਜਾਬ ਖਾਣ ਵਿਭਾਗ, ਪੁਲਿਸ ਨੇ ਖਿਜਰਪੁਰ ਪਿੰਡ ਤੇ ਛਾਪਾ ਮਾਰਿਆ ਪੰਜਾਬ ਨੂੰ ਕਾਰਵਾਈ ਚਾਹੀਦੀ ਹੈ, ਪ੍ਰਚਾਰ ਨਹੀਂ: ਸਪਲਾਈ ਚੇਨ ਨੂੰ ਤੋੜਿਆ ਜਾਣਾ ਚਾਹੀਦਾ ਹੈ: ਭਾਜਪਾ ਸਵੀਡਨ ਤੋਂ ਹਰਿਆਣਾ ਦੇ ਵਿਕਾਸ ਨੂੰ ਨਵੀਂ ਗਤੀ ਮੁੰਬਈ ਦੇ ਜੁਹੂ ਇਲਾਕੇ ਵਿੱਚ ਬਾਲੀਵੁੱਡ ਅਦਾਕਾਰ ਟਾਈਗਰ ਸ਼ਰਾਫ ਦੀ ਕਾਰ ਤੇ ਗੋਲੀਬਾਰੀ ਅਲਬਰਟਾ ਦੇ ਫ਼ੌਜੀ ਅੱਡੇ ਤੇ ਜ਼ੋਰਦਾਰ ਧਮਾਕੇ ਮਗਰੋਂ ਭਿਆਨਕ ਅੱਗ ਹੋਰਮੁਜ਼ ਜਲਡਮਰੂਮੱਧ ਚ ਡੁੱਬੇ ਕਾਰਗੋ ਜਹਾਜ਼ ਤੋਂ ਆਈਫੋਨ ਤੇ ਪਰਫਿਊਮ ਲੁੱਟਣ ਪਹੁੰਚੇ ਈਰਾਨੀ ਮਛੇਰੇ ਪੈਰਿਸ ਚ ਵਿਰੋਧ ਪ੍ਰਦਰਸ਼ਨਾਂ ਦੌਰਾਨ ਹਿੰਸਾ ਤੇ ਲੁੱਟਮਾਰ ਕ੍ਰਿਸਮਸ ਦੀ ਭੀੜ ਤੋਂ ਪਹਿਲਾਂ ਏਅਰ ਨਿਊਜ਼ੀਲੈਂਡ ਸਖ਼ਤ ਕਰੇਗੀ ਨਿਯਮ

‘ਲਾਰੈਂਸ ਆਫ ਪੰਜਾਬ’ ਵੈੱਬ ਸੀਰੀਜ਼ ’ਤੇ ਭਖਿਆ ਵਿਵਾਦ, ਕਾਂਗਰਸ ਪ੍ਰਧਾਨ ਰਾਜਾ ਵੜਿੰਗ ਵਲੋਂ ਹਾਈਕੋਰਟ ’ਚ ਜਨਹਿਤ ਪਟੀਸ਼ਨ ਦਾਇਰ

‘ਲਾਰੈਂਸ ਆਫ ਪੰਜਾਬ’ ਵੈੱਬ ਸੀਰੀਜ਼ ’ਤੇ ਭਖਿਆ ਵਿਵਾਦ, ਕਾਂਗਰਸ ਪ੍ਰਧਾਨ


‘ਲਾਰੈਂਸ ਆਫ ਪੰਜਾਬ’ ਵੈੱਬ ਸੀਰੀਜ਼ ’ਤੇ ਭਖਿਆ ਵਿਵਾਦ, ਕਾਂਗਰਸ ਪ੍ਰਧਾਨ ਰਾਜਾ ਵੜਿੰਗ ਵਲੋਂ ਹਾਈਕੋਰਟ ’ਚ ਜਨਹਿਤ ਪਟੀਸ਼ਨ ਦਾਇਰ

ਗੈਂਗਸਟਰ ਆਧਾਰਿਤ ਵੈੱਬ ਸੀਰੀਜ਼ ‘ਲਾਰੈਂਸ ਆਫ ਪੰਜਾਬ’ ਨੂੰ ਲੈ ਕੇ ਵੱਡਾ ਵਿਵਾਦ ਖੜ੍ਹਾ ਹੋ ਗਿਆ ਹੈ। ਇਸ ਮਾਮਲੇ ਵਿਚ ਪੰਜਾਬ ਅਤੇ ਹਰਿਆਣਾ ਹਾਈਕੋਰਟ 'ਚ ਜਨਹਿਤ ਪਟੀਸ਼ਨ ਦਾਇਰ ਕਰਕੇ ਸੀਰੀਜ਼ ਦੇ ਪ੍ਰਸਾਰ ’ਤੇ ਰੋਕ ਲਗਾਉਣ ਦੀ ਮੰਗ ਕੀਤੀ ਗਈ ਹੈ।
ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਲੁਧਿਆਣਾ ਤੋਂ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਇਸ ’ਤੇ ਤਿੱਖੀ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਅਜਿਹੀ ਸਮੱਗਰੀ ਨੌਜਵਾਨਾਂ ਨੂੰ ਗਲਤ ਦਿਸ਼ਾ ਵੱਲ ਧੱਕ ਸਕਦੀ ਹੈ।ਹਾਈਕੋਰਟ ਵਲੋਂ ਮਾਮਲੇ ਦੀ ਸੁਣਵਾਈ 24 ਅਪ੍ਰੈਲ ਨੂੰ ਹੋਵੇਗੀ ।

Documentary series raja warring


Sports/Health/Entertainmant

Advertise Here

Reach thousands of visitors daily. High-visibility premium placement.

Get Started
Latest