ਵਿਜਯਾ ਦਸ਼ਮੀ ਦੇਸ਼ ਭਰ ਵਿੱਚ ਧੂਮਧਾਮ ਨਾਲ ਮਨਾਈ ਜਾ ਰਹੀ ਹੈ ਅਮਿਤ ਸ਼ਾਹ ਦੀ ਯਾਤਰਾ ਤੋਂ ਕੁਝ ਘੰਟੇ ਪਹਿਲਾਂ ਮਾਨਸਾ ਵਿੱਚ ਗੋਲੀਬਾਰੀ ਦਿਲਜੀਤ ਦੋਸਾਂਝ ਸਮੇਤ ਪੰਜਾਬੀ ਕਲਾਕਾਰਾਂ ਨੇ ਝੋਟਾ ਲਈ ਇਨਸਾਫ਼ ਦੀ ਮੰਗ ਕੀਤੀ ਵਿਭਿੰਨਤਾ ਦੇ ਬਾਵਜੂਦ ਕਪਾਹ ਉਤਪਾਦਕਾਂ ਲਈ ਕੋਈ ਪੈਕੇਜ ਨਹੀਂ: ਕੇਬੀਐਸ ਸਿੱਧੂ ਗ਼ੈਰਕਾਨੂੰਨੀ ਹਥਿਆਰਾਂ ਦੀ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼ ਝੋਟਾ ਹਤਿਆਕਾਂਡ ਵਿੱਚ ਵੱਡੀ ਕਾਰਵਾਈ, ਆਪ ਵਿਧਾਇਕਾਂ ਦੇ ਘਰਾਂ 'ਤੇ ਲਾਨਤ ਪੱਤਰ ਦੇਣ ਪਹੁੰਚੇ ਕਿਸਾਨ ਬ੍ਰੇਕਿੰਗ ਨਿਊਜ਼ - ਸਿਮਰਜੀਤ ਸਿੰਘ ਬੈਂਸ ਨੂੰ ਇੱਕ ਸਾਲ ਕੈਦ ਦੇਸ਼ ਭਰ ਵਿੱਚ ਦੁਰਗਾ ਪੂਜਾ ਦਾ ਜਸ਼ਨ ਰੰਗ-ਬਿਰੰਗੀ ਰੌਸ਼ਨੀ ਅਤੇ ਸੁੰਦਰ ਸਜਾਏ ਪੰਡਾਲਾਂ ਨਾਲ ਅਮਿਤ ਸ਼ਾਹ 20 ਅਕਤੂਬਰ ਨੂੰ ਪੰਜਾਬ ਦਾ ਦੌਰਾ ਕਰਨਗੇ ਪੰਜਾਬ ਖਾਣ ਵਿਭਾਗ, ਪੁਲਿਸ ਨੇ ਖਿਜਰਪੁਰ ਪਿੰਡ ਤੇ ਛਾਪਾ ਮਾਰਿਆ

ਪੰਜਾਬ ਵਿਚ 24 ਅਪ੍ਰੈਲ ਨੂੰ ਮੁੜ ਹੋਵੇਗਾ 'ਬਲੈਕਆਊਟ'

ਪੰਜਾਬ ਵਿਚ 24 ਅਪ੍ਰੈਲ ਨੂੰ ਮੁੜ ਹੋਵੇਗਾ 'ਬਲੈਕਆਊਟ'


ਪੰਜਾਬ ਵਿਚ 24 ਅਪ੍ਰੈਲ ਨੂੰ ਮੁੜ ਹੋਵੇਗਾ 'ਬਲੈਕਆਊਟ'

24 ਅਪ੍ਰੈਲ ਦੀ ਰਾਤ ਨੂੰ ਲੁਧਿਆਣਾ ਦੇ ਪੀ.ਏ.ਯੂ. ਅਤੇ ਅਗਰ ਨਗਰ ਅਧੀਨ ਆਉਂਦੇ ਇਲਾਕਿਆਂ ਵਿਚ ਰਾਤ 8 ਵਜੇ ਤੋਂ 15 ਮਿੰਟ ਲਈ 'ਬਲੈਕ ਆਊਟ' ਹੋਵੇਗਾ। ਸ਼ੁਕਰਵਾਰ 24 ਅਪ੍ਰੈਲ ਨੂੰ ਰਾਤ 8 ਵਜੇ ਤੋਂ ਲੈ ਕੇ ਸਵਾ 8 ਵਜੇ ਤੱਕ ਬਲੈਕਆਊਟ ਕੀਤਾ ਜਾਵੇਗਾ । ਪ੍ਰਾਪਤ ਜਾਣਕਾਰੀ ਅਨੁਸਾਰ ਰਾਤ ਨੂੰ 8 ਵਜੇ ਸਾਇਰਨ ਵੱਜਣ ਤੋਂ ਬਾਅਦ ਸਵਾ 8 ਵਜੇ ਤੱਕ ਇਨ੍ਹਾਂ ਇਲਾਕਿਆਂ ਵਿਚ ਬਿਜਲੀ ਬੰਦ ਰਹੇਗੀ । ਇਹ ਕਾਰਵਾਈ ਜੰਗੀ ਅਭਿਆਸ ਦੇ ਤੌਰ 'ਤੇ ਕੀਤੀ ਜਾਵੇਗੀ । ਇਸੇ ਤਰ੍ਹਾਂ ਪੰਜਾਬ ਦੇ ਹੋਰ ਹਿੱਸਿਆਂ ਵਿਚ ਵੀ ਇਹ ਅਭਿਆਸ ਕੀਤਾ ਜਾਵੇਗਾ ।

Punjab Blackout


Sports/Health/Entertainmant

Advertise Here

Reach thousands of visitors daily. High-visibility premium placement.

Get Started
Latest