ਧਮਾਕੇ ’ਚ ਮਰਿਆ ਜਗਰੂਪ ਸਿੰਘ ਨਿਕਲਿਆ 'ਅੱਤਵਾਦੀ'; ਪਹਿਲਾਂ ਵੀ ਕਈ ਮਾਮਲੇ ਦਰਜ    ਪੰਜਾਬ ‘ਚ ਰੇਲ ਟਰੈਕ ਧਮਾਕਾ, ਸੁਰੱਖਿਆ ‘ਤੇ ਵੱਡੇ ਸਵਾਲ    ਪੰਜਾਬ ‘ਚ ਰੇਲ ਟਰੈਕ ਧਮਾਕਾ, ਸੁਰੱਖਿਆ ‘ਤੇ ਵੱਡੇ ਸਵਾਲ    ਅੰਮ੍ਰਿਤਸਰ ‘ਚ ਵੱਡੀ ਕਾਰਵਾਈ, 2 ਕਿਲੋ ਹੈਰੋਇਨ ਸਣੇ SHO ਗ੍ਰਿਫ਼ਤਾਰ; ਪੇਸ਼ੀ ਤੋਂ ਬਾਅਦ ਇੱਕ ਦਿਨ ਦੇ ਰਿਮਾਂਡ ‘ਤੇ ਭੇਜਿਆ    ਦਿਲਜੀਤ ਦੋਸਾਂਝ ਦੇ ਲਾਈਵ ਸ਼ੋਅ ‘ਚ ਵਿਵਾਦ, ਗਰਮਖਿਆਲੀਆਂ ਨੇ ਦਿੱਤੀ ਚੇਤਾਵਨੀ    ਲੱਦਾਖ ਦਾ ਨਕਸ਼ਾ ਬਦਲਿਆ: ਹੁਣ 2 ਨਹੀਂ, ਕੁੱਲ 7 ਜ਼ਿਲ੍ਹੇ ਹੋਣਗੇ    ਬਿਰਿਆਨੀ ਮਗਰੋਂ ਤਰਬੂਜ਼ ਖਾਣਾ ਬਣਿਆ ਕਾਲ! ਮੁੰਬਈ ‘ਚ ਇੱਕੋ ਪਰਿਵਾਰ ਦੇ 4 ਜੀਆਂ ਦੀ ਮੌਤ    ਸੁਖਬੀਰ ਬਾਦਲ ਨੂੰ ਮੁੜ ਤਲਬ ਕਰਨ ਦੀ ਮੰਗ, SGPC ਮੈਂਬਰਾਂ ਦਾ ਇੱਕ ਵਫ਼ਦ ਅਕਾਲ ਤਖ਼ਤ ਸਾਹਿਬ ਪਹੁੰਚਿਆ    DM Randhawa Case ’ਚ 35 ਦਿਨ ਬਾਅਦ ਵੀ ਨਹੀਂ ਮਿਲਿਆ ਪਰਿਵਾਰ ਨੂੰ ਇਨਸਾਫ, ਹੁਣ ਹਾਈਕੋਰਟ ਦਾ ਰੁਖ ਕਰੇਗਾ ਪਰਿਵਾਰ    'ਆਪ' ਦੇ ਬਾਗੀ ਸੰਸਦ ਮੈਂਬਰ ਭਾਜਪਾ ਦੇ ਰਾਜ ਸਭਾ ਮੈਂਬਰਾਂ 'ਚ ਸ਼ਾਮਿਲ, ਰਾਜ ਸਭਾ ਸਕੱਤਰੇਤ ਵਲੋਂ ਮੈਂਬਰਾਂ ਦੀ ਸੂਚੀ ਜਾਰੀ   
ਮੁੱਖ ਮੰਤਰੀ ਭਗਵੰਤ ਮਾਨ ਨੇ ਰਾਸ਼ਟਰਪਤੀ ਦਰੋਪਦੀ ਮੁਰਮੂ ਨਾਲ ਮੁਲਾਕਾਤ ਲਈ ਮੰਗਿਆ ਸਮਾਂ
April 25, 2026
Cm-Request-To-Meet-

ਮੁੱਖ ਮੰਤਰੀ ਭਗਵੰਤ ਮਾਨ ਨੇ ਰਾਸ਼ਟਰਪਤੀ ਦਰੋਪਦੀ ਮੁਰਮੂ ਨਾਲ ਮੁਲਾਕਾਤ ਲਈ ਮੰਗਿਆ ਸਮਾਂ

 ਸੂਤਰਾਂ ਦੇ ਹਵਾਲੇ ਤੋਂ ਮਿਲੀ ਜਾਣਕਾਰੀ ਅਨੁਸਾਰ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵਲੋਂ ਰਾਸ਼ਟਰਪਤੀ ਦਰੋਪਦੀ ਮੁਰਮੂ ਨਾਲ ਮੁਲਾਕਾਤ ਲਈ ਸਮਾਂ ਮੰਗਿਆ ਗਿਆ ਹੈ। ਇਸ ਦੌਰਾਨ ਉਹ ਪੰਜਾਬ ਦੇ ਸੰਸਦ ਮੈਂਬਰਾਂ ਨੂੰ ਰਿ-ਕਾਲ ਕਰਨ ਸੰਬੰਧੀ ਆਪਣਾ ਪੱਖ ਰੱਖਣਗੇ। ਉਹ ਪੰਜਾਬ ਦੇ ਵਿਧਾਇਕਾਂ ਸਮੇਤ ਰਾਸ਼ਟਰਪਤੀ ਨਾਲ ਮੁਲਾਕਾਤ ਕਰਨਗੇ।

Cm Request To Meet


Recommended Posts