ਜਲੰਧਰ ‘ਚ ਹਰਭਜਨ ਸਿੰਘ ਦੇ ਘਰ ਦੀਆਂ ਕੰਧਾਂ ‘ਤੇ ‘ਆਪ’ ਵਰਕਰਾਂ ਨੇ ਲਿਖਿਆ ‘ਗੱਦਾਰ’, LPU ਦੇ ਬਾਹਰ ਵੀ ਪ੍ਰਦਰਸ਼ਨ    MP ਅੰਮ੍ਰਿਤਪਾਲ ਸਿੰਘ ਨੂੰ 30 ਤੱਕ ਨਿਆਂਇਕ ਹਿਰਾਸਤ ‘ਚ ਭੇਜਿਆ    ਕੌਮੀ ਇਨਸਾਫ਼ ਮੋਰਚੇ ਵਲੋਂ 7 ਮਈ ਨੂੰ ਗੁਰਦੁਆਰਾ ਬੰਗਲਾ ਸਾਹਿਬ ਦਿੱਲੀ ਤੋਂ ਪਾਰਲੀਮੈਂਟ ਹਾਊਸ ਤੱਕ ਕੀਤਾ ਜਾਵੇਗਾ ਰੋਸ ਮਾਰਚ    ਮੁੱਖ ਮੰਤਰੀ ਭਗਵੰਤ ਮਾਨ ਨੇ ਰਾਸ਼ਟਰਪਤੀ ਦਰੋਪਦੀ ਮੁਰਮੂ ਨਾਲ ਮੁਲਾਕਾਤ ਲਈ ਮੰਗਿਆ ਸਮਾਂ    ਮੁੱਖ ਮੰਤਰੀ ਭਗਵੰਤ ਮਾਨ ਨੇ ਰਾਸ਼ਟਰਪਤੀ ਦਰੋਪਦੀ ਮੁਰਮੂ ਨਾਲ ਮੁਲਾਕਾਤ ਲਈ ਮੰਗਿਆ ਸਮਾਂ    ਆਮ ਆਦਮੀ ਪਾਰਟੀ ਨੇ ਲਵਲੀ ਯੂਨੀਵਰਸਿਟੀ ਦੇ ਬਾਹਰ ਕੀਤਾ ਵਿਰੋਧ ਪ੍ਰਦਰਸ਼ਨ    ਹੁਣ ਕੇਜਰੀਵਾਲ ਦੀ ਗੈਂਗ 'ਚ ਚੋਰ ਤੇ ਭ੍ਰਿਸ਼ਟ ਹੀ ਬਚੇ', ਰਾਘਵ ਚੱਢਾ ਦੇ BJP 'ਚ ਆਉਣ ਤੋਂ ਬਾਅਦ ਕਪਿਲ ਮਿਸ਼ਰਾ ਦਾ ਵੱਡਾ ਹਮਲਾ    ਭਗਵੰਤ ਮਾਨ ਦੇ BJP ‘ਚ ਸ਼ਾਮਲ ਹੋਣ ਦੀ ਅਟਕਲ, ਮਜੀਠੀਆ ਦਾ ਵੱਡਾ ਬਿਆਨ    ਰਾਘਵ ਚੱਢਾ, ਸੰਦੀਪ ਪਾਠਕ ਤੇ ਅਸ਼ੋਕ ਮਿੱਤਲ BJP ‘ਚ ਸ਼ਾਮਲ, ਨਿਤਿਨ ਨਵੀਨ ਨੇ ਮੂੰਹ ਮਿੱਠਾ ਕਰਾ ਕੀਤਾ ਸਵਾਗਤ!    ਰਾਘਵ ਚੱਢਾ ਅਤੇ ਸੰਦੀਪ ਪਾਠਕ ਸਮੇਤ 7 ਸਾਂਸਦਾਂ ਨੇ ਛੱਡੀ AAP   
ਮੁੱਖ ਮੰਤਰੀ ਭਗਵੰਤ ਮਾਨ ਨੇ ਰਾਸ਼ਟਰਪਤੀ ਦਰੋਪਦੀ ਮੁਰਮੂ ਨਾਲ ਮੁਲਾਕਾਤ ਲਈ ਮੰਗਿਆ ਸਮਾਂ
April 25, 2026
Cm-Request-To-Meet-

ਮੁੱਖ ਮੰਤਰੀ ਭਗਵੰਤ ਮਾਨ ਨੇ ਰਾਸ਼ਟਰਪਤੀ ਦਰੋਪਦੀ ਮੁਰਮੂ ਨਾਲ ਮੁਲਾਕਾਤ ਲਈ ਮੰਗਿਆ ਸਮਾਂ

 ਸੂਤਰਾਂ ਦੇ ਹਵਾਲੇ ਤੋਂ ਮਿਲੀ ਜਾਣਕਾਰੀ ਅਨੁਸਾਰ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵਲੋਂ ਰਾਸ਼ਟਰਪਤੀ ਦਰੋਪਦੀ ਮੁਰਮੂ ਨਾਲ ਮੁਲਾਕਾਤ ਲਈ ਸਮਾਂ ਮੰਗਿਆ ਗਿਆ ਹੈ। ਇਸ ਦੌਰਾਨ ਉਹ ਪੰਜਾਬ ਦੇ ਸੰਸਦ ਮੈਂਬਰਾਂ ਨੂੰ ਰਿ-ਕਾਲ ਕਰਨ ਸੰਬੰਧੀ ਆਪਣਾ ਪੱਖ ਰੱਖਣਗੇ। ਉਹ ਪੰਜਾਬ ਦੇ ਵਿਧਾਇਕਾਂ ਸਮੇਤ ਰਾਸ਼ਟਰਪਤੀ ਨਾਲ ਮੁਲਾਕਾਤ ਕਰਨਗੇ।

Cm Request To Meet


Recommended Posts