'ਆਪ' ਦੇ ਬਾਗੀ ਸੰਸਦ ਮੈਂਬਰ ਭਾਜਪਾ ਦੇ ਰਾਜ ਸਭਾ ਮੈਂਬਰਾਂ 'ਚ ਸ਼ਾਮਿਲ, ਰਾਜ ਸਭਾ ਸਕੱਤਰੇਤ ਵਲੋਂ ਮੈਂਬਰਾਂ ਦੀ ਸੂਚੀ ਜਾਰੀ
April 27, 2026 / main news
'ਆਪ' ਦੇ ਬਾਗੀ ਸੰਸਦ ਮੈਂਬਰ ਭਾਜਪਾ ਦੇ ਰਾਜ ਸਭਾ ਮੈਂਬਰਾਂ 'ਚ ਸ਼ਾਮਿਲ, ਰਾਜ ਸਭਾ ਸਕੱਤਰੇਤ ਵਲੋਂ ਮੈਂਬਰਾਂ ਦੀ ਸੂਚੀ ਜਾਰੀ
24 ਅਪ੍ਰੈਲ ਨੂੰ 'ਆਪ' ਛੱਡ ਕੇ ਭਾਜਪਾ 'ਚ ਸ਼ਾਮਲ ਹੋਣ ਵਾਲੇ ਸੰਸਦ ਮੈਂਬਰ ਰਾਘਵ ਚੱਢਾ, ਅਸ਼ੋਕ
ਕੁਮਾਰ ਮਿੱਤਲ, ਹਰਭਜਨ ਸਿੰਘ, ਸੰਦੀਪ ਕੁਮਾਰ ਪਾਠਕ, ਡਾ: ਵਿਕਰਮਜੀਤ ਸਿੰਘ ਸਾਹਨੀ, ਸਵਾਤੀ ਮਾਲੀਵਾਲ ਅਤੇ ਰਜਿੰਦਰ ਗੁਪਤਾ ਹੁਣ ਭਾਜਪਾ
ਦੇ ਰਾਜ ਸਭਾ ਸੰਸਦ ਮੈਂਬਰਾਂ 'ਚ ਸ਼ਾਮਿਲ ਹੋ ਗਏ ਹਨ। ਇਸ ਨੂੰ ਲੈ ਕੇ ਰਾਜ ਸਭਾ ਸਕੱਤਰੇਤ ਵਲੋਂ ਮੈਂਬਰਾਂ ਦੀ
ਸੂਚੀ ਜਾਰੀ ਕਰ ਦਿੱਤੀ ਗਈ ਹੈ। ਹੁਣ ਰਾਜ ਸਭਾ ਵਿਚ ਭਾਜਪਾ ਦੇ ਮੈਂਬਰਾਂ ਦੀ ਗਿਣਤੀ 106 ਤੋਂ ਵੱਧ
ਕੇ 113 ਹੋ ਗਈ ਹਨ, ਜਦਕਿ ਆਮ ਆਦਮੀ ਪਾਰਟੀ ਦੇ ਸਿਰਫ਼ 3 ਮੈਂਬਰ ਬਚੇ ਹਨ।
List Raj Sabha