ਵਕੀਲ ਘੁੰਮਣ ਬ੍ਰਦਰਜ਼ ‘ਆਪ’ ’ਚ ਸ਼ਾਮਿਲ
April 30, 2026 / main news
ਵਕੀਲ ਘੁੰਮਣ ਬ੍ਰਦਰਜ਼ ‘ਆਪ’ ’ਚ ਸ਼ਾਮਿਲ
ਵਕੀਲ ਜੀ.ਐਸ. ਘੁੰਮਣ ਅਤੇ ਜੀ.ਪੀ.ਐਸ. ਘੁੰਮਣ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ
ਗਏ। ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਨੂੰ ਪਾਰਟੀ ਵਿਚ ਸ਼ਮੂਲੀਅਤ ਕਰਵਾਈ। ਦੋਵੇਂ ਵਕੀਲ
ਘੁੰਮਣ ਭਰਾਵਾਂ ਵਜੋਂ ਜਾਣੇ ਜਾਂਦੇ ਹਨ।
Ghummn Brothers