ਵਿਜਯਾ ਦਸ਼ਮੀ ਦੇਸ਼ ਭਰ ਵਿੱਚ ਧੂਮਧਾਮ ਨਾਲ ਮਨਾਈ ਜਾ ਰਹੀ ਹੈ ਅਮਿਤ ਸ਼ਾਹ ਦੀ ਯਾਤਰਾ ਤੋਂ ਕੁਝ ਘੰਟੇ ਪਹਿਲਾਂ ਮਾਨਸਾ ਵਿੱਚ ਗੋਲੀਬਾਰੀ ਦਿਲਜੀਤ ਦੋਸਾਂਝ ਸਮੇਤ ਪੰਜਾਬੀ ਕਲਾਕਾਰਾਂ ਨੇ ਝੋਟਾ ਲਈ ਇਨਸਾਫ਼ ਦੀ ਮੰਗ ਕੀਤੀ ਵਿਭਿੰਨਤਾ ਦੇ ਬਾਵਜੂਦ ਕਪਾਹ ਉਤਪਾਦਕਾਂ ਲਈ ਕੋਈ ਪੈਕੇਜ ਨਹੀਂ: ਕੇਬੀਐਸ ਸਿੱਧੂ ਗ਼ੈਰਕਾਨੂੰਨੀ ਹਥਿਆਰਾਂ ਦੀ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼ ਝੋਟਾ ਹਤਿਆਕਾਂਡ ਵਿੱਚ ਵੱਡੀ ਕਾਰਵਾਈ, ਆਪ ਵਿਧਾਇਕਾਂ ਦੇ ਘਰਾਂ 'ਤੇ ਲਾਨਤ ਪੱਤਰ ਦੇਣ ਪਹੁੰਚੇ ਕਿਸਾਨ ਬ੍ਰੇਕਿੰਗ ਨਿਊਜ਼ - ਸਿਮਰਜੀਤ ਸਿੰਘ ਬੈਂਸ ਨੂੰ ਇੱਕ ਸਾਲ ਕੈਦ ਦੇਸ਼ ਭਰ ਵਿੱਚ ਦੁਰਗਾ ਪੂਜਾ ਦਾ ਜਸ਼ਨ ਰੰਗ-ਬਿਰੰਗੀ ਰੌਸ਼ਨੀ ਅਤੇ ਸੁੰਦਰ ਸਜਾਏ ਪੰਡਾਲਾਂ ਨਾਲ ਅਮਿਤ ਸ਼ਾਹ 20 ਅਕਤੂਬਰ ਨੂੰ ਪੰਜਾਬ ਦਾ ਦੌਰਾ ਕਰਨਗੇ ਪੰਜਾਬ ਖਾਣ ਵਿਭਾਗ, ਪੁਲਿਸ ਨੇ ਖਿਜਰਪੁਰ ਪਿੰਡ ਤੇ ਛਾਪਾ ਮਾਰਿਆ

‘ਮਿਸ ਜਲੰਧਰ’ ਤੋਂ ‘ਫੈਮਿਨਾ ਮਿਸ ਇੰਡੀਆ ਨੌਰਥ’ ਤੱਕ: ਯਸ਼ਿਕਾ ਸ਼ਰਮਾ ਦਾ ਸ਼ਾਨਦਾਰ ਸਫਰ

‘ਮਿਸ ਜਲੰਧਰ’ ਤੋਂ ‘ਫੈਮਿਨਾ ਮਿਸ ਇੰਡੀਆ ਨੌਰਥ’ ਤੱਕ: ਯਸ਼ਿਕਾ ਸ਼ਰਮਾ ਦਾ


‘ਮਿਸ ਜਲੰਧਰ’ ਤੋਂ ‘ਫੈਮਿਨਾ ਮਿਸ ਇੰਡੀਆ ਨੌਰਥ’ ਤੱਕ: ਯਸ਼ਿਕਾ ਸ਼ਰਮਾ ਦਾ ਸ਼ਾਨਦਾਰ ਸਫਰ

ਪੰਜਾਬ ਦੇ ਜਲੰਧਰ ਤੋਂ 19 ਸਾਲਾ ਯਸ਼ਿਕਾ ਸ਼ਰਮਾ ਨੇ ਮਿਸ ਇੰਡੀਆ ਮੁਕਾਬਲੇ ‘ਚ ਹਿੱਸਾ ਲਿਆ। ਯਸ਼ਿਕਾ ਨੇ ਦੱਸਿਆ ਕਿ ਇਸ ਮੁਕਾਬਲੇ ‘ਚ 30 ਰਾਜਾਂ ‘ਚੋਂ ਹਰੇਕ ਤੋਂ ਇੱਕ-ਇੱਕ ਪ੍ਰਤੀਯੋਗੀ ਨੇ ਹਿੱਸਾ ਲਿਆ ਸੀ, ਤੇ ਉਹ ‘ਫੈਮਿਨਾ ਮਿਸ ਇੰਡੀਆ ਨੌਰਥ’ ਬਣੀ ਹੈ। ਯਸ਼ਿਕਾ ਨੇ ਦੱਸਿਆ ਕਿ ਉਸ ਨੇ 13 ਸਾਲ ਦੀ ਉਮਰ ‘ਚ ਮਾਡਲਿੰਗ ਸ਼ੁਰੂ ਕੀਤੀ ਸੀ। ‘ਮਿਸ ਜਲੰਧਰ’ ਜਿੱਤਣ ਤੋਂ ਲੈ ਕੇ ਅੱਜ ਤੱਕ ਦੇ ਆਪਣੇ ਸਫਰ ਦੌਰਾਨ, ਉਸ ਨੇ ਕਈ ਮੁਕਾਮ ਪ੍ਰਾਪਤ ਕੀਤੇ ਹਨ ਤੇ ਅੱਜ ਉਹ ‘ਫੈਮਿਨਾ ਮਿਸ ਇੰਡੀਆ ਨੌਰਥ’ ਬਣੇ ਹਨ।
ਯਸ਼ਿਕਾ ਨੇ ਕਿਹਾ ਕਿ ਉਨ੍ਹਾਂ ਨੇ ਆਪਣੇ ਮਾਡਲਿੰਗ ਕਰੀਅਰ ਦੇ ਨਾਲ-ਨਾਲ ਆਪਣੀ ਪੜ੍ਹਾਈ ਨੂੰ ਵੀ ਤਰਜ਼ੀਹ ਦਿੱਤੀ। ਉਨ੍ਹਾਂ ਦੇ ਲਈ, ਮਾਡਲਿੰਗ ਸਿਰਫ਼ ਇੱਕ ਸ਼ੌਕ ਨਹੀਂ ਹੈ, ਸਗੋਂ ਇੱਕ ਪੇਸ਼ਾ ਵੀ ਹੈ ਤੇ ਉਹ ਹੁਣ ‘ਮਿਸ ਇੰਡੀਆ’ ਦੇ ਖਿਤਾਬ ਲਈ ਮੁਕਾਬਲਾ ਕਰਨ ਲਈ ਤਿਆਰ ਹੈ।
ਯਸ਼ਿਕ ਸ਼ਰਮਾ ਦੇ ਪਰਿਵਾਰਕ ਮੈਂਬਰ ਬਹੁਤ ਖੁਸ਼ ਹਨ ਤੇ ਯਸ਼ਿਕਾ ਦੇ ਬਹੁਤ ਸਾਰੇ ਸ਼ੁਭਚਿੰਤਕ ਆਪਣੀਆਂ ਵਧਾਈਆਂ ਦੇਣ ਲਈ ਉਨ੍ਹਾਂ ਦੇ ਘਰ ਆ ਰਹੇ ਹਨ। ਯਸ਼ਿਕਾ ਨੇ ਕਿਹ ਕਿ ਇਹ ਚੁਣੌਤੀਪੂਰਨ ਯਾਤਰਾ ਹੁਣੇ ਸ਼ੁਰੂ ਹੋਈ ਹੈ, ਉਸ ਦਾ ਅੰਤਮ ਸੁਪਨਾ ‘ਮਿਸ ਇੰਡੀਆ’ ਦਾ ਤਾਜ ਪ੍ਰਾਪਤ ਕਰਨ ਤੋਂ ਬਾਅਦ ‘ਮਿਸ ਵਰਲਡ’ ਦਾ ਖਿਤਾਬ ਜਿੱਤਣਾ ਹੈ, ਜਿਸ ਨਾਲ ਦੇਸ਼ ਦਾ ਮਾਣ ਵਧੇਗਾ।ਯਸ਼ਿਕਾ ਸ਼ਰਮਾ ਦੀ ਮਾਤਾ ਸਵੀਟੀ ਨੇ ਆਪਣੀ ਖੁਸ਼ੀ ਜ਼ਾਹਰ ਕੀਤੀ ਕਿ ਉਸ ਦੀ ਧੀ ਨੇ ਇਹ ਮਹੱਤਵਪੂਰਨ ਖਿਤਾਬ ਪ੍ਰਾਪਤ ਕੀਤਾ ਹੈ ਤੇ ਇਹ ਵੀ ਕਿਹਾ ਕਿ ਪੂਰਾ ਪਰਿਵਾਰ ਯਸ਼ਿਕਾ ਦੇ ਪਿੱਛੇ ਮਜ਼ਬੂਤੀ ਨਾਲ ਖੜ੍ਹਾ ਰਿਹਾ ਹੈ। ਉਨ੍ਹਾਂ ਨੇ ਯਾਦ ਕੀਤਾ ਕਿ ਯਸ਼ਿਕਾ ਨੇ 13 ਸਾਲ ਦੀ ਛੋਟੀ ਉਮਰ ‘ਚ ਮਾਡਲਿੰਗ ਸ਼ੁਰੂ ਕੀਤੀ ਸੀ ਤੇ ਉਸੇ ਸਾਲ ‘ਮਿਸ ਜਲੰਧਰ’ ਦਾ ਖਿਤਾਬ ਜਿੱਤਿਆ ਸੀ। ਉਦੋਂ ਤੋਂ ਉਹ ਕਈ ਹੋਰ ਖਿਤਾਬ ਜਿੱਤ ਚੁੱਕੀ ਹੈ।
 
 

Yashika sharma jalandhar became femina


Sports/Health/Entertainmant

Advertise Here

Reach thousands of visitors daily. High-visibility premium placement.

Get Started
Latest