ਸ੍ਰੀਨਗਰ ਏਅਰਪੋਰਟ ਤੇ ਸਵੇਰੇ-ਸਵੇਰੇ ਪਲੇਨ ਖੰਭੇ ਨਾਲ ਟਕਰਾਇਆ, ਯਾਤਰੀ ਬਾਲ-ਬਾਲ ਬਚੇ ਸੀਐਮ ਮਾਨ ਦੀ ਪਤਨੀ ਨੇ ਬਿਕਰਮ ਮਜੀਠੀਆ ਅਤੇ ਸੁਖਪਾਲ ਖੈਹਰਾ ਨੂੰ ਭੇਜਿਆ ਨੋਟਿਸ, ਬਿਜਲੀ ਕੁਨੈਕਸ਼ਨ ਤੇ ਸਵਾਲ, ਹਰਸਿਮਰਨ ਸਿੰਘ ਦੀ SDO ਨਾਲ ਗੱਲਬਾਤ ਵਾਇਰਲ ਧਨਾਸਰੀ ਮਹਲਾ ੧ ਘਰੁ ੧ ਚਉਪਦੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 04-09-2026 ਅੰਮ੍ਰਿਤਸਰ ਵਿੱਚ ਪਿਤਾ ਨੇ ਧੀ ਦੀ ਕੀਤੀ ਹੱਤਿਆ:ਲਾਸ਼ ਘਰ ਦੇ ਨੇੜੇ ਟੋਏ ਵਿੱਚ ਦਫ਼ਨਾਈ ਲੁਧਿਆਣਾ ਵਿੱਚ ਮੁੰਸ਼ੀ ਖ਼ਿਲਾਫ਼ ਮਾਮਲਾ ਦਰਜ ਲੁਧਿਆਣਾ ਵਿੱਚ ਪਿਓ-ਪੁੱਤ 'ਤੇ ਚੱਲੀਆਂ ਗੋਲੀਆਂ, ਕੁੱਤੇ ਨੂੰ ਲੈ ਕੇ ਹੋਈ ਸੀ ਬਹਿਸ ਜਾਲੰਧਰ ਵਿੱਚ ਭਾਜਪਾ ਨੇ ਲਿਆ ਐਕਸ਼ਨ, ਇਸ ਆਗੂ ਨੂੰ ਕੀਤਾ ਪਾਰਟੀ ਤੋਂ ਬਾਹਰ ਹਲਵਾਰਾ ਏਅਰਪੋਰਟ ’ਤੇ ਉਡਾਣ ਭਰਨ ਤੋਂ ਪਹਿਲਾਂ ਜਹਾਜ਼ ’ਚ ਆਈ ਜ਼ੋਰਦਾਰ ਆਵਾਜ਼, 4 ਘੰਟੇ ਬਾਅਦ ਦਿੱਲੀ ਲਈ ਰਵਾਨਾ ਹੋਈ ਫਲਾਈਟ ਮਲੇਰਕੋਟਲਾ ’ਚ ਕਾਂਗਰਸ ਦਾ ਅੰਦਰੂਨੀ ਕਲੇਸ਼ ਸਟੇਜ ’ਤੇ ਆਇਆ, ਜੱਸੀ ਨੂੰ ਰੋਕਣ ’ਤੇ ਹੰਗਾਮਾ; ਵੜਿੰਗ ਨੇ ਸੰਭਾਲਿਆ ਮੋਰਚਾ

993 ਰੁਪਏ ਮਹਿੰਗਾ ਹੋਇਆ LPG ਸਿਲੰਡਰ, ਕਮਰਸ਼ੀਅਲ ਗੈਸ ਸਿਲੰਡਰ ਦੇ ਰੇਟਾਂ ‘ਚ ਹੋਇਆ ਭਾਰੀ ਵਾਧਾ

993 ਰੁਪਏ ਮਹਿੰਗਾ ਹੋਇਆ LPG ਸਿਲੰਡਰ, ਕਮਰਸ਼ੀਅਲ ਗੈਸ ਸਿਲੰਡਰ ਦੇ ਰੇਟਾਂ


993 ਰੁਪਏ ਮਹਿੰਗਾ ਹੋਇਆ LPG ਸਿਲੰਡਰ, ਕਮਰਸ਼ੀਅਲ ਗੈਸ ਸਿਲੰਡਰ ਦੇ ਰੇਟਾਂ ‘ਚ ਹੋਇਆ ਭਾਰੀ ਵਾਧਾ


ਅੱਜ ਯਾਨੀ 1 ਮਈ ਤੋਂ ਕਮਰਸ਼ੀਅਲ ਸਿਲੰਡਰ 994 ਰੁਪਏ ਤਕ ਮਹਿੰਗਾ ਹੋ ਗਿਆ ਹੈ। ਦਿੱਲੀ ਵਿਚ ਇਹ 3071.50 ਰੁਪਏ ਵਿਚ ਮਿਲ ਰਿਹਾ ਹੈ।ਤੇਲ ਕੰਪਨੀਆਂ ਨੇ ਕਮਰਸ਼ੀਅਲ ਗੈਸ ਸਿਲੰਡਰ 994 ਰੁਪਏ ਤੱਕ ਮਹਿੰਗਾ ਕਰ ਦਿੱਤਾ ਹੈ। ਦਿੱਲੀ ਵਿਚ ਇਸ ਦੀ ਕੀਮਤ 3071.50 ਹੋ ਗਈ ਹੈ। ਪਹਿਲਾਂ ਇਹ 2078.50 ਵਿਚ ਮਿਲ ਰਿਹਾ ਹੈ। ਕਮਰਸ਼ੀਅਲ ਸਿਲੰਡਰਾਂ ਦੇ ਰੇਟ ਵਧਣ ਨਾਲ ਰੈਸਟੋਰੈਂਟ ਮਾਲਕਾਂ ਦਾ ਖਰਚ ਵਧੇਗਾ। ਅਜਿਹੇ ਵਿਚ ਉਹ ਚਾਹ, ਨਾਸ਼ਤੇ ਤੇ ਥਾਲੀ ਮਹਿੰਗੀ ਕਰ ਸਕਦੇ ਹਨ। ਵਿਆਹ ਵਿਚ ਕੈਟਰਿੰਗ ਵੀ ਮਹਿੰਗੀ ਹੋ ਸਕਦੀ ਹੈ।
ਹਾਲਾਂਕਿ ਘਰ ਦੀ ਰਸੋਈ ਸੰਭਾਲਣ ਵਾਲਿਆਂ ਲਈ ਰਾਹਤ ਦੀ ਗੱਲ ਹੈ ਕਿ ਘਰੇਲੂ ਗੈਸ ਸਿਲੰਡਰ ਦੇ ਰੇਟ ਸਥਿਰ ਬਣੇ ਹੋਏ ਹਨ। ਮਈ ਮਹੀਨੇ ਦੀ ਸ਼ੁਰੂਆਤ ਦੇ ਨਾਲ ਅੱਜ ਸਵੇਰੇ 19 ਕਿਲੋ ਕਮਰਸ਼ੀਅਲ LPG ਸਿਲੰਡਰ ਦੇ ਉਪਭੋਗਤਾਵਾਂ ਨੂੰ ਵੱਡਾ ਝਟਕਾ ਲੱਗਾ ਹੈ। ਸਰਕਾਰੀ ਤੇਲ ਕੰਪਨੀਆਂ ਨੇ 1 ਮਈ ਨੂੰ ਕਮਰਸ਼ੀਅਲ LPG ਸਿਲੰਡਰ ਦੇ ਰੇਟ ਵਿਚ 993 ਰੁਪਏ ਦਾ ਵਾਧਾ ਕੀਤਾ ਹੈ। ਇਸ ਨਾਲ ਖਾਸ ਤੌਰ ‘ਤੇ ਹੋਟਲ, ਰੈਸਟੋਰੈਂਟ ਤੇ ਛੋਟੇ ਕਾਰੋਬਾਰੀਆਂ ‘ਤੇ ਦਬਾਅ ਵਧ ਸਕਦਾ ਹੈ।
ਜਿਥੇ ਕਮਰਸ਼ੀਅਲ ਸਿਲੰਡਰ ਮਹਿੰਗਾ ਹੋਇਆ ਹੈ ਉਥੇ ਆਮ ਲੋਕਾਂ ਲਈ ਰਾਹਤ ਦੀ ਗੱਲ ਹੈ ਕਿ 14.2 ਕਿਲੋ ਵਾਲੇ ਘਰੇਲੂ LPG ਸਿਲੰਡਰ ਦੀਆਂ ਕੀਮਤਾਂ ਵਿਚ ਕੋਈ ਬਦਲਾਅ ਨਹੀਂ ਹੋਇਆ ਹੈ। ਦਿੱਲ ਵਿਚ 4.2 ਕਿਲੋ ਵਾਲਾ ਘਰੇਲੂ ਐੱਲਪੀਜੀ ਸਿਲੰਡਰ ਅਜੇ ਵੀ 913 ਰੁਪਏ ਦੇ ਪੁਰਾਣੇ ਰੇਟ ‘ਤੇ ਹੀ ਮਿਲ ਰਿਹਾ ਹੈ। ਮਿਡਲ ਕਲਾਸ ਲਈ ਇਹ ਸਕੂਨ ਵਾਲੀ ਖਬਰ ਹੈ ਕਿ ਰਸੋਈ ਦੇ ਬਜਟ ‘ਤੇ ਫਿਲਹਾਲ ਕੋਈ ਵਾਧੂ ਬੋਝ ਨਹੀਂ ਵਧਿਆ ਹੈ।

Lpg cylinder


Sports/Health/Entertainmant

Advertise Here

Reach thousands of visitors daily. High-visibility premium placement.

Get Started
Latest