< ">
WFI ਨੇ ਵਿਨੇਸ਼ ਨੂੰ ਨੋਟਿਸ ਜਾਰੀ ਕੀਤਾ, 26 ਜੂਨ ਤੱਕ ਮੁਕਾਬਲਾ ਕਰਨ ਤੋਂ ਰੋਕਿਆ ਗਿਆ    ਈਡੀ ਨੇ ਸੰਜੀਵ ਅਰੋੜਾ ਨੂੰ ਕੀਤਾ ਗ੍ਰਿਫਤਾਰ    "ਬੇਅਦਬੀ ਖਿਲਾਫ਼ ਕਾਨੂੰਨ ‘ਨਾ-ਮਨਜ਼ੂਰ’"; ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਸਰਕਾਰ ਨੂੰ ਮੱਦਾਂ ਵਿੱਚ ਸੋਧ ਲਈ 15 ਦਿਨ ਦਾ ਸਮਾਂ    ਸੰਸਦ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਨੇ ਜਲੰਧਰ ਧਮਾਕੇ ਦੇ ਪੀੜਤ ਨੂੰ‌ ਦਿੱਤੀ ਨਵੀਂ ਮੋਟਰਸਾਈਕਲ    ਸੁਵੇਂਦੂ ਅਧਿਕਾਰੀ ਹੋਣਗੇ ਬੰਗਾਲ ਦੇ ਨਵੇਂ ਮੁੱਖ ਮੰਤਰੀ, ਅਮਿਤ ਸ਼ਾਹ ਨੇ ਖੁਦ ਕੀਤਾ ਨਾਂ ਦਾ ਐਲਾਨ    AAP MP ਨੂੰ ‘ਅਮਿਤ ਸ਼ਾਹ’ ਦੇ ਨਾਂ ਤੋਂ ਆਇਆ ਫੋਨ, ਕਿਹਾ, “ਜਨਮਦਿਨ ਮੁਬਾਰਕ! ਦਿੱਲੀ ਆਕੇ ਮੈਨੂੰ ਮਿਲੋ।    ਪੰਜਾਬੀ ਕ੍ਰਿਕਟਰ ਅਰਸ਼ਦੀਪ ਨੂੰ ਲੈ ਕੇ ਬਹੁਤ ਵੱਡੀ ਖਬਰ, BCCI ਨੇ ਲਗਾ'ਤਾ ਬੈਨ, ਸੁਣੋ ਕਿਸ ਵਜ੍ਹਾ ਕਰਕੇ ਲਿਆ ਫੈਸਲਾ    ED ਰੇਡ ਮਾਮਲੇ ’ਚ ਅਮਨ ਅਰੋੜਾ ਦਾ ਵੱਡਾ ਬਿਆਨ: “ਇੱਕ ਪੈਸਾ ਵੀ ਸਾਬਤ ਹੋਇਆ ਤਾਂ ਸਿਆਸਤ ਛੱਡ ਦਿਆਂਗਾ”    ਸ੍ਰੀ ਅਕਾਲ ਤਖ਼ਤ ਪਹੁੰਚੇ ਸੰਧਵਾਂ, ਬੇਅਦਬੀ ਕਰਨ ਵਾਲਿਆਂ ਲਈ ਕੜੀਆਂ ਸਜ਼ਾਵਾਂ ਦੀ ਵਕਾਲਤ    ਪੰਜਾਬ ਬੋਰਡ ਨੇ 10ਵੀਂ ਤੇ 12ਵੀਂ ਦੇ ਨਤੀਜਿਆਂ ਦੀਆਂ ਤਾਰੀਖਾਂ ਕੀਤੀਆਂ ਜਾਰੀ, ਹੈਲਪਲਾਈਨ ਨੰਬਰ ਵੀ ਜਾਰੀ   
ਆਪ ਛੱਡਦਿਆ ਹੀ ਅਸੀ ਭ੍ਰਿਸ਼ਟਾਚਾਰੀ ਹੋ ਗਏ- ਰਾਘਵ ਚੱਢਾ
May 5, 2026
Raghv-Chadha-On-Aap

ਆਪ ਛੱਡਦਿਆ ਹੀ ਅਸੀ ਭ੍ਰਿਸ਼ਟਾਚਾਰੀ ਹੋ ਗਏ- ਰਾਘਵ ਚੱਢਾ

 
ਰਾਸ਼ਟਰਪਤੀ ਦਰੋਪਦੀ ਮੁਰਮੂ ਨੂੰ ਮਿਲਣ ਤੋ ਬਾਅਦ ਰਾਘਵ ਚੱਢਾ ਨੇ ਵੱਡਾ ਬਿਆਨ ਦਿੱਤਾ ਹੈ। ਉਹਨਾ ਕਿਹਾ ਕਿ ਪੰਜਾਬ ਸਰਕਾਰ ਖਤਰਨਾਕ ਗੇਮ ਖੇਡ ਰਹੀ ਹੈ। ਪੰਜਾਬ ਸਰਕਾਰ ਬਦਲੇ ਦੀ ਕਾਰਵਾਈ ਕਰ ਰਹੀ ਹੈ। ਰਾਘਵ ਚੱਢਾ ਨੇ ਕਿਹਾ ਕਿ ਮੇਰੇ ਤੇ ਵੀ ਪੰਜਾਬ ਸਰਕਾਰ ਪਰਚਾ ਪਾਵੇਗੀ।
ਸਰਕਾਰੀ ਮਸ਼ੀਨਰੀ ਦਾ ਗਲਤ ਇਸਤੇਮਾਲ ਹੋ ਰਿਹਾ ਹੈ। ਉਹਨਾ ਕਿਹਾ ਕਿ ਜਦੋ ਤੱਕ ਅਸੀ ਪਾਰਟੀ ਵਿਚ ਸੀ ਉਦੋਂ ਤੱਕ ਅਸੀ ਆਗਿਆਕਾਰੀ ਸੀ ਅਤੇ ਆਪ ਛੱਡਦਿਆ ਹੀ ਅਸੀ ਭ੍ਰਿਸ਼ਟਾਚਾਰੀ ਹੋ ਗਏ।
 

Raghv Chadha On Aap


Recommended Posts