ਸ੍ਰੀਨਗਰ ਏਅਰਪੋਰਟ ਤੇ ਸਵੇਰੇ-ਸਵੇਰੇ ਪਲੇਨ ਖੰਭੇ ਨਾਲ ਟਕਰਾਇਆ, ਯਾਤਰੀ ਬਾਲ-ਬਾਲ ਬਚੇ ਸੀਐਮ ਮਾਨ ਦੀ ਪਤਨੀ ਨੇ ਬਿਕਰਮ ਮਜੀਠੀਆ ਅਤੇ ਸੁਖਪਾਲ ਖੈਹਰਾ ਨੂੰ ਭੇਜਿਆ ਨੋਟਿਸ, ਬਿਜਲੀ ਕੁਨੈਕਸ਼ਨ ਤੇ ਸਵਾਲ, ਹਰਸਿਮਰਨ ਸਿੰਘ ਦੀ SDO ਨਾਲ ਗੱਲਬਾਤ ਵਾਇਰਲ ਧਨਾਸਰੀ ਮਹਲਾ ੧ ਘਰੁ ੧ ਚਉਪਦੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 04-09-2026 ਅੰਮ੍ਰਿਤਸਰ ਵਿੱਚ ਪਿਤਾ ਨੇ ਧੀ ਦੀ ਕੀਤੀ ਹੱਤਿਆ:ਲਾਸ਼ ਘਰ ਦੇ ਨੇੜੇ ਟੋਏ ਵਿੱਚ ਦਫ਼ਨਾਈ ਲੁਧਿਆਣਾ ਵਿੱਚ ਮੁੰਸ਼ੀ ਖ਼ਿਲਾਫ਼ ਮਾਮਲਾ ਦਰਜ ਲੁਧਿਆਣਾ ਵਿੱਚ ਪਿਓ-ਪੁੱਤ 'ਤੇ ਚੱਲੀਆਂ ਗੋਲੀਆਂ, ਕੁੱਤੇ ਨੂੰ ਲੈ ਕੇ ਹੋਈ ਸੀ ਬਹਿਸ ਜਾਲੰਧਰ ਵਿੱਚ ਭਾਜਪਾ ਨੇ ਲਿਆ ਐਕਸ਼ਨ, ਇਸ ਆਗੂ ਨੂੰ ਕੀਤਾ ਪਾਰਟੀ ਤੋਂ ਬਾਹਰ ਹਲਵਾਰਾ ਏਅਰਪੋਰਟ ’ਤੇ ਉਡਾਣ ਭਰਨ ਤੋਂ ਪਹਿਲਾਂ ਜਹਾਜ਼ ’ਚ ਆਈ ਜ਼ੋਰਦਾਰ ਆਵਾਜ਼, 4 ਘੰਟੇ ਬਾਅਦ ਦਿੱਲੀ ਲਈ ਰਵਾਨਾ ਹੋਈ ਫਲਾਈਟ ਮਲੇਰਕੋਟਲਾ ’ਚ ਕਾਂਗਰਸ ਦਾ ਅੰਦਰੂਨੀ ਕਲੇਸ਼ ਸਟੇਜ ’ਤੇ ਆਇਆ, ਜੱਸੀ ਨੂੰ ਰੋਕਣ ’ਤੇ ਹੰਗਾਮਾ; ਵੜਿੰਗ ਨੇ ਸੰਭਾਲਿਆ ਮੋਰਚਾ

ਬਾਗੀ MPs ‘ਤੇ Bhagwant Mann ਦਾ ਸਖ਼ਤ ਸੰਦੇਸ਼, ਪੰਜਾਬ ‘ਚ ਗੱਦਾਰੀ ਬਰਦਾਸ਼ਤ ਨਹੀਂ

ਬਾਗੀ MPs ‘ਤੇ Bhagwant Mann ਦਾ ਸਖ਼ਤ ਸੰਦੇਸ਼, ਪੰਜਾਬ ‘ਚ ਗੱਦਾਰੀ ਬ


ਬਾਗੀ MPs ‘ਤੇ Bhagwant Mann ਦਾ ਸਖ਼ਤ ਸੰਦੇਸ਼, ਪੰਜਾਬ ‘ਚ ਗੱਦਾਰੀ ਬਰਦਾਸ਼ਤ ਨਹੀਂ

 
 ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਰਾਸ਼ਟਰਪਤੀ ਨਾਲ ਮੁਲਾਕਾਤ ਕਰਨ ਤੋ ਬਾਅਦ ਬਾਗੀ ਹੋਏ ਸੰਸਦ ਮੈਬਰਾਂ ਤੇ ਤੰਜ ਕੱਸਿਆ ਹੈ। ਉਨ੍ਹਾਂ ਕਿਹਾ ਕਿ ਲੋਕਤੰਤਰ ਵਿੱਚ ਮਨਮਰਜੀ ਨਹੀਂ ਚੱਲਦੀ ਅਤੇ ਇਹ ਲੋਕਤੰਤਰ ਦਾ ਮਜ਼ਾਕ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਵਿਚ ਅਜਿਹੀ ਗੱਦਾਰੀ ਨਹੀਂ ਚੱਲੇਗੀ ਅਤੇ ਰਾਘਵ ਚੱਢਾ 21 ਪਰਚਿਆਂ ਦੀ ਧਮਕੀ ਦੇ ਰਹੇ ਹਨ।
ਉਨ੍ਹਾਂ ਕਿਹਾ ਕਿ ਪਿਛਲੇ ਦਿਨਾਂ ’ਚ ਸੰਵਿਧਾਨ ਦੀ ਹੱਤਿਆ ਹੋਈ ਹੈ ਅਤੇ ਪੰਜਾਬੀ ਆਕੜ ਨਹੀਂ ਸਹਿੰਦੇ। ਉਨ੍ਹਾਂ ਕਿਹਾ ਕਿ ਜੇਕਰ ਆਕੜ ਕੀਤੀ ਤਾਂ 5 ਵੱਧ ਤਾਕਤ ਨਾਲ ਜਵਾਬ ਦਵਾਂਗੇ। ਉਹਨਾ ਕਿਹਾ ਕਿ ਜੇਕਰ ਉਹ ਭਾਜਪਾ ਵਿੱਚ ਚਲੇਗੇ ਤਾਂ ਇਸਦਾ ਮਤਲਬ ਇਹ ਨਹੀਂ ਕਿ ਉਹਨਾਂ ਦੇ ਖਿਲਾਫ ਕੋਈ ਕਾਰਵਾਈ ਨਹੀਂ ਹੋਵੇਗੀ।
 

Cm On Raghv Chadha


Sports/Health/Entertainmant

Advertise Here

Reach thousands of visitors daily. High-visibility premium placement.

Get Started
Latest