ਬੇਅਦਬੀ ਐਕਟ ਸਬੰਧੀ ਪੰਥਕ ਇਤਰਾਜਾਂ ਤੋਂ ਸੰਗਤਾਂ ਨੂੰ ਜਾਣੂ ਕਰਵਾਉਣ ਲਈ SGPC ਦਾ ਵੱਡਾ ਕਦਮ, ਲਗਵਾਏ ਫਲੈਕਸ ਬੋਰਡ    ਪੰਜਾਬ ਕਾਂਗਰਸ ਇੰਚਾਰਜ ਭੁਪੇਸ਼ ਬਘੇਲ ਦੀ PM ਮੋਦੀ ਨੂੰ ਅਪੀਲ-‘IPL ਨੂੰ ਤੁਰੰਤ ਕੀਤਾ ਜਾਵੇ ਬੰਦ’    ਆਮ ਆਦਮੀ ਪਾਰਟੀ ‘ਚ ਸ਼ਾਮਲ ਹੋਏ ਸੁਰਜੀਤ ਸਿੰਘ ਰੱਖੜਾ, CM ਮਾਨ ਨੇ ਪਾਰਟੀ ‘ਚ ਕੀਤਾ ਸਵਾਗਤ    ਅੰਮ੍ਰਿਤਸਰ ‘ਚ ਪਿਓ ਦੀ ਪਿੱਠ ‘ਚ ਧੀ ਨੇ ਮਾਰੀ ਗੋਲੀ, ਅਰਦਾਸ ਕਰਦੇ ਵਕਤ ਲਾਇਸੈਂਸੀ ਪਿਸਤੌਲ ਨਾਲ ਕੀਤੀ ਫਾਈਰਿੰਗ    NEET ਪੇਪਰ ਲੀਕ ਦਾ ਮਾਸਟਰਮਾਈਂਡ ਗ੍ਰਿਫਤਾਰ, CBI ਦੇ ਸ਼ਿਕੰਜੇ ‘ਚ ਕੈਮਿਸਟਰੀ ਦਾ ਪ੍ਰੈਫੈਸਰ    NEET ਪੇਪਰ ਲੀਕ ਦਾ ਮਾਸਟਰਮਾਈਂਡ ਗ੍ਰਿਫਤਾਰ, CBI ਦੇ ਸ਼ਿਕੰਜੇ ‘ਚ ਕੈਮਿਸਟਰੀ ਦਾ ਪ੍ਰੈਫੈਸਰ    NEET ਪੇਪਰ ਲੀਕ ਦਾ ਮਾਸਟਰਮਾਈਂਡ ਗ੍ਰਿਫਤਾਰ, CBI ਦੇ ਸ਼ਿਕੰਜੇ ‘ਚ ਕੈਮਿਸਟਰੀ ਦਾ ਪ੍ਰੈਫੈਸਰ    ਫਿਲੌਰ ਤੋਂ ਲੈਸਟਰ ਤੱਕ ਦਾ ਸਫਰ: ਕੁਲਵਿੰਦਰ ਸਿੰਘ ਜੋਹਲ ਬਣੇ ਲੈਸਟਰ ਦੇ ਪਹਿਲੇ ਗੁਰਸਿੱਖ ਲਾਰਡ ਮੇਅਰ    SDM ਗੁਰਦਾਸਪੁਰ ਅਨੁਪ੍ਰੀਤ ਕੌਰ ਰੰਧਾਵਾ ਨੂੰ ਪੱਟੀ ਪੁਲਿਸ ਨੇ ਕੀਤਾ ਗ੍ਰਿਫ਼ਤਾਰ, ਹਾਈਵੇਅ ਜ਼ਮੀਨ ਐਕੁਆਇਰ ‘ਚ ਗਬਨ ਦਾ ਮਾਮਲਾ    ਸੰਜੀਵ ਅਰੋੜਾ ਨੂੰ ਦੋ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ   
ਅੰਮ੍ਰਿਤਸਰ ਧਮਾਕੇ ’ਚ ਪਾਕਿਸਤਾਨ ਦਾ ਹੱਥ- ਡੀ.ਜੀ.ਪੀ. ਪੰਜਾਬ
May 6, 2026
Dgp-Punjab-Blast-Case-

ਅੰਮ੍ਰਿਤਸਰ ਧਮਾਕੇ ’ਚ ਪਾਕਿਸਤਾਨ ਦਾ ਹੱਥ- ਡੀ.ਜੀ.ਪੀ. ਪੰਜਾਬ

ਅੰਮ੍ਰਿਤਸਰ ਦੇ ਖਾਸਾ ਛਾਉਣੀ |ਚ ਬੰਬ ਧਮਾਕੇ ਦਾ ਜਾਇਜ਼ਾ ਲੈਣ ਪਹੁੰਚੇ ਡੀ.ਜੀ.ਪੀ. ਗੌਰਵ ਯਾਦਵ ਨੇ ਦਾਅਵਾ ਕੀਤਾ ਕਿ ਇਸ ਧਮਾਕੇ ਪਿੱਛੇ ਪਾਕਿਸਤਾਨ ਦੀ ਖੁਫ਼ੀਆ ਏਜੰਸੀ ਆਈ.ਐਸ.ਆਈ. ਦਾ ਹੱਥ ਹੋ ਸਕਦਾ ਹੈ, ਕਿਉਂਕਿ ਭਾਰਤ ਆਪ੍ਰੇਸ਼ਨ ਸੰਧੂਰ ਦੀ ਵਰੇਗੰਡ ਮਨਾ ਰਿਹਾ ਹੈ ਅਤੇ ਇਹ ਧਮਾਕੇ ਪਾਕਿਸਤਾਨ ਦੀ ਕੋਝੀ ਸਾਜਿਸ਼ ਸਨ। ਉਨ੍ਹਾਂ ਕਿਹਾ ਕਿ ਜਲੰਧਰ ਵਿਖੇ ਧਮਾਕਿਆਂ ਦਾ ਅੰਮ੍ਰਿਤਸਰ ਵਾਲੇ ਧਮਾਕੇ ਨਾਲ ਕੋਈ ਮੇਲ ਨਹੀਂ ਹੈ, ਕਿਉਂਕਿ ਉਸ ਦੀ ਜ਼ਿੰਮੇਵਾਰੀ ਖਾਲਿਸਤਾਨੀ ਜਥੇਬੰਦੀ ਵਲੋਂ ਲੈ ਲਈ ਗਈ ਹੈ, ਜਦੋਂ ਕਿ ਇਸ ਦੇ ਜ਼ਿੰਮੇਵਾਰੀ ਹਾਲੇ ਤੱਕ ਕਿਸੇ ਵਲੋਂ ਨਹੀਂ ਲਈ ਗਈ।

Dgp Punjab Blast Case


Recommended Posts