ਦੇਸ਼ ਭਰ ਵਿੱਚ ਦੁਰਗਾ ਪੂਜਾ ਦਾ ਜਸ਼ਨ ਰੰਗ-ਬਿਰੰਗੀ ਰੌਸ਼ਨੀ ਅਤੇ ਸੁੰਦਰ ਸਜਾਏ ਪੰਡਾਲਾਂ ਨਾਲ ਅਮਿਤ ਸ਼ਾਹ 20 ਅਕਤੂਬਰ ਨੂੰ ਪੰਜਾਬ ਦਾ ਦੌਰਾ ਕਰਨਗੇ ਪੰਜਾਬ ਖਾਣ ਵਿਭਾਗ, ਪੁਲਿਸ ਨੇ ਖਿਜਰਪੁਰ ਪਿੰਡ ਤੇ ਛਾਪਾ ਮਾਰਿਆ ਪੰਜਾਬ ਨੂੰ ਕਾਰਵਾਈ ਚਾਹੀਦੀ ਹੈ, ਪ੍ਰਚਾਰ ਨਹੀਂ: ਸਪਲਾਈ ਚੇਨ ਨੂੰ ਤੋੜਿਆ ਜਾਣਾ ਚਾਹੀਦਾ ਹੈ: ਭਾਜਪਾ ਸਵੀਡਨ ਤੋਂ ਹਰਿਆਣਾ ਦੇ ਵਿਕਾਸ ਨੂੰ ਨਵੀਂ ਗਤੀ ਮੁੰਬਈ ਦੇ ਜੁਹੂ ਇਲਾਕੇ ਵਿੱਚ ਬਾਲੀਵੁੱਡ ਅਦਾਕਾਰ ਟਾਈਗਰ ਸ਼ਰਾਫ ਦੀ ਕਾਰ ਤੇ ਗੋਲੀਬਾਰੀ ਅਲਬਰਟਾ ਦੇ ਫ਼ੌਜੀ ਅੱਡੇ ਤੇ ਜ਼ੋਰਦਾਰ ਧਮਾਕੇ ਮਗਰੋਂ ਭਿਆਨਕ ਅੱਗ ਹੋਰਮੁਜ਼ ਜਲਡਮਰੂਮੱਧ ਚ ਡੁੱਬੇ ਕਾਰਗੋ ਜਹਾਜ਼ ਤੋਂ ਆਈਫੋਨ ਤੇ ਪਰਫਿਊਮ ਲੁੱਟਣ ਪਹੁੰਚੇ ਈਰਾਨੀ ਮਛੇਰੇ ਪੈਰਿਸ ਚ ਵਿਰੋਧ ਪ੍ਰਦਰਸ਼ਨਾਂ ਦੌਰਾਨ ਹਿੰਸਾ ਤੇ ਲੁੱਟਮਾਰ ਕ੍ਰਿਸਮਸ ਦੀ ਭੀੜ ਤੋਂ ਪਹਿਲਾਂ ਏਅਰ ਨਿਊਜ਼ੀਲੈਂਡ ਸਖ਼ਤ ਕਰੇਗੀ ਨਿਯਮ

ਪੰਜਾਬ ਬੋਰਡ ਨੇ 10ਵੀਂ ਤੇ 12ਵੀਂ ਦੇ ਨਤੀਜਿਆਂ ਦੀਆਂ ਤਾਰੀਖਾਂ ਕੀਤੀਆਂ ਜਾਰੀ, ਹੈਲਪਲਾਈਨ ਨੰਬਰ ਵੀ ਜਾਰੀ

ਪੰਜਾਬ ਬੋਰਡ ਨੇ 10ਵੀਂ ਤੇ 12ਵੀਂ ਦੇ ਨਤੀਜਿਆਂ ਦੀਆਂ ਤਾਰੀਖਾਂ ਕੀਤੀਆਂ


ਪੰਜਾਬ ਬੋਰਡ ਨੇ 10ਵੀਂ ਤੇ 12ਵੀਂ ਦੇ ਨਤੀਜਿਆਂ ਦੀਆਂ ਤਾਰੀਖਾਂ ਕੀਤੀਆਂ ਜਾਰੀ, ਹੈਲਪਲਾਈਨ ਨੰਬਰ ਵੀ ਜਾਰੀ


Punjab School Education Board ਨੇ 10ਵੀਂ ਅਤੇ 12ਵੀਂ ਜਮਾਤ ਦੇ ਸਾਲਾਨਾ ਨਤੀਜਿਆਂ ਨੂੰ ਲੈ ਕੇ ਵੱਡਾ ਐਲਾਨ ਕੀਤਾ ਹੈ। ਬੋਰਡ ਵੱਲੋਂ ਜਾਰੀ ਸ਼ਡਿਊਲ ਮੁਤਾਬਕ 10ਵੀਂ ਜਮਾਤ ਦਾ ਨਤੀਜਾ 11 ਮਈ ਨੂੰ ਅਤੇ 12ਵੀਂ ਜਮਾਤ ਦਾ ਨਤੀਜਾ 13 ਮਈ ਨੂੰ ਘੋਸ਼ਿਤ ਕੀਤਾ ਜਾਵੇਗਾ। ਬੋਰਡ ਦੀ ਅਧਿਕਾਰਕ ਜਾਣਕਾਰੀ ਅਨੁਸਾਰ ਇਸ ਵਾਰ ਕਰੀਬ 5.49 ਲੱਖ ਵਿਦਿਆਰਥੀਆਂ ਨੇ ਬੋਰਡ ਪ੍ਰੀਖਿਆਵਾਂ ਵਿੱਚ ਹਿੱਸਾ ਲਿਆ ਹੈ। (DSU.ORG.IN)
ਵਿਦਿਆਰਥੀ ਆਪਣੇ ਨਤੀਜੇ ਬੋਰਡ ਦੀ ਅਧਿਕਾਰਤ ਵੈੱਬਸਾਈਟ ਰਾਹੀਂ ਆਨਲਾਈਨ ਚੈੱਕ ਕਰ ਸਕਣਗੇ। ਇਸਦੇ ਨਾਲ ਹੀ ਵਿਦਿਆਰਥੀਆਂ ਅਤੇ ਮਾਪਿਆਂ ਦੀ ਸਹੂਲਤ ਲਈ ਬੋਰਡ ਨੇ ਹੈਲਪਲਾਈਨ ਨੰਬਰ 9549-161-161 ਵੀ ਜਾਰੀ ਕੀਤਾ ਹੈ, ਤਾਂ ਜੋ ਨਤੀਜਿਆਂ ਨਾਲ ਜੁੜੀ ਕਿਸੇ ਵੀ ਸਮੱਸਿਆ ਲਈ ਮਦਦ ਮਿਲ ਸਕੇ।
ਬੋਰਡ ਦੇ ਚੇਅਰਮੈਨ Dr. Amarpal Singh ਨੇ ਇੱਕ ਵੀਡੀਓ ਸੰਦੇਸ਼ ਜਾਰੀ ਕਰਕੇ ਵਿਦਿਆਰਥੀਆਂ ਨੂੰ ਹੌਸਲਾ ਦਿੱਤਾ ਅਤੇ ਕਿਹਾ ਕਿ ਨਤੀਜੇ ਜੋ ਵੀ ਆਉਣ, ਹਿੰਮਤ ਨਾ ਹਾਰੋ ਅਤੇ ਆਪਣੇ ਭਵਿੱਖ ਲਈ ਅੱਗੇ ਵਧਦੇ ਰਹੋ।
 

Punjab board 10th 12th result


Sports/Health/Entertainmant

Advertise Here

Reach thousands of visitors daily. High-visibility premium placement.

Get Started
Latest