ਭਾਰਤ ਪਾਕਿਸਤਾਨ ਦੇ ਵੱਧਦੇ ਤਣਾਅ ਨੂੰ ਧਿਆਨ ਵਿਚ ਰੱ ">
ਇੱਕ ਪੈਰ ‘ਚ ਲੇਡੀਜ਼ ਫੁੱਟਵੇਅਰ, ਦੂਜੇ ‘ਚ ਚੱਪਲ… ਚੰਡੀਗੜ੍ਹ ਪੁਲਿਸ ਦੇ ਹੈੱਡ ਕਾਂਸਟੇਬਲ ਨੇ ਨਸ਼ੇ ‘ਚ ਦੋ ਵਾਹਨਾਂ ਨੂੰ ਮਾਰੀ ਟੱਕਰ    ਦੇਸ਼ ਭਰ ’ਚ ਮਹਿੰਗਾ ਹੋਇਆ ਪੈਟਰੋਲ ਅਤੇ ਡੀਜ਼ਲ    ਹੁਣ Delhi ਨਹੀਂ ਦੂਰ, 1 ਘੰਟੇ 10 ਮਿੰਟ 'ਚ ਪਹੁੰਚ ਜਾਓਗੇ ਰਾਜਧਾਨੀ, ਹਰ ਰੋਜ਼ 2 ਉਡਾਣਾਂ, ਜਾਣੋ ਕਿਰਾਇਆ ਤੇ ਸ਼ਡਿਊਲ    21 ਜੂਨ ਨੂੰ ਹੋਵੇਗੀ ਨੀਟ ਯੂ.ਜੀ. ਦੀ ਮੁੜ ਪ੍ਰੀਖਿਆ    ਬੀਬੀ ਸੁਰਿੰਦਰ ਕੌਰ ਬਾਲੀਆਂ ਨੇ ਨਗਰ ਕੌਂਸਲ ਚੋਣਾਂ ਨੂੰ ਲੈ ਕੇ ਕੀਤੀ ਆਗੂਆਂ ਨਾਲ ਵਿਸ਼ੇਸ਼ ਮੀਟਿੰਗ    ਬੀਬੀ ਸੁਰਿੰਦਰ ਕੌਰ ਬਾਲੀਆਂ ਨੇ ਨਗਰ ਕੌਂਸਲ ਚੋਣਾਂ ਨੂੰ ਲੈ ਕੇ ਕੀਤੀ ਆਗੂਆਂ ਨਾਲ ਵਿਸ਼ੇਸ਼ ਮੀਟਿੰਗ    ਮੀਰੀ ਪੀਰੀ ਖਾਲ਼ਸਾ ਕਾਲਜ ਭਦੌੜ ਦੇ ਵਿਦਿਆਰਥੀਆਂ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 5 ਲੱਖ 85 ਹਜ਼ਾਰ ਰੁਪਏ ਦੀ ਰਾਸ਼ੀ ਜਾਰੀ    ਅਕਾਲ ਸੀਨੀਅਰ ਸੈਕੰਡਰੀ ਸਕੂਲ ਮਸਤੂਆਣਾ ਸਾਹਿਬ ਦਾ ਬੋਰਡ ਦਾ ਨਤੀਜਾ ਰਿਹਾ ਸ਼ਾਨਦਾਰ    ਜਲੰਧਰ BSF ਹੈੱਡਕੁਆਰਟਰ ਧਮਾਕੇ ਮਾਮਲੇ ਦਾ ਮੁੱਖ ਮੁਲਜ਼ਮ ਗ੍ਰਿਫ਼ਤਾਰ, ਸ਼ਹਿਜ਼ਾਦ ਭੱਟੀ ਨਾਲ ਲਿੰਕ ਆਏ ਸਾਹਮਣੇ    ਫਿਰ ਵਿਵਾਦਾਂ ‘ਚ ਯੋਗਰਾਜ ਸਿੰਘ, ਫਿਲਮ ਦੀ ਵਾਇਰਲ ਕਲਿੱਪ ‘ਚ ਔਰਤ ਲਈ ਵਰਤੀ ਭੱਦੀ ਸ਼ਬਦਾਵਲੀ   
ਸਰਹੱਦੀ ਇਲਾਕਿਆਂ 'ਚ 10 ਮਈ ਤੱਕ ਸਕੂਲ ਬੰਦ ਰੱਖਣ ਦਾ ਕੀਤਾ ਐਲਾਨ
May 8, 2025
Https-livepunjabitv-com-control-

Punjabi Pehchan / BUREAU REPORT

ਭਾਰਤ ਪਾਕਿਸਤਾਨ ਦੇ ਵੱਧਦੇ ਤਣਾਅ ਨੂੰ ਧਿਆਨ ਵਿਚ ਰੱਖਦੇ ਹੋਏ  ਜਿੱਥੇ ਸਰਹੱਦੀ ਇਲਾਕਿਆਂ ਨੂੰ ਸੀਲ ਕੀਤਾ ਗਿਆ ਹੈ । ਉੱਥੇ ਹੀ ਸਕੂਲਾਂ ਤੇ ਕਾਲਜਾਂ  ਵਿੱਚ ਪੜ੍ਹਦੇ ਵਿਦਿਆਰਥੀਆਂ ਨੂੰ ਵੀ ਛੁੱਟੀਆਂ ਕਰ ਦਿਤੀਆਂ ਗਈਆਂ ਹਨ। ਅੰਮ੍ਰਿਤਸਰ ,ਗੁਰਦਾਸਪੁਰ 'ਤੇ ਪਠਾਨਕੋਟ ਵਿੱਚ ਵੀ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਧਿਆਨ ਵਿੱਚ  ਰੱਖਦੇ ਹੋਏ ਅਗਲੇ ਹੁਕਮਾਂ ਤੱਕ ਸਕੂਲ ਬੰਦ ਰੱਖਣ ਦੇ ਆਦੇਸ਼ ਦਿੱਤੇ ਗਏ ਹਨ। 

ਦੱਸ ਦਈਏ ਕਿ ਚੰਡੀਗੜ੍ਹ ਪ੍ਰਸ਼ਾਸਨ ਨੇ ਭਾਰਤ ਪਾਕਿਸਤਾਨ ਤਣਾਅ ਵਿਚਕਾਰ ਕਈ ਅਹਿਮ ਕਦਮ ਚੁੱਕੇ ਹਨ ਜਿਨ੍ਹਾਂ ਵਿਚ ਕੇਂਦਰੀ ਵਿਦਿਆਲਿਆ ਸਕੂਲ 10 ਮਈ ਤੱਕ ਬੰਦ ਰੱਖਣ ਦਾ ਐਲਾਨ ਕੀਤਾ ਗਿਆ ਹੈ। ਇਸ ਦੇ ਨਾਲ ਹੀ ਚੰਡੀਗੜ੍ਹ ਏਅਰ ਫ਼ੋਰਸ ਸਟੇਸ਼ਨ ਅਤੇ ਹਵਾਈ ਅੱਡੇ ਦੇ ਆਲੇ-ਦੁਆਲੇ ਦੇ ਸਾਰੇ ਸਕੂਲਾਂ ਨੂੰ ਤੁਰੰਤ ਬੰਦ ਕਰਨ ਦੇ ਆਦੇਸ਼ ਜਾਰੀ ਕੀਤੇ ਗਏ ਹਨ। ਸਕੂਲ ਪ੍ਰਿੰਸੀਪਲਾਂ ਨੇ ਵੀ ਸਰਕੂਲਰ ਜਾਰੀ ਕੀਤੇ ਗਏ ਹਨ ਅਤੇ ਮਾਪਿਆਂ ਲਈ ਆਦੇਸ਼ ਜਾਰੀ ਕੀਤੇ ਗਏ ਹਨ ਉਹ ਆਪਣੇ ਬੱਚਿਆਂ ਨੂੰ ਖ਼ੁਦ ਸਕੂਲ ’ਚੋਂ ਲੈ ਕੇ ਜਾਣ। ਦੱਸ ਦਿੰਦੇ ਹਾਂ ਕਿ ਖ਼ਤਰੇ ਵਾਲੇ ਸਥਾਨਾਂ 'ਤੇ ਸਾਰੇ ਸਕੂਲ ਬੰਦ ਰੱਖਣ ਦੀ ਸਖ਼ਤ ਅਪੀਲ ਕੀਤੀ ਹੈ । ਲੋਕਾਂ ਨੂੰ ਕੰਮ ਅਨੁਸਾਰ ਹੀ ਘਰਾਂ ਤੋਂ ਬਾਹਰ ਨਿਕਲਣ ਲਈ ਕਿਹਾ ਗਿਆ ਹੈ।    


Powered by Froala Editor

Https livepunjabitv com control add posts php


Recommended Posts