< ">
ਉਤਰਾਖੰਡ ਵਿਚ ਅੱਜ ਵੀ ਮੌਸਮ ਰਹੇਗਾ ਠੰਢਾ, 8 ਜ਼ਿਲ੍ਹਿਆਂ ਵਿਚ ਮੀਂਹ ਦੀ ਸੰਭਾਵਨਾ    CM Bhagwant Mann ਵੱਲੋਂ ਸ੍ਰੀ ਅਕਾਲ ਤਖ਼ਤ ਦੀ ਸਰਵਉੱਚਤਾ ਨੂੰ ਖੁੱਲ੍ਹੀ ਚੁਣੌਤੀ ! ਕਿਹਾ- ...ਹੁਣ ਕਾਨੂੰਨ ਰੱਦ ਨਹੀਂ ਹੋਵੇਗਾ    WFI ਨੇ ਵਿਨੇਸ਼ ਨੂੰ ਨੋਟਿਸ ਜਾਰੀ ਕੀਤਾ, 26 ਜੂਨ ਤੱਕ ਮੁਕਾਬਲਾ ਕਰਨ ਤੋਂ ਰੋਕਿਆ ਗਿਆ    ਈਡੀ ਨੇ ਸੰਜੀਵ ਅਰੋੜਾ ਨੂੰ ਕੀਤਾ ਗ੍ਰਿਫਤਾਰ    "ਬੇਅਦਬੀ ਖਿਲਾਫ਼ ਕਾਨੂੰਨ ‘ਨਾ-ਮਨਜ਼ੂਰ’"; ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਸਰਕਾਰ ਨੂੰ ਮੱਦਾਂ ਵਿੱਚ ਸੋਧ ਲਈ 15 ਦਿਨ ਦਾ ਸਮਾਂ    ਸੰਸਦ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਨੇ ਜਲੰਧਰ ਧਮਾਕੇ ਦੇ ਪੀੜਤ ਨੂੰ‌ ਦਿੱਤੀ ਨਵੀਂ ਮੋਟਰਸਾਈਕਲ    ਸੁਵੇਂਦੂ ਅਧਿਕਾਰੀ ਹੋਣਗੇ ਬੰਗਾਲ ਦੇ ਨਵੇਂ ਮੁੱਖ ਮੰਤਰੀ, ਅਮਿਤ ਸ਼ਾਹ ਨੇ ਖੁਦ ਕੀਤਾ ਨਾਂ ਦਾ ਐਲਾਨ    AAP MP ਨੂੰ ‘ਅਮਿਤ ਸ਼ਾਹ’ ਦੇ ਨਾਂ ਤੋਂ ਆਇਆ ਫੋਨ, ਕਿਹਾ, “ਜਨਮਦਿਨ ਮੁਬਾਰਕ! ਦਿੱਲੀ ਆਕੇ ਮੈਨੂੰ ਮਿਲੋ।    ਪੰਜਾਬੀ ਕ੍ਰਿਕਟਰ ਅਰਸ਼ਦੀਪ ਨੂੰ ਲੈ ਕੇ ਬਹੁਤ ਵੱਡੀ ਖਬਰ, BCCI ਨੇ ਲਗਾ'ਤਾ ਬੈਨ, ਸੁਣੋ ਕਿਸ ਵਜ੍ਹਾ ਕਰਕੇ ਲਿਆ ਫੈਸਲਾ    ED ਰੇਡ ਮਾਮਲੇ ’ਚ ਅਮਨ ਅਰੋੜਾ ਦਾ ਵੱਡਾ ਬਿਆਨ: “ਇੱਕ ਪੈਸਾ ਵੀ ਸਾਬਤ ਹੋਇਆ ਤਾਂ ਸਿਆਸਤ ਛੱਡ ਦਿਆਂਗਾ”   
ਪੰਜਾਬੀ ਕ੍ਰਿਕਟਰ ਅਰਸ਼ਦੀਪ ਨੂੰ ਲੈ ਕੇ ਬਹੁਤ ਵੱਡੀ ਖਬਰ, BCCI ਨੇ ਲਗਾ'ਤਾ ਬੈਨ, ਸੁਣੋ ਕਿਸ ਵਜ੍ਹਾ ਕਰਕੇ ਲਿਆ ਫੈਸਲਾ
May 8, 2026
Bann-Arshdeep-Singh-

ਪੰਜਾਬੀ ਕ੍ਰਿਕਟਰ ਅਰਸ਼ਦੀਪ ਨੂੰ ਲੈ ਕੇ ਬਹੁਤ ਵੱਡੀ ਖਬਰ, BCCI ਨੇ ਲਗਾ'ਤਾ ਬੈਨ, ਸੁਣੋ ਕਿਸ ਵਜ੍ਹਾ ਕਰਕੇ ਲਿਆ ਫੈਸਲਾ

 
Arshdeep Singh ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ। IPL 2026 ਦੌਰਾਨ Punjab Kings ਨੇ ਤੇਜ਼ ਗੇਂਦਬਾਜ਼ ਅਰਸ਼ਦੀਪ ਸਿੰਘ ਦੀ ਵਲੌਗਿੰਗ ’ਤੇ ਅਸਥਾਈ ਰੋਕ ਲਗਾ ਦਿੱਤੀ ਹੈ। ਰਿਪੋਰਟਾਂ ਮੁਤਾਬਕ ਟੀਮ ਮੈਨੇਜਮੈਂਟ ਨੇ ਇਹ ਕਦਮ ਉਸ ਵੇਲੇ ਚੁੱਕਿਆ ਜਦੋਂ ਇੱਕ ਵਲੌਗ ਵਿੱਚ ਸਾਥੀ ਖਿਡਾਰੀ Yuzvendra Chahal ਨਾਲ ਜੁੜਿਆ ਵਿਵਾਦ ਸਾਹਮਣੇ ਆਇਆ।
ਅਰਸ਼ਦੀਪ ਆਪਣੇ ਯੂਟਿਊਬ ਵਲੌਗਾਂ ਰਾਹੀਂ ਟੀਮ ਦੇ ਸਫ਼ਰ ਅਤੇ ਡ੍ਰੈੱਸਿੰਗ ਰੂਮ ਦੇ ਮੋਮੈਂਟਸ ਸਾਂਝੇ ਕਰਦੇ ਰਹੇ ਹਨ, ਪਰ ਹੁਣ ਫ੍ਰੈਂਚਾਈਜ਼ੀ ਨੇ ਖਿਡਾਰੀਆਂ ਦੀ ਆਫ-ਫੀਲਡ ਐਕਟਿਵਿਟੀ ’ਤੇ ਸਖ਼ਤੀ ਕਰ ਦਿੱਤੀ ਹੈ। ਇਸ ਫੈਸਲੇ ਨੂੰ ਟੀਮ ਦੇ ਅਨੁਸ਼ਾਸਨ ਅਤੇ ਵਿਵਾਦਾਂ ਤੋਂ ਬਚਾਅ ਲਈ ਵੱਡਾ ਕਦਮ ਮੰਨਿਆ ਜਾ ਰਿਹਾ ਹੈ।
ਹੁਣ ਦੇਖਣਾ ਇਹ ਹੋਵੇਗਾ ਕਿ ਕੀ ਅਰਸ਼ਦੀਪ ਮੁੜ ਆਪਣੇ ਵਲੌਗਾਂ ਨਾਲ ਫੈਨਜ਼ ਦੇ ਸਾਹਮਣੇ ਆਉਣਗੇ ਜਾਂ ਸੀਜ਼ਨ ਖ਼ਤਮ ਹੋਣ ਤੱਕ ਇਹ ਪਾਬੰਦੀ ਜਾਰੀ ਰਹੇਗੀ।

Bann Arshdeep Singh


Recommended Posts