ਲੁਧਿਆਣਾ ਤੋਂ ਬਾਅਦ ਹੁਣ ਅੰਮ੍ਰਿਤਸਰ 'ਚ ਲਾਪਤਾ ਹੋਈਆਂ ਦੋ ਨਾਬਾਲਿਗ ਕੁੜੀਆਂ, ਕੋਚਿੰਗ ਲਈ ਗਈਆਂ ਸਨ ਦੋਵੇਂ, ਸੀਸੀਟੀਵੀ ਖੰਗਾਲ ਰਹੀ ਪੁਲਿਸ    ਰਾਤੋਂ-ਰਾਤ ਅਮੀਰ ਬਣਿਆ ਨੂਰਪੁਰ ਦਾ ਕਿਸਾਨ, ਪੈਸੇ ਖੁੱਲ੍ਹੇ ਕਰਵਾਉਣ ਦੇ ਚੱਕਰ 'ਚ ਖਰੀਦੀ ਸੀ ਲਾਟਰੀ    ਮੁਹਾਲੀ ‘ਚ ਐਕਸ ਗਰਲਫਰੈਂਡ ਦੇ ਕਾਤਲ ਨੂੰ ਆਇਆ ਹੋਸ਼, ਖੁਦ ਚੱਲ ਕੇ ਪਹੁੰਚਿਆ ਕੋਰਟ, ਕਤਲ ਤੋਂ ਬਾਅਦ ਵੱਢਿਆ ਸੀ ਆਪਣਾ ਗਲਾ    ਗੁਰਦੁਆਰੇ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਵਾਲਾ ਨੌਜਵਾਨ ਦਿੱਲੀ ਤੋਂ ਕਾਬੂ, ਗੁਰਦੁਆਰਾ ਸਾਹਿਬ 'ਚ ਮੰਗੀ ਮਾਫ਼ੀ    ਗੁਰਦੁਆਰੇ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਵਾਲਾ ਨੌਜਵਾਨ ਦਿੱਲੀ ਤੋਂ ਕਾਬੂ, ਗੁਰਦੁਆਰਾ ਸਾਹਿਬ 'ਚ ਮੰਗੀ ਮਾਫ਼ੀ    ‘ਪੰਜਾਬੀ ਧੱਕੇਸ਼ਾਹੀ ਬਰਦਾਸ਼ਤ ਨਹੀਂ ਕਰਨਗੇ’-ਪੰਜਾਬ ‘ਚ ED ਦੀ ਰੇਡ ਨੂੰ ਲੈ ਕੇ CM ਮਾਨ ਦਾ ਬਿਆਨ    ਮਾਂ ਦੇ ਪ੍ਰੇਮੀ ਵਲੋਂ ਕਤਲ ਕੀਤੀ ਕੁੜੀ ਦੇ ਮਾਮਲੇ ‘ਚ ਨਵਾਂ ਮੋੜ, ਕੁੜੀ ਦੇ ਦੋਸਤ ਨੇ ਮੁਕਾਏ ਆਪਣੇ ਹੀ ਸਾਹ    ਐਡਵੋਕੇਟ ਧਾਮੀ ਦੀ ਅਗਵਾਈ ਹੇਠ ਸ਼੍ਰੋਮਣੀ ਕਮੇਟੀ ਵਫ਼ਦ ਦਾ ਅਮਰੀਕਾ ਪੁੱਜਣ ’ਤੇ ਭਰਵਾਂ ਸਵਾਗਤ ਕੀਤਾ ਗਿਆ    ‘ਵਾਰਿਸ ਪੰਜਾਬ ਦੇ’ ’ਚ ਸ਼ਾਮਲ ਹੋਏ ਮਨਪ੍ਰੀਤ ਸਿੰਘ ਇਆਲੀ    ਬਾਊਪੁਰ ਨੌਜਵਾਨ ਕਤਲ ਮਾਮਲੇ ’ਚ ਪੁਲਿਸ ਨੇ ਤਿੰਨ ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ    
21 ਜੂਨ ਨੂੰ ਹੋਵੇਗੀ ਨੀਟ ਯੂ.ਜੀ. ਦੀ ਮੁੜ ਪ੍ਰੀਖਿਆ
May 15, 2026
-nta-announces-neetug-2026-exam

21 ਜੂਨ ਨੂੰ ਹੋਵੇਗੀ ਨੀਟ ਯੂ.ਜੀ. ਦੀ ਮੁੜ ਪ੍ਰੀਖਿਆ

ਭਾਰਤ ਸਰਕਾਰ ਦੀ ਪ੍ਰਵਾਨਗੀ ਨਾਲ ਨੈਸ਼ਨਲ ਟੈਸਟਿੰਗ ਏਜੰਸੀ ਨੇ ਨੀਟ ਯੂ.ਜੀ. ਮੁੜ ਪ੍ਰੀਖਿਆ ਲਈ ਨਵੀਂ ਤਾਰੀਖ ਦਾ ਐਲਾਨ ਕੀਤਾ ਹੈ। ਇਹ ਪ੍ਰੀਖਿਆ ਹੁਣ ਐਤਵਾਰ 21 ਜੂਨ ਨੂੰ ਹੋਵੇਗੀ। ਇਹ ਪ੍ਰੀਖਿਆ 3 ਮਈ ਨੂੰ ਹੋਈ ਸੀ, ਜਿਸ ਵਿਚ 22.79 ਲੱਖ ਵਿਦਿਆਰਥੀ ਸ਼ਾਮਿਲ ਹੋਏ ਸਨ। ਐਨ.ਟੀ.ਏ. ਨੇ ਪਹਿਲਾਂ ਪੇਪਰ ਲੀਕ ਹੋਣ ਦੇ ਦੋਸ਼ਾਂ ਕਾਰਨ ਇਸ ਨੂੰ 12 ਮਈ ਨੂੰ ਰੱਦ ਕਰ ਦਿੱਤਾ ਸੀ।
ਨਵੀਂ ਪ੍ਰੀਖਿਆ ਮਿਤੀ ਦੇ ਨਾਲ ਵਿਦਿਆਰਥੀਆਂ ਨੂੰ ਰਾਹਤ ਮਿਲੀ ਹੈ ਕਿ ਉਨ੍ਹਾਂ ਨੂੰ ਪ੍ਰੀਖਿਆ ਲਈ ਦੁਬਾਰਾ ਅਰਜ਼ੀ ਨਹੀਂ ਦੇਣੀ ਪਵੇਗੀ। ਕੋਈ ਵਾਧੂ ਪ੍ਰੀਖਿਆ ਫੀਸ ਨਹੀਂ ਦਿੱਤੀ ਜਾਵੇਗੀ। ਪਹਿਲਾਂ ਜਮ੍ਹਾਂ ਕਰਵਾਈਆਂ ਗਈਆਂ ਫੀਸਾਂ ਵਾਪਸ ਕਰ ਦਿੱਤੀਆਂ ਜਾਣਗੀਆਂ। ਇਸ ਤੋਂ ਇਲਾਵਾ ਵਿਦਿਆਰਥੀਆਂ ਦੇ ਪ੍ਰੀਖਿਆ ਕੇਂਦਰਾਂ ਨੂੰ ਨਹੀਂ ਬਦਲਿਆ ਜਾਵੇਗਾ। ਐਨ.ਟੀ.ਏ. ਦੀ ਇਕ ਪੋਸਟ ਦੇ ਅਨੁਸਾਰ ਨਵੇਂ ਐਡਮਿਟ ਕਾਰਡ ਜਾਰੀ ਕਰਨ ਦਾ ਸਮਾਂ-ਸਾਰਣੀ ਜਲਦੀ ਹੀ ਜਾਰੀ ਕੀਤੀ ਜਾਵੇਗੀ।
ਪੇਪਰ ਲੀਕ ਦੇ ਮੁੱਦੇ ਨੂੰ ਲੈ ਕੇ ਵੀਰਵਾਰ ਨੂੰ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਦੇ ਨਿਵਾਸ ਸਥਾਨ 'ਤੇ ਇਕ ਉੱਚ-ਪੱਧਰੀ ਮੀਟਿੰਗ ਹੋਈ ਸੀ।

nta announces neetug 2026 exam


Recommended Posts