ਦੇਸ਼ ਭਰ ਵਿੱਚ ਦੁਰਗਾ ਪੂਜਾ ਦਾ ਜਸ਼ਨ ਰੰਗ-ਬਿਰੰਗੀ ਰੌਸ਼ਨੀ ਅਤੇ ਸੁੰਦਰ ਸਜਾਏ ਪੰਡਾਲਾਂ ਨਾਲ ਅਮਿਤ ਸ਼ਾਹ 20 ਅਕਤੂਬਰ ਨੂੰ ਪੰਜਾਬ ਦਾ ਦੌਰਾ ਕਰਨਗੇ ਪੰਜਾਬ ਖਾਣ ਵਿਭਾਗ, ਪੁਲਿਸ ਨੇ ਖਿਜਰਪੁਰ ਪਿੰਡ ਤੇ ਛਾਪਾ ਮਾਰਿਆ ਪੰਜਾਬ ਨੂੰ ਕਾਰਵਾਈ ਚਾਹੀਦੀ ਹੈ, ਪ੍ਰਚਾਰ ਨਹੀਂ: ਸਪਲਾਈ ਚੇਨ ਨੂੰ ਤੋੜਿਆ ਜਾਣਾ ਚਾਹੀਦਾ ਹੈ: ਭਾਜਪਾ ਸਵੀਡਨ ਤੋਂ ਹਰਿਆਣਾ ਦੇ ਵਿਕਾਸ ਨੂੰ ਨਵੀਂ ਗਤੀ ਮੁੰਬਈ ਦੇ ਜੁਹੂ ਇਲਾਕੇ ਵਿੱਚ ਬਾਲੀਵੁੱਡ ਅਦਾਕਾਰ ਟਾਈਗਰ ਸ਼ਰਾਫ ਦੀ ਕਾਰ ਤੇ ਗੋਲੀਬਾਰੀ ਅਲਬਰਟਾ ਦੇ ਫ਼ੌਜੀ ਅੱਡੇ ਤੇ ਜ਼ੋਰਦਾਰ ਧਮਾਕੇ ਮਗਰੋਂ ਭਿਆਨਕ ਅੱਗ ਹੋਰਮੁਜ਼ ਜਲਡਮਰੂਮੱਧ ਚ ਡੁੱਬੇ ਕਾਰਗੋ ਜਹਾਜ਼ ਤੋਂ ਆਈਫੋਨ ਤੇ ਪਰਫਿਊਮ ਲੁੱਟਣ ਪਹੁੰਚੇ ਈਰਾਨੀ ਮਛੇਰੇ ਪੈਰਿਸ ਚ ਵਿਰੋਧ ਪ੍ਰਦਰਸ਼ਨਾਂ ਦੌਰਾਨ ਹਿੰਸਾ ਤੇ ਲੁੱਟਮਾਰ ਕ੍ਰਿਸਮਸ ਦੀ ਭੀੜ ਤੋਂ ਪਹਿਲਾਂ ਏਅਰ ਨਿਊਜ਼ੀਲੈਂਡ ਸਖ਼ਤ ਕਰੇਗੀ ਨਿਯਮ

ਜ਼ਿਲ੍ਹੇ 'ਚ ਨਗਰ ਨਿਗਮ/ਨਗਰ ਕੌਂਸਲ ਚੋਣਾਂ ਲਈ ਹੁਣ ਤੱਕ ਕੁੱਲ 99 ਨਾਮਜ਼ਦਗੀ ਪੱਤਰ ਦਾਖਲ: ਜ਼ਿਲ੍ਹਾ ਚੋਣ ਅਫ਼ਸਰ

ਜ਼ਿਲ੍ਹੇ 'ਚ ਨਗਰ ਨਿਗਮ/ਨਗਰ ਕੌਂਸਲ ਚੋਣਾਂ ਲਈ ਹੁਣ ਤੱਕ ਕੁੱਲ 99 ਨਾਮਜ਼


ਜ਼ਿਲ੍ਹੇ 'ਚ ਨਗਰ ਨਿਗਮ/ਨਗਰ ਕੌਂਸਲ ਚੋਣਾਂ ਲਈ ਹੁਣ ਤੱਕ ਕੁੱਲ 99 ਨਾਮਜ਼ਦਗੀ ਪੱਤਰ ਦਾਖਲ: ਜ਼ਿਲ੍ਹਾ ਚੋਣ ਅਫ਼ਸਰ

ਬਰਨਾਲਾ, 15 ਮਈ: ਜ਼ਿਲ੍ਹਾ ਬਰਨਾਲਾ ਵਿੱਚ ਨਗਰ ਨਿਗਮ ਅਤੇ ਨਗਰ ਕੌਂਸਲਾਂ ਦੀਆਂ ਚੋਣਾਂ ਸਬੰਧੀ ਅੱਜ 15 ਮਈ, 2026 ਤੱਕ ਕੁੱਲ 99 ਨਾਮਜ਼ਦਗੀ ਪੱਤਰ (14 ਮਈ ਦੇ 5 ਨਾਮਜ਼ਦਗੀ ਪੱਤਰਾਂ ਸਮੇਤ) ਦਾਖਲ ਹੋਏ ਹਨ।
ਇਹ ਜਾਣਕਾਰੀ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ ਸ੍ਰੀ ਹਰਪ੍ਰੀਤ ਸਿੰਘ ਨੇ ਦਿੱਤੀ।
 ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਨਗਰ ਨਿਗਮ ਬਰਨਾਲਾ ਦੇ 50 ਵਾਰਡਾਂ ਲਈ ਹੁਣ ਤਕ 56 (ਅੱਜ 55) ਨਾਮਜ਼ਦਗੀਆਂ ਭਰੀਆਂ ਗਈਆਂ। ਇਸੇ ਤਰ੍ਹਾਂ ਨਗਰ ਕੌਂਸਲ ਧਨੌਲਾ ਦੇ 13 ਵਾਰਡਾਂ ਲਈ 12, ਤਪਾ ਦੇ 15 ਵਾਰਡਾਂ ਲਈ 24 (ਅੱਜ 20), ਭਦੌੜ ਦੇ 13 ਵਾਰਡਾਂ ਲਈ ਅੱਜ 7 ਨਾਮਜ਼ਦਗੀ ਪੱਤਰ ਦਾਖਲ ਹੋਏ ਹਨ।
  ਓਹਨਾਂ ਕਿਹਾ ਕਿ ਬਰਨਾਲਾ ਸ਼ਹਿਰ ਦੇ ਨਗਰ ਨਿਗਮ ਬਣਨ ਤੋਂ ਬਾਅਦ ਪਹਿਲੀ ਵਾਰ ਚੋਣ 26 ਮਈ ਹੋਣ ਜਾ ਰਹੀ ਹੈ। ਬਰਨਾਲਾ ਤੋਂ ਇਲਾਵਾ ਤਪਾ, ਧਨੌਲਾ ਅਤੇ ਭਦੌੜ ਨਗਰ ਕੌਂਸਲ ਲਈ ਵੀ ਇਸੇ ਦਿਨ ਚੋਣਾਂ ਹੋਣ ਜਾ ਰਹੀਆਂ ਹਨ।
 ਨਗਰ ਨਿਗਮ ਬਰਨਾਲਾ ਵਿੱਚ ਕੁੱਲ 50 ਵਾਰਡ ਅਤੇ 98 ਪੋਲਿੰਗ ਬੂਥ ਹਨ। ਨਗਰ ਨਿਗਮ ਬਰਨਾਲਾ ਅਧੀਨ ਕੁੱਲ 88304 ਵੋਟਰ ਰਜਿਸਟਰ ਹਨ ਜਿਸ ਵਿੱਚ 46087 ਮਰਦ ਅਤੇ 42217 ਔਰਤਾਂ ਹਨ।
ਉਹਨਾਂ ਦੱਸਿਆ ਕਿ ਧਨੌਲਾ, ਤਪਾ ਅਤੇ ਭਦੌੜ ਨਗਰ ਕੌਂਸਲ ਲਈ ਕ੍ਰਮਵਾਰ 13,15 ਅਤੇ 13 ਵਾਰਡ ਹਨ ਅਤੇ 21 ਬੂਥ,18 ਬੂਥ ਅਤੇ 16 ਪੋਲਿੰਗ ਬੂਥ ਹਨ। ਧਨੌਲਾ ਨਗਰ ਕੌਂਸਲ ਲਈ ਕੁੱਲ 15218 ਵੋਟਰ ਰਜਿਸਟਰ ਹਨ ਜਿਸ ਵਿੱਚੋਂ 8018 ਮਰਦ ਅਤੇ 7198 ਔਰਤਾਂ ਹਨ। ਨਗਰ ਕੌਂਸਲ ਤਪਾ ਲਈ ਰਜਿਸਟਰਡ ਕੁੱਲ 16199 ਵੋਟਰਾਂ ਵਿੱਚੋਂ 8583 ਮਰਦ ਅਤੇ 7613 ਔਰਤਾਂ ਹਨ। ਇਸੇ ਤਰ੍ਹਾਂ ਨਗਰ ਕੌਂਸਲ ਭਦੌੜ ਲਈ ਹੋਣ ਵਾਲੀ ਚੋਣ ਲਈ ਕੁੱਲ ਰਜਿਸਟਰ 12789 ਵੋਟਰਾਂ ਵਿੱਚੋਂ 6771 ਮਰਦ ਅਤੇ 6017 ਔਰਤਾਂ ਹਨ।
 

99 Nomination Papers Filed So Far In District


Sports/Health/Entertainmant

Advertise Here

Reach thousands of visitors daily. High-visibility premium placement.

Get Started
Latest