ਪੰਜਾਬ ‘ਚ ਸਰਕਾਰੀ ਬੱਸਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਗੱਲਬਾਤ ਮਗਰੋਂ ਡਿਊਟੀ ‘ਤੇ ਪਰਤੇ ਮੁਲਾਜ਼ਮ    ਕੈਨੇਡਾ ‘ਚ ਪੰਜਾਬੀ ਪੁਲਿਸ ਅਫ਼ਸਰ ਸ਼ਹੀਦ, ਫਰਾਰ ਮੁਲਜ਼ਮ ਨੇ ਉੱਪਰ ਚੜ੍ਹਾਈ ਗੱਡੀ    ਬੰਗਾਲ ਤੋਂ ਬਾਅਦ, ਅਮਿਤ ਸ਼ਾਹ ਦਾ ‘ਮਿਸ਼ਨ ਪੰਜਾਬ’… ਭਾਜਪਾ ਦੀ ਰਣਨੀਤੀ ਤਿਆਰ    ਆਪਣੇ ਹੱਥਾਂ ਨਾਲ ਸਜਾਈ ਆਪਣੀ ਚਿਤਾ! ਸੰਗਰੂਰ ‘ਚ ਖ਼ੁਦਕੁਸ਼ੀ ਦਾ ਹੈਰਾਨ ਕਰਨ ਵਾਲਾ ਮਾਮਲਾ    SGPC ਲਈ 24 ਘੰਟੇ ਦੇ ਗਲੋਬਲ ਚੈਨਲ ਦੀ ਪੇਸ਼ਕਸ਼, ਰਬਿੰਦਰ ਨਾਰਾਇਣ ਨੇ ਗੁਰਬਾਣੀ ਪ੍ਰਸਾਰਣ ਦੀ ਸੇਵਾ ਮੰਗੀ    ਲੁਧਿਆਣਾ ਤੋਂ ਬਾਅਦ ਹੁਣ ਅੰਮ੍ਰਿਤਸਰ 'ਚ ਲਾਪਤਾ ਹੋਈਆਂ ਦੋ ਨਾਬਾਲਿਗ ਕੁੜੀਆਂ, ਕੋਚਿੰਗ ਲਈ ਗਈਆਂ ਸਨ ਦੋਵੇਂ, ਸੀਸੀਟੀਵੀ ਖੰਗਾਲ ਰਹੀ ਪੁਲਿਸ    ਰਾਤੋਂ-ਰਾਤ ਅਮੀਰ ਬਣਿਆ ਨੂਰਪੁਰ ਦਾ ਕਿਸਾਨ, ਪੈਸੇ ਖੁੱਲ੍ਹੇ ਕਰਵਾਉਣ ਦੇ ਚੱਕਰ 'ਚ ਖਰੀਦੀ ਸੀ ਲਾਟਰੀ    ਮੁਹਾਲੀ ‘ਚ ਐਕਸ ਗਰਲਫਰੈਂਡ ਦੇ ਕਾਤਲ ਨੂੰ ਆਇਆ ਹੋਸ਼, ਖੁਦ ਚੱਲ ਕੇ ਪਹੁੰਚਿਆ ਕੋਰਟ, ਕਤਲ ਤੋਂ ਬਾਅਦ ਵੱਢਿਆ ਸੀ ਆਪਣਾ ਗਲਾ    ਗੁਰਦੁਆਰੇ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਵਾਲਾ ਨੌਜਵਾਨ ਦਿੱਲੀ ਤੋਂ ਕਾਬੂ, ਗੁਰਦੁਆਰਾ ਸਾਹਿਬ 'ਚ ਮੰਗੀ ਮਾਫ਼ੀ    ਗੁਰਦੁਆਰੇ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਵਾਲਾ ਨੌਜਵਾਨ ਦਿੱਲੀ ਤੋਂ ਕਾਬੂ, ਗੁਰਦੁਆਰਾ ਸਾਹਿਬ 'ਚ ਮੰਗੀ ਮਾਫ਼ੀ   
ਬੇਅਦਬੀ ਐਕਟ ਸਬੰਧੀ ਪੰਥਕ ਇਤਰਾਜਾਂ ਤੋਂ ਸੰਗਤਾਂ ਨੂੰ ਜਾਣੂ ਕਰਵਾਉਣ ਲਈ SGPC ਦਾ ਵੱਡਾ ਕਦਮ, ਲਗਵਾਏ ਫਲੈਕਸ ਬੋਰਡ
May 16, 2026
Sgpc-takes-big-step-to-make-devo

ਬੇਅਦਬੀ ਐਕਟ ਸਬੰਧੀ ਪੰਥਕ ਇਤਰਾਜਾਂ ਤੋਂ ਸੰਗਤਾਂ ਨੂੰ ਜਾਣੂ ਕਰਵਾਉਣ ਲਈ SGPC ਦਾ ਵੱਡਾ ਕਦਮ, ਲਗਵਾਏ ਫਲੈਕਸ ਬੋਰਡ

ਪੰਜਾਬ ਸਰਕਾਰ ਵੱਲੋਂ ਪਾਸ ਕੀਤੇ ਗਏ ’ਦ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ (2026)’ ਵਿੱਚ ਮੌਜੂਦ ਖਾਮੀਆਂ ਅਤੇ ਪੰਥਕ ਇਤਰਾਜ਼ਾਂ ਬਾਰੇ ਸੰਗਤ ਨੂੰ ਜਾਣੂ ਕਰਵਾਉਣ ਲਈ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਅਨੁਸਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵੱਖ-ਵੱਖ ਗੁਰਦੁਆਰਾ ਸਾਹਿਬਾਨ ਦੇ ਬਾਹਰ ਜਾਣਕਾਰੀ ਭਰਪੂਰ ਫਲੈਕਸ ਬੋਰਡ ਲਗਾਏ ਗਏ ਹਨ। 
 
ਇਨ੍ਹਾਂ ਬੋਰਡਾਂ ਵਿੱਚ ਸਰਕਾਰ ਵੱਲੋਂ ਬਣਾਏ ਐਕਟ ਵਿੱਚ ਕਸਟੋਡੀਅਨ ਸ਼ਬਦ ਜ਼ਰੀਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੇਵਕ ਧਿਰ, ਗ੍ਰੰਥੀ ਤੇ ਅਖੰਡਪਾਠੀ ਸਿੰਘਾਂ, ਗੁਰਦੁਆਰਾ ਕਮੇਟੀਆਂ ਤੇ ਸ੍ਰੀ ਅਖੰਡ ਪਾਠ ਸਾਹਿਬ ਕਰਵਾਉਣ ਵਾਲੇ ਸ਼ਰਧਾਲੂਆਂ ਨੂੰ ਬੇਅਦਬੀ ਜਾਂ ਮਰਿਯਾਦਾ ਦੀ ਉਲੰਘਣਾ ਦੇ ਮਾਮਲਿਆਂ ਵਿਚ ਜਿੰਮੇਵਾਰ ਬਣਾ ਕੇ ਸਜ਼ਾ ਤੇ ਜੁਰਮਾਨਿਆਂ ਦੇ ਘੇਰੇ ਵਿੱਚ ਲਿਆਉਣ, ਮਰਿਆਦਾ ਦੀ ਉਲੰਘਣਾ ਨੂੰ ਕਨੂੰਨੀ ਉਲੰਘਣਾ ਵਜੋਂ ਦੋਸ਼ ਦੇ ਘੇਰੇ ਵਿੱਚ ਲਿਆ ਕੇ ਸੰਗਤਾਂ ਅੰਦਰ ਡਰ ਪੈਦਾ ਕਰਨ, ਪੁਲਿਸ ਵੱਲੋਂ ਗੁਰਦੁਆਰਾ ਸਾਹਿਬਾਨ ਅੰਦਰ ਸਿੱਧਾ ਦਖ਼ਲ ਦੇਣ ਲਈ ਰਾਹ ਬਨਾਉਣ, ਪੰਥਕ ਸ਼ਬਦਾਵਲੀ ਨੂੰ ਬਦਲਣ ਅਤੇ ਸੇਵਾ ਸੰਭਾਲ ਨਾਲ ਜੁੜੀ ਸ਼ਬਦਾਵਲੀ ਤੇ ਅਸਥਾਨਾਂ ਨੂੰ ਸਿੱਖ ਭਾਵਨਾਵਾਂ ਅਨੁਸਾਰ ਪ੍ਰਭਾਸ਼ਿਤ ਨਾ ਕਰਨ ਸਬੰਧੀ ਜਾਣਕਾਰੀ ਸਾਮਲ ਕੀਤੀ ਗਈ ਹੈ।

Sgpc takes big step to make devotees aware of panthic


Recommended Posts