ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦ ">
ਜਨਗਣਨਾ ‘ਚ ਜਾਤੀਸੂਚਕ ਸ਼ਬਦਾਂ ‘ਤੇ ਵਿਵਾਦ, ਰਾਸ਼ਟਰੀ SC ਕਮਿਸ਼ਨ ਵੱਲੋਂ ਪੰਜਾਬ ਸਰਕਾਰ ਨੂੰ ਨੋਟਿਸ    ਲੁਧਿਆਣਾ ਪੁਲਿਸ ਦੇ ASI ਨੂੰ ਮਿਲਿਆ ਨੈਸ਼ਨਲ ਐਵਾਰਡ, ਡਾਇਮੰਡ ਪੋਰਟਰੇਟ ‘ਚ ਵਿਸ਼ਵ ਰਿਕਾਰਡ ਬਣਾਇਆ    ਕਾਂਗੋ ਵਿੱਚ ਇਬੋਲਾ ਵਾਇਰਸ ਕਾਰਨ 131 ਲੋਕਾਂ ਦੀ ਮੌਤ, 513 ਸ਼ੱਕੀ ਮਾਮਲੇ: ਸਿਹਤ ਮੰਤਰਾਲਾ    ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਸਾਈਕਲ 'ਤੇ ਸਵਾਰ ਹੋ ਕੇ ਸਿਹਤਮੰਦ ਜੀਵਨ ਸ਼ੈਲੀ ਦਾ ਦਿੱਤਾ ਸੰਦੇਸ਼    ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਸਾਈਕਲ 'ਤੇ ਸਵਾਰ ਹੋ ਕੇ ਸਿਹਤਮੰਦ ਜੀਵਨ ਸ਼ੈਲੀ ਦਾ ਦਿੱਤਾ ਸੰਦੇਸ਼    ਚੰਡੀਗੜ੍ਹ ‘ਚ ਐਨਕਾਊਂਟਰ, ਗੋਪੀ ਨਿੱਜਰ ਕਤਲਕਾਂਡ ਦੇ 3 ਮੁਲਜ਼ਮ ਗ੍ਰਿਫ਼ਤਾਰ    ਚੰਡੀਗੜ੍ਹ ‘ਚ ਐਨਕਾਊਂਟਰ, ਗੋਪੀ ਨਿੱਜਰ ਕਤਲਕਾਂਡ ਦੇ 3 ਮੁਲਜ਼ਮ ਗ੍ਰਿਫ਼ਤਾਰ    ਲੁਧਿਆਣਾ ‘ਚ ਪੰਜਾਬੀ ਗਾਇਕਾ ਦਾ ਕਤਲ, ਪੁਲਿਸ ਨੇ ਨੀਲੋ ਨਹਿਰ ‘ਚੋਂ ਦੇਹ ਕੀਤੀ ਬਰਾਮਦ    ਚੰਡੀਗੜ੍ਹ ‘ਚ ਕੈਪਟਨ ਅਮਰਿੰਦਰ ਸਿੰਘ ਦੇ ਘਰ ਪਹੁੰਚੇ ਡੇਰਾ ਬਿਆਸ ਮੁਖੀ, ਧੀ ਜੈ ਇੰਦਰ ਕੌਰ ਨੇ ਪ੍ਰਗਟਾਈ ਖੁਸ਼ੀ    ED ਨੇ ‘ਆਪ’ ਆਗੂ ਦੀਪਕ ਸਿੰਗਲਾ ਨੂੰ ਕੀਤਾ ਗ੍ਰਿਫਤਾਰ, ਕੇਜਰੀਵਾਲ ਨੇ ਦਿੱਤੀ ਤਿੱਖੀ ਪ੍ਰਤੀਕਿਰਿਆ   
CBSE ਦੀ 12ਵੀਂ ਜਮਾਤ ’ਚੋਂ ਅਵੱਲ ਆਉਣ ਵਾਲੇ ਸਿੱਖ ਨੌਜਵਾਨ ਨਾਲ ਅਕਾਲ ਤਖ਼ਤ ਸਾਹਿਬ ਦੇ ਜਥੇ : ਨੇ ਕੀਤੀ ਗੱਲਬਾਤ
May 14, 2025
Https-livepunjabitv-com-control-

Punjabi Pehchan / Punjab

 ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਅੱਜ ਵੀਡੀਉ ਕਾਲ ਕਰ ਕੇ ਹਰਿਆਣਾ ਬੋਰਡ ਦੀ 12ਵੀਂ ਜਮਾਤ ਦੀ ਪ੍ਰੀਖਿਆ ਵਿਚ 99.4 ਫ਼ੀ ਸਦੀ ਨੰਬਰਾਂ ਨਾਲ ਸੂਬੇ ਅੰਦਰ ਪਹਿਲਾ ਸਥਾਨ ਹਾਸਲ ਕਰਨ ਵਾਲੇ ਸਾਬਤ ਸੂਰਤ ਸਿੱਖ ਨੌਜਵਾਨ ਸ ਅਰਪਨਦੀਪ ਸਿੰਘ ਸਪੁੱਤਰ ਯਾਦਵਿੰਦਰ ਸਿੰਘ ਵਾਲੀ ਜ਼ਿਲ੍ਹਾ ਕੈਥਲ ਨੂੰ ਵਧਾਈ ਦਿੱਤੀ । ਜੱਥੇਦਾਰ ਗੜਗੱਜ ਨੇ ਅਰਪਨਦੀਪ ਸਿੰਘ ਦੀ ਹੌਸਲਾ ਅਫ਼ਜ਼ਾਈ ਕਰਦਿਆਂ ਖ਼ੁਸ਼ੀ ਪ੍ਰਗਟਾਈ ਕਿ ਉਨ੍ਹਾਂ ਨੇ ਸਾਬਤ ਸੂਰਤ ਪਛਾਣ ਕਾਇਮ ਰੱਖੀ ਹੈ ਜੋ ਕਿ ਸਿੱਖ ਨੌਜਵਾਨਾਂ ਲਈ ਪ੍ਰੇਰਣਾਸਰੋਤ ਹੈ।

ਜਥੇਦਾਰ ਗੜਗੱਜ ਨੇ ਕਿਹਾ ਕਿ ਤੁਸੀਂ ਪੂਰੇ ਸਾਬਤ ਸੂਰਤ ਰਹਿੰਦਿਆਂ, ਤੁਸੀਂ ਹਰਿਆਣੇ ਦਾ ਨਾਮ ਰੌਸ਼ਨ ਕੀਤਾ ਹੈ"  ‘‘ਮੈਂ ਸੱਚ ਪਾਤਸ਼ਾਹ ਅੱਗੇ ਅਰਦਾਸ ਕਰਦਾ ਹਾਂ ਕਿ ਤੁਸੀਂ ਜੀਵਨ ਦੀਆਂ ਸਾਰੀਆਂ ਤਰੱਕੀਆਂ ਨੂੰ ਛੂਹੋ। ਸਿੱਖ ਨੌਜਵਾਨ ਲਈ ਅਰਦਾਸ ਕੀਤੀ ਕਿ ਉਹ ਅਪਣੇ ਜੀਵਨ ਨੂੰ ਵਿਚ ਚੰਗੇ ਰੁਤਬੇ ਨੂੰ ਹਾਸਲ ਕਰਨ ਅਤੇ ਇਸੇ ਤਰ੍ਹਾਂ ਅਪਣੇ ਮਾਪਿਆਂ ਤੇ ਸਿੱਖ ਕੌਮ ਦਾ ਨਾਮ ਰੋਸ਼ਨ ਕਰਦੇ ਰਹਿਣ। ਉਨ੍ਹਾਂ ਅਰਪਨਦੀਪ ਸਿੰਘ ਨੂੰ ਕਿਹਾ ਕਿ ਜਦੋਂ ਉਹ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਆਉਣਗੇ ਤਾਂ ਉਨ੍ਹਾਂ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਉ ਦੇ ਕੇ ਸਨਮਾਨਤ ਕੀਤਾ ਜਾਵੇਗਾ।





 







Powered by Froala Editor

Https livepunjabitv com control add posts php


Recommended Posts