ਹਰਿਆਣਾ ਦੇ ਸਾਰੇ ਸਕੂਲਾਂ ਵਿਚ 25 ਮਈ ਤੋਂ 30 ਜੂਨ ਤੱਕ ਰਹਿਣਗੀਆਂ ਗਰਮੀਆਂ ਦੀਆਂ ਛੁੱਟੀਆਂ    ਮੋਹਾਲੀ ‘ਚ ਦਾਦਾ-ਦਾਦੀ ਸਾਹਮਣੇ ਬੱਚੀ ਦੀ ਕਿਡਨੈਪਿੰਗ, ਮਾਂ ਨੇ ਰਚੀ ਸਾਜ਼ਿਸ਼; CCTV ‘ਚ ਵਾਰਦਾਤ ਕੈਦ    ਮੋਹਾਲੀ ‘ਚ ਦਾਦਾ-ਦਾਦੀ ਸਾਹਮਣੇ ਬੱਚੀ ਦੀ ਕਿਡਨੈਪਿੰਗ, ਮਾਂ ਨੇ ਰਚੀ ਸਾਜ਼ਿਸ਼; CCTV ‘ਚ ਵਾਰਦਾਤ ਕੈਦ    ਸ੍ਰੀ ਮੁਕਤਸਰ ਸਾਹਿਬ ਦੇ ਗੁਰਨੂਰ ਸਿੰਘ ਬਰਾੜ ਦੀ ਭਾਰਤੀ ਕ੍ਰਿਕਟ ਟੀਮ ਵਿਚ ਹੋਈ ਚੋਣ    ਸ੍ਰੀ ਮੁਕਤਸਰ ਸਾਹਿਬ ਦੇ ਗੁਰਨੂਰ ਸਿੰਘ ਬਰਾੜ ਦੀ ਭਾਰਤੀ ਕ੍ਰਿਕਟ ਟੀਮ ਵਿਚ ਹੋਈ ਚੋਣ    ਪੰਜਾਬ ਵਿਚ ਕੈਮਿਸਟਾਂ ਦੀ ਦੇਸ਼ਵਿਆਪੀ ਹੜਤਾਲ ਮੌਕੇ ਦਵਾਈਆਂ ਦੀਆਂ ਦੁਕਾਨਾਂ ਬੰਦ    ਪੰਜਾਬ ਵਿਚ ਕੈਮਿਸਟਾਂ ਦੀ ਦੇਸ਼ਵਿਆਪੀ ਹੜਤਾਲ ਮੌਕੇ ਦਵਾਈਆਂ ਦੀਆਂ ਦੁਕਾਨਾਂ ਬੰਦ    ਨਗਰ ਪੰਚਾਇਤ ਅਜਨਾਲਾ ਦੀਆਂ ਚੋਣਾਂ ਹੋਈਆਂ ਮੁਲਤਵੀ    ਉਘੇ ਕਬੱਡੀ ਖਿਡਾਰੀ ਸੰਦੀਪ ਲੁੱਧੜ ‘ਆਪ’ ’ਚ ਸ਼ਾਮਿਲ    ਸੁਲਤਾਨਪੁਰ ਲੋਧੀ ਦੇ ਡਾ. ਰੂਬਲ ਕਨੋਜੀਆ ਦੀ ਵਿਸ਼ਵ ਸਿਹਤ ਸੰਸਥਾ ਦੇ ਮੰਚ ‘ਤੇ ਵੱਡੀ ਉਪਲਬਧੀ   
ਪੰਜਾਬ ਵਿਚ ਕੈਮਿਸਟਾਂ ਦੀ ਦੇਸ਼ਵਿਆਪੀ ਹੜਤਾਲ ਮੌਕੇ ਦਵਾਈਆਂ ਦੀਆਂ ਦੁਕਾਨਾਂ ਬੰਦ
May 20, 2026
Medical-Shops-Shut-Across-Punjab

ਪੰਜਾਬ ਵਿਚ ਕੈਮਿਸਟਾਂ ਦੀ ਦੇਸ਼ਵਿਆਪੀ ਹੜਤਾਲ ਮੌਕੇ ਦਵਾਈਆਂ ਦੀਆਂ ਦੁਕਾਨਾਂ ਬੰਦ

ਪ੍ਰਮੁੱਖ ਤੌਰ 'ਤੇ ਆਨਲਾਈਨ ਦਵਾਈਆਂ ਦੀ ਵਿੱਕਰੀ ਨੂੰ ਲੈ ਕੇ ਅਤੇ ਕੁੱਝ ਹੋਰ ਮੁੱਦਿਆਂ ਦੇ ਰੋਸ ਵਜੋ ਅੱਜ ਕੈਮਿਸਟਾਂ ਦੀ ਦੇਸ਼-ਵਿਆਪੀ ਹੜਤਾਲ ਮੌਕੇ ਅੰਮ੍ਰਿਤਸਰ ਵਿਚ ਵੀ ਦਵਾਈਆਂ ਦੀਆਂ ਦੁਕਾਨਾਂ ਬੰਦ ਰਹੀਆਂ। ਪੰਜਾਬ ਕੈਮਿਸਟ ਐਸੋਸੀਏਸ਼ਨ ਵਲੋਂ ਪ੍ਰਧਾਨ ਸੁਰਿੰਦਰ ਦੁੱਗਲ ਦੀ ਅਗਵਾਈ ਵਿਚ ਸਥਾਨਕ ਗੁਰੂ ਨਾਨਕ ਦੇਵ ਹਸਪਤਾਲ ਅਤੇ ਦਵਾਈ ਮਾਰਕੀਟਾਂ ਵਿਚ ਵੱਡੇ ਪੱਧਰ ’ਤੇ ਰੋਜ਼ ਮੁਜ਼ਾਹਰੇ ਕੀਤੇ ਗਏ।

Medical Shops Shut Across Punjab


Recommended Posts