ਹਰਿਆਣਾ ਦੇ ਸਾਰੇ ਸਕੂਲਾਂ ਵਿਚ 25 ਮਈ ਤੋਂ 30 ਜੂਨ ਤੱਕ ਰਹਿਣਗੀਆਂ ਗਰਮੀਆਂ ਦੀਆਂ ਛੁੱਟੀਆਂ    ਮੋਹਾਲੀ ‘ਚ ਦਾਦਾ-ਦਾਦੀ ਸਾਹਮਣੇ ਬੱਚੀ ਦੀ ਕਿਡਨੈਪਿੰਗ, ਮਾਂ ਨੇ ਰਚੀ ਸਾਜ਼ਿਸ਼; CCTV ‘ਚ ਵਾਰਦਾਤ ਕੈਦ    ਮੋਹਾਲੀ ‘ਚ ਦਾਦਾ-ਦਾਦੀ ਸਾਹਮਣੇ ਬੱਚੀ ਦੀ ਕਿਡਨੈਪਿੰਗ, ਮਾਂ ਨੇ ਰਚੀ ਸਾਜ਼ਿਸ਼; CCTV ‘ਚ ਵਾਰਦਾਤ ਕੈਦ    ਸ੍ਰੀ ਮੁਕਤਸਰ ਸਾਹਿਬ ਦੇ ਗੁਰਨੂਰ ਸਿੰਘ ਬਰਾੜ ਦੀ ਭਾਰਤੀ ਕ੍ਰਿਕਟ ਟੀਮ ਵਿਚ ਹੋਈ ਚੋਣ    ਸ੍ਰੀ ਮੁਕਤਸਰ ਸਾਹਿਬ ਦੇ ਗੁਰਨੂਰ ਸਿੰਘ ਬਰਾੜ ਦੀ ਭਾਰਤੀ ਕ੍ਰਿਕਟ ਟੀਮ ਵਿਚ ਹੋਈ ਚੋਣ    ਪੰਜਾਬ ਵਿਚ ਕੈਮਿਸਟਾਂ ਦੀ ਦੇਸ਼ਵਿਆਪੀ ਹੜਤਾਲ ਮੌਕੇ ਦਵਾਈਆਂ ਦੀਆਂ ਦੁਕਾਨਾਂ ਬੰਦ    ਪੰਜਾਬ ਵਿਚ ਕੈਮਿਸਟਾਂ ਦੀ ਦੇਸ਼ਵਿਆਪੀ ਹੜਤਾਲ ਮੌਕੇ ਦਵਾਈਆਂ ਦੀਆਂ ਦੁਕਾਨਾਂ ਬੰਦ    ਨਗਰ ਪੰਚਾਇਤ ਅਜਨਾਲਾ ਦੀਆਂ ਚੋਣਾਂ ਹੋਈਆਂ ਮੁਲਤਵੀ    ਉਘੇ ਕਬੱਡੀ ਖਿਡਾਰੀ ਸੰਦੀਪ ਲੁੱਧੜ ‘ਆਪ’ ’ਚ ਸ਼ਾਮਿਲ    ਸੁਲਤਾਨਪੁਰ ਲੋਧੀ ਦੇ ਡਾ. ਰੂਬਲ ਕਨੋਜੀਆ ਦੀ ਵਿਸ਼ਵ ਸਿਹਤ ਸੰਸਥਾ ਦੇ ਮੰਚ ‘ਤੇ ਵੱਡੀ ਉਪਲਬਧੀ   
ਹਰਿਆਣਾ ਦੇ ਸਾਰੇ ਸਕੂਲਾਂ ਵਿਚ 25 ਮਈ ਤੋਂ 30 ਜੂਨ ਤੱਕ ਰਹਿਣਗੀਆਂ ਗਰਮੀਆਂ ਦੀਆਂ ਛੁੱਟੀਆਂ
May 20, 2026
Hariyana-School-Hollyday

ਹਰਿਆਣਾ ਦੇ ਸਾਰੇ ਸਕੂਲਾਂ ਵਿਚ 25 ਮਈ ਤੋਂ 30 ਜੂਨ ਤੱਕ ਰਹਿਣਗੀਆਂ ਗਰਮੀਆਂ ਦੀਆਂ ਛੁੱਟੀਆਂ

ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਅੱਜ ਰਾਜ ਸਿੱਖਿਆ ਵਿਭਾਗ ਦੀ ਮੀਟਿੰਗ ਦੀ ਪ੍ਰਧਾਨਗੀ ਕੀਤੀ।ਮੀਟਿੰਗ ਵਿੱਚ ਫੈਸਲਾ ਲਿਆ ਗਿਆ ਕਿ ਹਰਿਆਣਾ ਦੇ ਸਾਰੇ ਸਕੂਲਾਂ ਵਿਚ 25 ਮਈ ਤੋਂ 30 ਜੂਨ ਤੱਕ ਗਰਮੀਆਂ ਦੀਆਂ ਛੁੱਟੀਆਂ ਰਹਿਣਗੀਆਂ। ਸਰਕਾਰੀ ਸਕੂਲਾਂ ਵਿਚ ਕਿਸੇ ਵੀ ਅਧਿਆਪਕ ਨੂੰ ਕਲਾਸ ਵਿਚ ਮੋਬਾਈਲ ਫੋਨ ਦੀ ਵਰਤੋਂ ਕਰਨ ਦੀ ਆਗਿਆ ਨਹੀਂ ਹੋਵੇਗੀ।

Hariyana School Hollyday


Recommended Posts