ਲੈਂਡਿੰਗ ਦੌਰਾਨ Air India ਫਲਾਈਟ ਦਾ ਪਿਛਲਾ ਹਿੱਸਾ ਰਨਵੇ ਨਾਲ ਟਕਰਾਇਆ, ਵੱਡਾ ਹਾਦਸਾ ਟਲਿਆ    ਪੁਲਵਾਮਾ ਹਮਲੇ 'ਚ ਸ਼ਾਮਲ ਅੱਤਵਾਦੀ ਹਮਜ਼ਾ ਬੁਰਹਾਨ ਦਾ ਕਤਲ    ਪੰਜਾਬ ਸਰਕਾਰ ਵਲੋਂ ਅਵਾਰਾ ਅਤੇ ਜਾਨਲੇਵਾ ਕੁੱਤਿਆਂ ਨੂੰ ਖ਼ਤਮ ਕਰਨ ਲਈ ਵੱਡੀ ਮੁਹਿੰਮ ਸ਼ੁਰੂ    ਪੰਜਾਬ ਸਰਕਾਰ ਵਲੋਂ ਅਵਾਰਾ ਅਤੇ ਜਾਨਲੇਵਾ ਕੁੱਤਿਆਂ ਨੂੰ ਖ਼ਤਮ ਕਰਨ ਲਈ ਵੱਡੀ ਮੁਹਿੰਮ ਸ਼ੁਰੂ    ਹਾਈਕੋਰਟ ਵੱਲੋਂ ਪੰਜਾਬ ਦੇ ਸਾਰੇ ਕਰਮਚਾਰੀਆਂ ਨੂੰ ਵੱਡੀ ਰਾਹਤ, DA ਬਰਾਬਰੀ ‘ਤੇ ਰੋਕ ਲਾਉਣ ਤੋਂ ਕੀਤਾ ਇਨਕਾਰ    Spouse Visa ‘ਤੇ ਕੈਨੇਡਾ ਜਾਣ ਵਾਲਿਆਂ ਲਈ ਅਹਿਮ ਖ਼ਬਰ! ਨਿਯਮ ‘ਚ ਕੀਤੀ ਗਈ ਸਖ਼ਤੀ, ਹੁਣ ਪਾਸ ਕਰਨਾ ਪਵੇਗਾ ਇੰਗਲਿਸ਼ ਟੈਸਟ    ਹਰਿਆਣਾ ਦੇ ਸਾਰੇ ਸਕੂਲਾਂ ਵਿਚ 25 ਮਈ ਤੋਂ 30 ਜੂਨ ਤੱਕ ਰਹਿਣਗੀਆਂ ਗਰਮੀਆਂ ਦੀਆਂ ਛੁੱਟੀਆਂ    ਮੋਹਾਲੀ ‘ਚ ਦਾਦਾ-ਦਾਦੀ ਸਾਹਮਣੇ ਬੱਚੀ ਦੀ ਕਿਡਨੈਪਿੰਗ, ਮਾਂ ਨੇ ਰਚੀ ਸਾਜ਼ਿਸ਼; CCTV ‘ਚ ਵਾਰਦਾਤ ਕੈਦ    ਮੋਹਾਲੀ ‘ਚ ਦਾਦਾ-ਦਾਦੀ ਸਾਹਮਣੇ ਬੱਚੀ ਦੀ ਕਿਡਨੈਪਿੰਗ, ਮਾਂ ਨੇ ਰਚੀ ਸਾਜ਼ਿਸ਼; CCTV ‘ਚ ਵਾਰਦਾਤ ਕੈਦ    ਸ੍ਰੀ ਮੁਕਤਸਰ ਸਾਹਿਬ ਦੇ ਗੁਰਨੂਰ ਸਿੰਘ ਬਰਾੜ ਦੀ ਭਾਰਤੀ ਕ੍ਰਿਕਟ ਟੀਮ ਵਿਚ ਹੋਈ ਚੋਣ   
ਪੁਲਵਾਮਾ ਹਮਲੇ 'ਚ ਸ਼ਾਮਲ ਅੱਤਵਾਦੀ ਹਮਜ਼ਾ ਬੁਰਹਾਨ ਦਾ ਕਤਲ
May 21, 2026
-pulwama-mastermind-hamza-burhan

ਪੁਲਵਾਮਾ ਹਮਲੇ 'ਚ ਸ਼ਾਮਲ ਅੱਤਵਾਦੀ ਹਮਜ਼ਾ ਬੁਰਹਾਨ ਦਾ ਕਤਲ

ਪੁਲਵਾਮਾ ਹਮਲੇ ਦੇ ਮਾਸਟਰਮਾਈਂਡ ਅਤੇ ਅਲ-ਬਦਰ ਅੱਤਵਾਦੀ ਸੰਗਠਨ ਦੇ ਕਮਾਂਡਰ ਬੁਰਹਾਨ ਹਮਜ਼ਾ ਦੀ ਪਾਕਿਸਤਾਨ ਵਿਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਅਣਪਛਾਤੇ ਹਮਲਾਵਰਾਂ ਨੇ ਹਮਜ਼ਾ ਨੂੰ ਉਸਦੇ ਦਫ਼ਤਰ ਵਿਚ ਹੀ ਨਿਸ਼ਾਨਾ ਬਣਾਇਆ, ਜਿੱਥੇ ਗੋਲੀ ਲੱਗਣ ਕਾਰਨ ਉਸਦੀ ਮੌਤ ਹੋ ਗਈ।
ਬੁਰਹਾਨ ਹਮਜ਼ਾ ਦਾ ਨਾਮ ਜੰਮੂ-ਕਸ਼ਮੀਰ ਵਿੱਚ ਹੋਏ ਕਈ ਅੱਤਵਾਦੀ ਹਮਲਿਆਂ ਨਾਲ ਜੁੜਿਆ ਰਿਹਾ ਹੈ, ਜਿਸ ਵਿਚ 4 ਫਰਵਰੀ 2019 ਦਾ ਪੁਲਵਾਮਾ ਹਮਲਾ ਵੀ ਸ਼ਾਮਲ ਹੈ, ਜਿਸ ਵਿੱਚ CRPF ਦੇ 40 ਜਵਾਨ ਸ਼ਹੀਦ ਹੋਏ ਸਨ।

pulwama mastermind hamza burhan killed


Recommended Posts