ਦੇਸ਼ ਭਰ ਵਿੱਚ ਦੁਰਗਾ ਪੂਜਾ ਦਾ ਜਸ਼ਨ ਰੰਗ-ਬਿਰੰਗੀ ਰੌਸ਼ਨੀ ਅਤੇ ਸੁੰਦਰ ਸਜਾਏ ਪੰਡਾਲਾਂ ਨਾਲ ਅਮਿਤ ਸ਼ਾਹ 20 ਅਕਤੂਬਰ ਨੂੰ ਪੰਜਾਬ ਦਾ ਦੌਰਾ ਕਰਨਗੇ ਪੰਜਾਬ ਖਾਣ ਵਿਭਾਗ, ਪੁਲਿਸ ਨੇ ਖਿਜਰਪੁਰ ਪਿੰਡ ਤੇ ਛਾਪਾ ਮਾਰਿਆ ਪੰਜਾਬ ਨੂੰ ਕਾਰਵਾਈ ਚਾਹੀਦੀ ਹੈ, ਪ੍ਰਚਾਰ ਨਹੀਂ: ਸਪਲਾਈ ਚੇਨ ਨੂੰ ਤੋੜਿਆ ਜਾਣਾ ਚਾਹੀਦਾ ਹੈ: ਭਾਜਪਾ ਸਵੀਡਨ ਤੋਂ ਹਰਿਆਣਾ ਦੇ ਵਿਕਾਸ ਨੂੰ ਨਵੀਂ ਗਤੀ ਮੁੰਬਈ ਦੇ ਜੁਹੂ ਇਲਾਕੇ ਵਿੱਚ ਬਾਲੀਵੁੱਡ ਅਦਾਕਾਰ ਟਾਈਗਰ ਸ਼ਰਾਫ ਦੀ ਕਾਰ ਤੇ ਗੋਲੀਬਾਰੀ ਅਲਬਰਟਾ ਦੇ ਫ਼ੌਜੀ ਅੱਡੇ ਤੇ ਜ਼ੋਰਦਾਰ ਧਮਾਕੇ ਮਗਰੋਂ ਭਿਆਨਕ ਅੱਗ ਹੋਰਮੁਜ਼ ਜਲਡਮਰੂਮੱਧ ਚ ਡੁੱਬੇ ਕਾਰਗੋ ਜਹਾਜ਼ ਤੋਂ ਆਈਫੋਨ ਤੇ ਪਰਫਿਊਮ ਲੁੱਟਣ ਪਹੁੰਚੇ ਈਰਾਨੀ ਮਛੇਰੇ ਪੈਰਿਸ ਚ ਵਿਰੋਧ ਪ੍ਰਦਰਸ਼ਨਾਂ ਦੌਰਾਨ ਹਿੰਸਾ ਤੇ ਲੁੱਟਮਾਰ ਕ੍ਰਿਸਮਸ ਦੀ ਭੀੜ ਤੋਂ ਪਹਿਲਾਂ ਏਅਰ ਨਿਊਜ਼ੀਲੈਂਡ ਸਖ਼ਤ ਕਰੇਗੀ ਨਿਯਮ

ਸਿੰਗਰ ਇੰਦਰ ਕੌਰ ਕਤਲਕਾਂਡ ਵਿਚ ਮੁਲਜ਼ਮ ਐੱਨ.ਆਰ.ਆਈ. ਖ਼ਿਲਾਫ਼ ਐੱਲ.ਓ.ਸੀ. ਜਾਰੀ

ਸਿੰਗਰ ਇੰਦਰ ਕੌਰ ਕਤਲਕਾਂਡ ਵਿਚ ਮੁਲਜ਼ਮ ਐੱਨ.ਆਰ.ਆਈ. ਖ਼ਿਲਾਫ਼ ਐੱਲ.ਓ.ਸ


ਸਿੰਗਰ ਇੰਦਰ ਕੌਰ ਕਤਲਕਾਂਡ ਵਿਚ ਮੁਲਜ਼ਮ ਐੱਨ.ਆਰ.ਆਈ. ਖ਼ਿਲਾਫ਼ ਐੱਲ.ਓ.ਸੀ. ਜਾਰੀ

ਸਿੰਗਰ ਇੰਦਰ ਕੌਰ ਕਤਲਕਾਂਡ ਵਿਚ ਪੁਲਿਸ ਨੇ ਵੱਡੀ ਕਾਰਵਾਈ ਕੀਤੀ ਹੈ। ਪੁਲਿਸ ਨੇ ਮੁੱਖ ਮੁਲਜ਼ਮ ਕੈਨੇਡਾ ਬੇਸਡ ਐੱਨ.ਆਰ.ਆਈ. ਸੁਖਵਿੰਦਰ ਸਿੰਘ ਖ਼ਿਲਾਫ਼ ਐੱਲ.ਓ.ਸੀ. (LOC) ਜਾਰੀ ਕਰ ਦਿੱਤਾ ਹੈ। ਉਸ ‘ਤੇ ਅਗਵਾ, ਕਤਲ, ਸਾਜ਼ਿਸ਼ ਰਚਣ ਅਤੇ ਸਬੂਤ ਨਸ਼ਟ ਕਰਨ ਦੀ ਕੋਸ਼ਿਸ਼ ਦੇ ਗੰਭੀਰ ਇਲਜ਼ਾਮ ਲੱਗੇ ਹਨ।
ਪੁਲਿਸ ਮੁਤਾਬਕ ਇੰਦਰ ਕੌਰ ਦੀ ਮੌਤ ਦੋ ਗੋਲੀਆਂ ਲੱਗਣ ਨਾਲ ਹੋਈ ਸੀ। 27 ਸਾਲਾਂ ਗਾਇਕਾ ਦਾ ਕਿਡਨੈਪਿੰਗ ਤੋਂ ਬਾਅਦ ਕਤਲ ਕੀਤਾ ਗਿਆ ਸੀ ਅਤੇ ਉਸ ਦੀ ਲਾਸ਼ ਨੀਲੋਂ ਨਹਿਰ ਤੋਂ ਬਰਾਮਦ ਹੋਈ ਸੀ।

Inder Kaur Murder


Sports/Health/Entertainmant

Advertise Here

Reach thousands of visitors daily. High-visibility premium placement.

Get Started
Latest