ਮਹਿੰਗਾਈ ਨਾਲ ਹੋਈ ਸੋਮਵਾਰ ਦੀ ਸ਼ੁਰੂਆਤ: ਮੁੜ ਵਧੀਆਂ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ , ਜਾਣੋ ਹੁਣ ਕਿੰਨਾ ਹੋਇਆ ਵਾਧਾ
May 25, 2026
ਮਹਿੰਗਾਈ ਨਾਲ ਹੋਈ ਸੋਮਵਾਰ ਦੀ ਸ਼ੁਰੂਆਤ: ਮੁੜ ਵਧੀਆਂ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ , ਜਾਣੋ ਹੁਣ ਕਿੰਨਾ ਹੋਇਆ ਵਾਧਾ
ਤੇਲ ਕੰਪਨੀਆਂ ਨੇ ਅੱਜ ਮੁੜ ਤੋਂ ਪੈਟਰੋਲ ਦੀ ਕੀਮਤ 2.61 ਰੁਪਏ
ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 2.71 ਰੁਪਏ ਪ੍ਰਤੀ ਲੀਟਰ ਵਧਾ ਦਿੱਤੀ ਹੈ। ਇਸ ਵਾਧੇ ਤੋਂ ਬਾਅਦ ਦਿੱਲੀ ਵਿਚ ਇਕ ਲੀਟਰ
ਪੈਟਰੋਲ ਦੀ ਕੀਮਤ ਹੁਣ 102.12 ਰੁਪਏ ਅਤੇ ਡੀਜ਼ਲ ਦੀ ਕੀਮਤ 95.20 ਰੁਪਏ ਹੋ ਗਈ ਹੈ।
ਇਸ ਮਹੀਨੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਚੌਥੀ ਵਾਰ ਵਾਧਾ ਹੋਇਆ ਹੈ। ਇਸ
ਮਹੀਨੇ ਬਾਲਣ ਦੀਆਂ ਕੀਮਤਾਂ ਵਿਚ ਇਹ ਚੌਥਾ ਵਾਧਾ ਹੈ। 25 ਮਈ ਨੂੰ
ਪੈਟਰੋਲ 2.61 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 2.71 ਰੁਪਏ
ਪ੍ਰਤੀ ਲੀਟਰ ਮਹਿੰਗਾ ਹੋ ਗਿਆ।
23 ਮਈ ਨੂੰ ਪੈਟਰੋਲ 87 ਪੈਸੇ ਅਤੇ ਡੀਜ਼ਲ 91 ਪੈਸੇ ਮਹਿੰਗਾ ਹੋਇਆ। 19 ਮਈ ਨੂੰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਔਸਤਨ 90 ਪੈਸੇ ਦਾ
ਵਾਧਾ ਕੀਤਾ ਗਿਆ।
15 ਮਈ ਨੂੰ ਕੀਮਤਾਂ ਵਿਚ ਵੀ 3 ਰੁਪਏ ਪ੍ਰਤੀ ਲੀਟਰ ਦਾ ਵਾਧਾ ਕੀਤਾ ਗਿਆ।
Fuel price hike
Recommended Posts
Religious
@Punjabi Pehchan
@Punjabi Pehchan
@Punjabi Pehchan
@Punjabi Pehchan
Latest
Most Visited Stories