ਸ੍ਰੀਨਗਰ ਏਅਰਪੋਰਟ ਤੇ ਸਵੇਰੇ-ਸਵੇਰੇ ਪਲੇਨ ਖੰਭੇ ਨਾਲ ਟਕਰਾਇਆ, ਯਾਤਰੀ ਬਾਲ-ਬਾਲ ਬਚੇ ਸੀਐਮ ਮਾਨ ਦੀ ਪਤਨੀ ਨੇ ਬਿਕਰਮ ਮਜੀਠੀਆ ਅਤੇ ਸੁਖਪਾਲ ਖੈਹਰਾ ਨੂੰ ਭੇਜਿਆ ਨੋਟਿਸ, ਬਿਜਲੀ ਕੁਨੈਕਸ਼ਨ ਤੇ ਸਵਾਲ, ਹਰਸਿਮਰਨ ਸਿੰਘ ਦੀ SDO ਨਾਲ ਗੱਲਬਾਤ ਵਾਇਰਲ ਧਨਾਸਰੀ ਮਹਲਾ ੧ ਘਰੁ ੧ ਚਉਪਦੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 04-09-2026 ਅੰਮ੍ਰਿਤਸਰ ਵਿੱਚ ਪਿਤਾ ਨੇ ਧੀ ਦੀ ਕੀਤੀ ਹੱਤਿਆ:ਲਾਸ਼ ਘਰ ਦੇ ਨੇੜੇ ਟੋਏ ਵਿੱਚ ਦਫ਼ਨਾਈ ਲੁਧਿਆਣਾ ਵਿੱਚ ਮੁੰਸ਼ੀ ਖ਼ਿਲਾਫ਼ ਮਾਮਲਾ ਦਰਜ ਲੁਧਿਆਣਾ ਵਿੱਚ ਪਿਓ-ਪੁੱਤ 'ਤੇ ਚੱਲੀਆਂ ਗੋਲੀਆਂ, ਕੁੱਤੇ ਨੂੰ ਲੈ ਕੇ ਹੋਈ ਸੀ ਬਹਿਸ ਜਾਲੰਧਰ ਵਿੱਚ ਭਾਜਪਾ ਨੇ ਲਿਆ ਐਕਸ਼ਨ, ਇਸ ਆਗੂ ਨੂੰ ਕੀਤਾ ਪਾਰਟੀ ਤੋਂ ਬਾਹਰ ਹਲਵਾਰਾ ਏਅਰਪੋਰਟ ’ਤੇ ਉਡਾਣ ਭਰਨ ਤੋਂ ਪਹਿਲਾਂ ਜਹਾਜ਼ ’ਚ ਆਈ ਜ਼ੋਰਦਾਰ ਆਵਾਜ਼, 4 ਘੰਟੇ ਬਾਅਦ ਦਿੱਲੀ ਲਈ ਰਵਾਨਾ ਹੋਈ ਫਲਾਈਟ ਮਲੇਰਕੋਟਲਾ ’ਚ ਕਾਂਗਰਸ ਦਾ ਅੰਦਰੂਨੀ ਕਲੇਸ਼ ਸਟੇਜ ’ਤੇ ਆਇਆ, ਜੱਸੀ ਨੂੰ ਰੋਕਣ ’ਤੇ ਹੰਗਾਮਾ; ਵੜਿੰਗ ਨੇ ਸੰਭਾਲਿਆ ਮੋਰਚਾ

SDM ਫਿਰੋਜ਼ਪੁਰ ਨੇ SSP ਨੂੰ ਲਿਖਿਆ ਪੱਤਰ, ਚੋਣ ਡਿਊਟੀ ਤੋਂ ਗੈਰ ਹਾਜ਼ਰ ਰਹਿਣ ਵਾਲਿਆਂ ‘ਤੇ FIR ਦਰਜ ਕਰਨ ਦੀ ਮੰਗ

SDM ਫਿਰੋਜ਼ਪੁਰ ਨੇ SSP ਨੂੰ ਲਿਖਿਆ ਪੱਤਰ, ਚੋਣ ਡਿਊਟੀ ਤੋਂ ਗੈਰ ਹਾਜ਼ਰ


SDM ਫਿਰੋਜ਼ਪੁਰ ਨੇ SSP ਨੂੰ ਲਿਖਿਆ ਪੱਤਰ, ਚੋਣ ਡਿਊਟੀ ਤੋਂ ਗੈਰ ਹਾਜ਼ਰ ਰਹਿਣ ਵਾਲਿਆਂ ‘ਤੇ FIR ਦਰਜ ਕਰਨ ਦੀ ਮੰਗ


ਬੀਤੇ ਕੱਲ੍ਹ ਹੋਈਆਂ ਨਗਰ ਕੌਂਸਲ ਦੀਆਂ ਚੋਣਾਂ ਤੋਂ ਬਾਅਦ ਜ਼ਿਲ੍ਹਾ ਪ੍ਰਸ਼ਾਸਨ ਹੁਣ ਹਰਕਤ ‘ਚ ਆਇਆ ਹੈ ਅਤੇ ਉਹਨਾਂ ਵੱਲੋਂ ਚੋਣ ਡਿਊਟੀ ਦੌਰਾਨ ਗੈਰ ਹਾਜ਼ਰ ਹੋਣ ਵਾਲੇ 70 ਦੇ ਕਰੀਬ ਕਰਮਚਾਰੀਆਂ ਅਧਿਕਾਰੀਆਂ ਦੇ ਖਿਲਾਫ ਐਸਐਸਪੀ ਫਿਰੋਜ਼ਪੁਰ ਨੂੰ ਐਫਆਈਆਰ ਦਰਜ ਕਰਨ ਦੇ ਹੁਕਮ ਕੀਤੇ ਹਨ।
ਐਸਡੀਐਮ ਕਮ ਰਿਟਰਨਿੰਗ ਅਫਸਰ ਫਿਰੋਜ਼ਪੁਰ ਵੱਲੋਂ ਪੱਤਰ ਵਿੱਚ ਕਿਹਾ ਗਿਆ ਹੈ ਕਿ ਚੋਣਾਂ ਵਿੱਚ ਏਡੀਸੀ ਵੱਲੋਂ ਡਿਊਟੀਆਂ ਲਗਾਈਆਂ ਗਈਆਂ ਸਨ ਜਿਨ੍ਹਾਂ ਨੇ ਮਨੋਹਰ ਲਾਲ ਸਕੂਲ ਵਿੱਚ ਆਪਣੀ ਹਾਜ਼ਰੀ ਦੇਣੀ ਸੀ ਤਾਂ ਕਿ ਉਹਨਾਂ ਨੂੰ ਪੋਲਿੰਗ ਸਮਾਨ ਦੇ ਕੇ ਪੋਲਿੰਗ ਸਟੇਸ਼ਨਾਂ ਤੇ ਰਵਾਨਾ ਕੀਤਾ ਜਾ ਸਕੇ ਤਾਂ ਕਿ ਚੋਣਾਂ ਕਰਵਾਈਆਂ ਜਾ ਸਕਣ ਲੇਕਿਨ 70 ਦੇ ਕਰੀਬ ਕਰਮਚਾਰੀ ਦੇ ਅਧਿਕਾਰੀ ਗੈਰ ਹਾਜ਼ਰ ਹੋ ਗਏ ਅਤੇ ਉਹ ਪੋਲਿੰਗ ਕਰਵਾਉਣ ਨਹੀਂ ਆਏ ਜਿਸ ਕਰਕੇ ਕੰਮ ਵਿੱਚ ਕਾਫੀ ਵਿਘਨ ਪਈ।
ਉਸ ਖਿਲਾਫ ਹੋਣ ਸਖਤ ਕਾਰਵਾਈ ਕਰਦੇ ਹੋਏ ਰਿਟਰਨਿੰਗ ਅਫਸਰ ਕੰਮ ਐਸਡੀਐਮ ਫਿਰੋਜ਼ਪੁਰ ਵੱਲੋਂ ਐਸਐਸਪੀ ਨੂੰ ਉਕਤ ਕਰਮਚਾਰੀਆਂ ਅਧਿਕਾਰੀਆਂ ਖਿਲਾਫ ਐਫਆਈਆਰ ਦਰਜ ਕਰਨ ਲਈ ਲਿਖਿਆ ਗਿਆ ਹੈ ਤਾਂ ਕਿ ਇਹ ਮੈਂ ਉੱਪਰ ਕਾਰਵਾਈ ਕੀਤੀ ਜਾ ਸਕੇ।

Sdm Leter


Sports/Health/Entertainmant

Advertise Here

Reach thousands of visitors daily. High-visibility premium placement.

Get Started
Latest