ਸ੍ਰੀਨਗਰ ਏਅਰਪੋਰਟ ਤੇ ਸਵੇਰੇ-ਸਵੇਰੇ ਪਲੇਨ ਖੰਭੇ ਨਾਲ ਟਕਰਾਇਆ, ਯਾਤਰੀ ਬਾਲ-ਬਾਲ ਬਚੇ ਸੀਐਮ ਮਾਨ ਦੀ ਪਤਨੀ ਨੇ ਬਿਕਰਮ ਮਜੀਠੀਆ ਅਤੇ ਸੁਖਪਾਲ ਖੈਹਰਾ ਨੂੰ ਭੇਜਿਆ ਨੋਟਿਸ, ਬਿਜਲੀ ਕੁਨੈਕਸ਼ਨ ਤੇ ਸਵਾਲ, ਹਰਸਿਮਰਨ ਸਿੰਘ ਦੀ SDO ਨਾਲ ਗੱਲਬਾਤ ਵਾਇਰਲ ਧਨਾਸਰੀ ਮਹਲਾ ੧ ਘਰੁ ੧ ਚਉਪਦੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 04-09-2026 ਅੰਮ੍ਰਿਤਸਰ ਵਿੱਚ ਪਿਤਾ ਨੇ ਧੀ ਦੀ ਕੀਤੀ ਹੱਤਿਆ:ਲਾਸ਼ ਘਰ ਦੇ ਨੇੜੇ ਟੋਏ ਵਿੱਚ ਦਫ਼ਨਾਈ ਲੁਧਿਆਣਾ ਵਿੱਚ ਮੁੰਸ਼ੀ ਖ਼ਿਲਾਫ਼ ਮਾਮਲਾ ਦਰਜ ਲੁਧਿਆਣਾ ਵਿੱਚ ਪਿਓ-ਪੁੱਤ 'ਤੇ ਚੱਲੀਆਂ ਗੋਲੀਆਂ, ਕੁੱਤੇ ਨੂੰ ਲੈ ਕੇ ਹੋਈ ਸੀ ਬਹਿਸ ਜਾਲੰਧਰ ਵਿੱਚ ਭਾਜਪਾ ਨੇ ਲਿਆ ਐਕਸ਼ਨ, ਇਸ ਆਗੂ ਨੂੰ ਕੀਤਾ ਪਾਰਟੀ ਤੋਂ ਬਾਹਰ ਹਲਵਾਰਾ ਏਅਰਪੋਰਟ ’ਤੇ ਉਡਾਣ ਭਰਨ ਤੋਂ ਪਹਿਲਾਂ ਜਹਾਜ਼ ’ਚ ਆਈ ਜ਼ੋਰਦਾਰ ਆਵਾਜ਼, 4 ਘੰਟੇ ਬਾਅਦ ਦਿੱਲੀ ਲਈ ਰਵਾਨਾ ਹੋਈ ਫਲਾਈਟ ਮਲੇਰਕੋਟਲਾ ’ਚ ਕਾਂਗਰਸ ਦਾ ਅੰਦਰੂਨੀ ਕਲੇਸ਼ ਸਟੇਜ ’ਤੇ ਆਇਆ, ਜੱਸੀ ਨੂੰ ਰੋਕਣ ’ਤੇ ਹੰਗਾਮਾ; ਵੜਿੰਗ ਨੇ ਸੰਭਾਲਿਆ ਮੋਰਚਾ

ਸੰਗਰੂਰ : ਵਿਆਹ ਪ੍ਰੋਗਰਾਮ ਦਾ ਖਾਣਾ ਖਾਣ ਨਾਲ ਸੈਂਕੜੇ ਲੋਕਾਂ ਦੀ ਵਿਗੜੀ ਤਬੀਅਤ, ਹਸਪਤਾਲ ਭਰਤੀ

ਸੰਗਰੂਰ : ਵਿਆਹ ਪ੍ਰੋਗਰਾਮ ਦਾ ਖਾਣਾ ਖਾਣ ਨਾਲ ਸੈਂਕੜੇ ਲੋਕਾਂ ਦੀ ਵਿਗੜੀ


ਸੰਗਰੂਰ : ਵਿਆਹ ਪ੍ਰੋਗਰਾਮ ਦਾ ਖਾਣਾ ਖਾਣ ਨਾਲ ਸੈਂਕੜੇ ਲੋਕਾਂ ਦੀ ਵਿਗੜੀ ਤਬੀਅਤ, ਹਸਪਤਾਲ ਭਰਤੀ



ਸੰਗਰੂਰ ਵਿਚ ਵਿਆਹ ਸਮਾਗਮ ਵਿਚ ਖਾਣਾ ਖਾਣ ਮਗਰੋਂ 250 ਲੋਕ ਬੀਮਾਰ ਹੋ ਗਏ। ਸਮਾਰੋਹ ਵਿਚ ਜਿਸ ਨੇ ਵੀ ਖਾਣਾ ਖਾਧਾ ਅਚਾਨਕ ਉਸ ਨੂੰ ਉਲਟੀ ਦਸਤ ਹੋਣ ਲੱਗ ਗਏ। ਇਸ ਦੇ ਬਾਅਦ 81 ਲੋਕਾਂ ਨੂੰ ਸੰਗਰੂਰ ਦੇ ਸਰਕਾਰੀ ਹਸਪਤਾਲ ਵਿਚ ਭਰਤੀ ਹੋ ਗਏ। ਇਸ ਦੇ ਬਾਅਦ ਕੁਝ ਲੋਕ ਹਰਿਆਣਾ ਵਿਚ ਫਤਿਆਬਾਦ ਵਿਚ ਟੋਹਾਣਾ ਵਿਚ ਵੀ ਭਰਤੀ ਹੋਏ।
ਸਿਹਤ ਵਿਭਾਗ ਨੇ ਵਿਆਹ ਸਮਾਰੋਹ ਵਿਚ ਪਰੋਸੇ ਗਏ ਖਾਣੇ ਦੇ ਸੈਂਪਲ ਲੈ ਕੇ ਜਾਂਚ ਲਈ ਭੇਜ ਦਿੱਤੇ। ਮਾਮਲਾ ਉਦੋਂ ਸਾਹਮਣੇ ਆਇਆ ਜਦੋਂ ਸਰਕਾਰੀ ਹਸਪਤਾਲ ਵਿਚ 81 ਲੋਕ ਇਲਾਜ ਲਈ ਪਹੁੰਚ ਗਏ। ਬੀਮਾਰ ਲੋਕਾਂ ਦਾ ਕਹਿਣਾ ਹੈ ਕਿ ਕਈ ਲੋਕ ਹਰਿਆਣਾ ਦੇ ਪ੍ਰਾਈਵੇਟ ਹਸਪਤਾਲਾਂ ਵਿਚ ਵੀ ਦਾਖਲ ਹਨ। ਸੂਚਨਾ ਮਿਲਦੇ ਹੀ ਸਾਬਕਾ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਵੀ ਮੌਕੇ ‘ਤੇ ਪਹੁੰਚੇ।
ਪੰਜਾਬ ਸਰਕਾਰ ਦੇ ਮੰਤਰੀ ਬਰਿੰਦਰ ਗੋਇਲ ਵੀ ਮੌਕੇ ‘ਤੇ ਪਹੁੰਚੇ ਤੇ ਉਨ੍ਹਾਂ ਨੇ ਬੀਮਾਰ ਲੋਕਾਂ ਦਾ ਹਾਲ-ਚਾਲ ਜਾਣਿਆ। ਲੋਕਾਂ ਨੇ ਦੱਸਿਆ ਕਿ ਇਹ ਸਮਾਗਮ ਦੁਪਹਿਰ ਨੂੰ ਮੂਣਕ ਵਿਚ ਇਕ ਧਰਮਸ਼ਾਲਾ ਵਿਚ ਸੀ।

Hundreds Fall Ill After Consuming


Sports/Health/Entertainmant

Advertise Here

Reach thousands of visitors daily. High-visibility premium placement.

Get Started
Latest