ਸ੍ਰੀਨਗਰ ਏਅਰਪੋਰਟ ਤੇ ਸਵੇਰੇ-ਸਵੇਰੇ ਪਲੇਨ ਖੰਭੇ ਨਾਲ ਟਕਰਾਇਆ, ਯਾਤਰੀ ਬਾਲ-ਬਾਲ ਬਚੇ ਸੀਐਮ ਮਾਨ ਦੀ ਪਤਨੀ ਨੇ ਬਿਕਰਮ ਮਜੀਠੀਆ ਅਤੇ ਸੁਖਪਾਲ ਖੈਹਰਾ ਨੂੰ ਭੇਜਿਆ ਨੋਟਿਸ, ਬਿਜਲੀ ਕੁਨੈਕਸ਼ਨ ਤੇ ਸਵਾਲ, ਹਰਸਿਮਰਨ ਸਿੰਘ ਦੀ SDO ਨਾਲ ਗੱਲਬਾਤ ਵਾਇਰਲ ਧਨਾਸਰੀ ਮਹਲਾ ੧ ਘਰੁ ੧ ਚਉਪਦੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 04-09-2026 ਅੰਮ੍ਰਿਤਸਰ ਵਿੱਚ ਪਿਤਾ ਨੇ ਧੀ ਦੀ ਕੀਤੀ ਹੱਤਿਆ:ਲਾਸ਼ ਘਰ ਦੇ ਨੇੜੇ ਟੋਏ ਵਿੱਚ ਦਫ਼ਨਾਈ ਲੁਧਿਆਣਾ ਵਿੱਚ ਮੁੰਸ਼ੀ ਖ਼ਿਲਾਫ਼ ਮਾਮਲਾ ਦਰਜ ਲੁਧਿਆਣਾ ਵਿੱਚ ਪਿਓ-ਪੁੱਤ 'ਤੇ ਚੱਲੀਆਂ ਗੋਲੀਆਂ, ਕੁੱਤੇ ਨੂੰ ਲੈ ਕੇ ਹੋਈ ਸੀ ਬਹਿਸ ਜਾਲੰਧਰ ਵਿੱਚ ਭਾਜਪਾ ਨੇ ਲਿਆ ਐਕਸ਼ਨ, ਇਸ ਆਗੂ ਨੂੰ ਕੀਤਾ ਪਾਰਟੀ ਤੋਂ ਬਾਹਰ ਹਲਵਾਰਾ ਏਅਰਪੋਰਟ ’ਤੇ ਉਡਾਣ ਭਰਨ ਤੋਂ ਪਹਿਲਾਂ ਜਹਾਜ਼ ’ਚ ਆਈ ਜ਼ੋਰਦਾਰ ਆਵਾਜ਼, 4 ਘੰਟੇ ਬਾਅਦ ਦਿੱਲੀ ਲਈ ਰਵਾਨਾ ਹੋਈ ਫਲਾਈਟ ਮਲੇਰਕੋਟਲਾ ’ਚ ਕਾਂਗਰਸ ਦਾ ਅੰਦਰੂਨੀ ਕਲੇਸ਼ ਸਟੇਜ ’ਤੇ ਆਇਆ, ਜੱਸੀ ਨੂੰ ਰੋਕਣ ’ਤੇ ਹੰਗਾਮਾ; ਵੜਿੰਗ ਨੇ ਸੰਭਾਲਿਆ ਮੋਰਚਾ

ਰਾਜਾ ਵੜਿੰਗ ਦੀਆਂ ਵਧੀਆਂ ਮੁਸ਼ਕਲਾਂ: SC ਕਮਿਸ਼ਨ ਸਖ਼ਤ, ਪੰਜਾਬ ਪੁਲਿਸ ਨੂੰ 1 ਜੁਲਾਈ ਤੱਕ ‘ਐਕਸ਼ਨ ਟੇਕਨ ਰਿਪੋਰਟ’ ਪੇਸ਼ ਕਰਨ ਦੇ ਹੁਕਮ

ਰਾਜਾ ਵੜਿੰਗ ਦੀਆਂ ਵਧੀਆਂ ਮੁਸ਼ਕਲਾਂ: SC ਕਮਿਸ਼ਨ ਸਖ਼ਤ, ਪੰਜਾਬ ਪੁਲਿਸ


ਰਾਜਾ ਵੜਿੰਗ ਦੀਆਂ ਵਧੀਆਂ ਮੁਸ਼ਕਲਾਂ: SC ਕਮਿਸ਼ਨ ਸਖ਼ਤ, ਪੰਜਾਬ ਪੁਲਿਸ ਨੂੰ 1 ਜੁਲਾਈ ਤੱਕ ‘ਐਕਸ਼ਨ ਟੇਕਨ ਰਿਪੋਰਟ’ ਪੇਸ਼ ਕਰਨ ਦੇ ਹੁਕਮ

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਮੈਂਬਰ ਪਾਰਲੀਮੈਂਟ, ਅਮਰਿੰਦਰ ਸਿੰਘ ਰਾਜਾ ਵੜਿੰਗ ਮਾਮਲੇ ਵਿੱਚ ਪੰਜਾਬ ਪੁਲਿਸ ਨੂੰ 1 ਜੁਲਾਈ, 2026 ਨੂੰ ਐਕਸ਼ਨ ਟੇਕਨ ਰਿਪੋਰਟ ਪੇਸ਼ ਕਰਨ ਦੇ ਹੁਕਮ ਦਿੱਤੇ ਹਨ।ਇਸ ਸਬੰਧੀ ਜਾਣਕਾਰੀ ਦਿੰਦਿਆਂ ਜਸਵੀਰ ਸਿੰਘ ਗੜ੍ਹੀ ਨੇ ਦੱਸਿਆ ਕਿ ਕਮਿਸ਼ਨ ਵੱਲੋਂ ਕਾਂਗਰਸ ਪਾਰਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਵੋਟਾਂ ਦੇ ਪ੍ਰਚਾਰ ਦੌਰਾਨ ਦਲਿਤ ਜਾਤੀਆਂ ਪ੍ਰਤੀ ਜਾਤੀ ਸੂਚਕ ਸ਼ਬਦ ਵਰਤਣ ਸਬੰਧੀ ਮਾਮਲੇ ਦਾ ਸੂ-ਮੋਟੋ ਨੋਟਿਸ ਲਿਆ ਗਿਆ ਸੀ।
ਜਿਸ ਸਬੰਧੀ ਅੱਜ ਸੀਨੀਅਰ ਕਪਤਾਨ ਪੁਲਿਸ ਸ੍ਰੀ ਮੁਕਸਤਰ ਸਾਹਿਬ ਦੀ ਤਰਫੋਂ ਐੱਸ.ਪੀ. ਹੈੱਡਕੁਆਟਰ ਸ਼੍ਰੀ ਮੁਕਤਸਰ ਸਾਹਿਬ ਪੇਸ਼ ਹੋਏ ਅਤੇ ਉਨ੍ਹਾਂ ਦੱਸਿਆ ਕਿ ਇਸ ਮਾਮਲੇ ਸਬੰਧੀ ਆਡੀਓ ਦੀ ਜਾਂਚ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ। ਪੰਜਾਬ ਪੁਲਿਸ ਵੱਲੋਂ ਇਸ ਸਬੰਧੀ ਮੈਟਾ ਕੰਪਨੀ ਤੋਂ ਵੀ ਜਾਣਕਾਰੀ ਮੰਗੀ ਗਈ ਹੈ, ਜਿਸ ਬਾਬਤ ਰਿਪੋਰਟ 30 ਦਿਨਾਂ ਵਿੱਚ ਪ੍ਰਾਪਤ ਹੋਣ ਦੀ ਉਮੀਦ ਹੈ।

Raja warring growing problems


Sports/Health/Entertainmant

Advertise Here

Reach thousands of visitors daily. High-visibility premium placement.

Get Started
Latest