ਪੰਜਾਬ ਦੀ 4 ਨਗਰ ਕੌਂਸਲਾਂ ਵਿਚ ਚੋਣਾਂ 13 ਜੂਨ ਨੂੰ, ਭਲਕੇ ਤੋਂ ਦਾਖਲ ਹੋਣਗੇ ਨਾਮਜ਼ਦਗੀ ਪੱਤਰ    ਪੰਜਾਬ ਨਗਰ ਨਿਗਮ ਚੋਣ ਨਤੀਜੇ, ਸਮਾਣਾ ਤੋਂ ਟਰਾਂਸਜੈਂਡਰ ਉਮੀਦਵਾਰ ਕੋਮਲ ਮਹੰਤ ਨੇ ਜਿੱਤੀ ਚੋਣ    ਪੰਜਾਬੀਆਂ ਨੇ ਇੱਕ ਵਾਰ ਫਿਰ 'ਤੁਹਾਡੀ ਸਰਕਾਰ' ਦੇ ਕੰਮਾਂ 'ਤੇ ਮੋਹਰ ਲਗਾਈ -ਭਗਵੰਤ ਮਾਨ    ਪੰਜਾਬ ਨਗਰ ਨਿਗਮ ਚੋਣਾਂ ਦੇ ਨਤੀਜਿਆਂ ਨੇ ਉਡਾਏ ਕਾਂਗਰਸ, SAD ਤੇ BJP ਦੇ ਹੋਸ਼    ਵਿਨੇਸ਼ ਫੋਗਾਟ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ! ਏਸ਼ੀਅਨ ਖੇਡਾਂ 2026 ਦੇ ਟਰਾਇਲਾਂ ਸਬੰਧੀ ਸੁਣਾਇਆ ਵੱਡਾ ਫੈਸਲਾ    ਨਗਰ ਨਿਗਮ ਚੋਣ ਨਤੀਜੇ: ਹੁਣ ਤੱਕ ਆਜ਼ਾਦ ਉਮੀਦਵਾਰਾਂ ਨੇ ਜਿੱਤੀਆਂ ਕਾਂਗਰਸ, ਭਾਜਪਾ ਤੇ ਅਕਾਲੀ ਦਲ ਨਾਲੋਂ ਵੱਧ ਸੀਟਾਂ    ਪੰਜਾਬ ਨਗਰ ਨਿਗਮ ਚੋਣਾਂ ‘ਚ ‘ਆਪ’ ਦਾ ਜਾਦੂ! 2027 ਦੀਆਂ ਚੋਣਾਂ ਤੋਂ ਪਹਿਲਾਂ ਜਨਤਾ ਦਾ ਮਾਨ ਸਰਕਾਰ ਨੂੰ ਸਮਰਥਨ    ਰਾਜਾ ਵੜਿੰਗ ਦੀਆਂ ਵਧੀਆਂ ਮੁਸ਼ਕਲਾਂ: SC ਕਮਿਸ਼ਨ ਸਖ਼ਤ, ਪੰਜਾਬ ਪੁਲਿਸ ਨੂੰ 1 ਜੁਲਾਈ ਤੱਕ ‘ਐਕਸ਼ਨ ਟੇਕਨ ਰਿਪੋਰਟ’ ਪੇਸ਼ ਕਰਨ ਦੇ ਹੁਕਮ    ਪੈਟਰੋਲ ਡੀਜ਼ਲ ਦੀਆਂ ਵਧੀਆਂ ਕੀਮਤਾ ਦੇ ਰੋਸ ਵਜੋਂ ਕਾਂਗਰਸ ਪਾਰਟੀ ਨੇ ਗੱਡਿਆਂ ਤੇ ਸਾਇਕਲਾਂ ਦੀ ਸਵਾਰੀ ਕਰਕੇ ਜਤਾਇਆ ਰੋਸ    ਟ੍ਰੇਨ ‘ਚ ਯਾਤਰੀ ਕੋਲੋਂ ਮਿਲਿਆ 1.22 ਕਰੋੜ ਰੁ. ਨਾਲ ਭਰਿਆ ਬੈਗ, 5,000 ਰੁ. ‘ਚ ਕਰਨੀ ਸੀ ਕਰੋੜਾਂ ਦੀ ਡਿਲੀਵਰੀ   
ਨਗਰ ਨਿਗਮ ਚੋਣ ਨਤੀਜੇ: ਹੁਣ ਤੱਕ ਆਜ਼ਾਦ ਉਮੀਦਵਾਰਾਂ ਨੇ ਜਿੱਤੀਆਂ ਕਾਂਗਰਸ, ਭਾਜਪਾ ਤੇ ਅਕਾਲੀ ਦਲ ਨਾਲੋਂ ਵੱਧ ਸੀਟਾਂ
May 29, 2026
Independent-candidates-won

ਨਗਰ ਨਿਗਮ ਚੋਣ ਨਤੀਜੇ: ਹੁਣ ਤੱਕ ਆਜ਼ਾਦ ਉਮੀਦਵਾਰਾਂ ਨੇ ਜਿੱਤੀਆਂ ਕਾਂਗਰਸ, ਭਾਜਪਾ ਤੇ ਅਕਾਲੀ ਦਲ ਨਾਲੋਂ ਵੱਧ ਸੀਟਾਂ

 ਪੰਜਾਬ ਵਿੱਚ ਅੱਠ ਨਗਰ ਨਿਗਮਾਂ, 75 ਨਗਰ ਕੌਂਸਲਾਂ ਅਤੇ 20 ਨਗਰ ਪੰਚਾਇਤਾਂ ਲਈ ਵੋਟਾਂ ਦੀ ਗਿਣਤੀ ਸਵੇਰੇ 8 ਵਜੇ ਤੋਂ ਜਾਰੀ ਹੈ। ਹੁਣ ਤੱਕ ਜਾਰੀ ਕੀਤੇ ਗਏ ਨਤੀਜਿਆਂ ‘ਚ ਆਮ ਆਦਮੀ ਪਾਰਟੀ (ਆਪ) ਨੇ 304 ਸੀਟਾਂ ਜਿੱਤ ਲਈਆਂ ਹਨ।
ਪਰ ਉੱਥੇ ਹੀ ਆਜ਼ਾਦ ਉਮੀਦਵਾਰਾਂ ਨੇ ਸਭ ਨੂੰ ਹੈਰਾਨ ਕਰ ਦਿੱਤਾ ਹੈ। ਆਪ ਤੋਂ ਬਾਅਦ ਆਜ਼ਾਦ ਉਮੀਦਵਾਰਾਂ ਨੇ ਸਭ ਤੋਂ ਜ਼ਿਆਦਾ ਸੀਟਾਂ ਜਿੱਤੀਆਂ ਹਨ। ਹੁਣ ਤੱਕ ਜਾਰੀ ਕੀਤੇ ਗਏ ਚੋਣ ਨਤੀਜਿਆਂ ਅਨੁਸਾਰ ਕਾਂਗਰਸ ਦੂਜੇ ਸਥਾਨ ‘ਤੇ ਹੈ, ਜਿਸ ਨੇ ਹੁਣ ਤੱਕ 93 ਸੀਟਾਂ ਜਿੱਤੀਆਂ ਹਨ ਅਤੇ ਅਕਾਲੀ ਦਲ 72 ਸੀਟਾਂ ਜਿੱਤ ਕੇ ਤੀਜੇ ਨੰਬਰ ‘ਤੇ ਹੈ। ਭਾਜਪਾ 20 ਸੀਟਾਂ ਨਾਲ ਸਭ ਤੋਂ ਪਿੱਛੇ ਚੱਲ ਰਹੀ ਹੈ। ਜਦੋਂ ਕਿ ਆਜ਼ਾਦ ਉਮੀਦਵਾਰ ਵੀ 147 ਸੀਟਾਂ ਜਿੱਤ ਚੁੱਕੇ ਹਨ।

Independent candidates won


Recommended Posts