ਦੇਸ਼ ਭਰ ਵਿੱਚ ਦੁਰਗਾ ਪੂਜਾ ਦਾ ਜਸ਼ਨ ਰੰਗ-ਬਿਰੰਗੀ ਰੌਸ਼ਨੀ ਅਤੇ ਸੁੰਦਰ ਸਜਾਏ ਪੰਡਾਲਾਂ ਨਾਲ ਅਮਿਤ ਸ਼ਾਹ 20 ਅਕਤੂਬਰ ਨੂੰ ਪੰਜਾਬ ਦਾ ਦੌਰਾ ਕਰਨਗੇ ਪੰਜਾਬ ਖਾਣ ਵਿਭਾਗ, ਪੁਲਿਸ ਨੇ ਖਿਜਰਪੁਰ ਪਿੰਡ ਤੇ ਛਾਪਾ ਮਾਰਿਆ ਪੰਜਾਬ ਨੂੰ ਕਾਰਵਾਈ ਚਾਹੀਦੀ ਹੈ, ਪ੍ਰਚਾਰ ਨਹੀਂ: ਸਪਲਾਈ ਚੇਨ ਨੂੰ ਤੋੜਿਆ ਜਾਣਾ ਚਾਹੀਦਾ ਹੈ: ਭਾਜਪਾ ਸਵੀਡਨ ਤੋਂ ਹਰਿਆਣਾ ਦੇ ਵਿਕਾਸ ਨੂੰ ਨਵੀਂ ਗਤੀ ਮੁੰਬਈ ਦੇ ਜੁਹੂ ਇਲਾਕੇ ਵਿੱਚ ਬਾਲੀਵੁੱਡ ਅਦਾਕਾਰ ਟਾਈਗਰ ਸ਼ਰਾਫ ਦੀ ਕਾਰ ਤੇ ਗੋਲੀਬਾਰੀ ਅਲਬਰਟਾ ਦੇ ਫ਼ੌਜੀ ਅੱਡੇ ਤੇ ਜ਼ੋਰਦਾਰ ਧਮਾਕੇ ਮਗਰੋਂ ਭਿਆਨਕ ਅੱਗ ਹੋਰਮੁਜ਼ ਜਲਡਮਰੂਮੱਧ ਚ ਡੁੱਬੇ ਕਾਰਗੋ ਜਹਾਜ਼ ਤੋਂ ਆਈਫੋਨ ਤੇ ਪਰਫਿਊਮ ਲੁੱਟਣ ਪਹੁੰਚੇ ਈਰਾਨੀ ਮਛੇਰੇ ਪੈਰਿਸ ਚ ਵਿਰੋਧ ਪ੍ਰਦਰਸ਼ਨਾਂ ਦੌਰਾਨ ਹਿੰਸਾ ਤੇ ਲੁੱਟਮਾਰ ਕ੍ਰਿਸਮਸ ਦੀ ਭੀੜ ਤੋਂ ਪਹਿਲਾਂ ਏਅਰ ਨਿਊਜ਼ੀਲੈਂਡ ਸਖ਼ਤ ਕਰੇਗੀ ਨਿਯਮ

ਪੰਜਾਬੀਆਂ ਨੇ ਇੱਕ ਵਾਰ ਫਿਰ 'ਤੁਹਾਡੀ ਸਰਕਾਰ' ਦੇ ਕੰਮਾਂ 'ਤੇ ਮੋਹਰ ਲਗਾਈ -ਭਗਵੰਤ ਮਾਨ

ਪੰਜਾਬੀਆਂ ਨੇ ਇੱਕ ਵਾਰ ਫਿਰ 'ਤੁਹਾਡੀ ਸਰਕਾਰ' ਦੇ ਕੰਮਾਂ 'ਤੇ ਮੋਹਰ ਲਗਾ


ਪੰਜਾਬੀਆਂ ਨੇ ਇੱਕ ਵਾਰ ਫਿਰ 'ਤੁਹਾਡੀ ਸਰਕਾਰ' ਦੇ ਕੰਮਾਂ 'ਤੇ ਮੋਹਰ ਲਗਾਈ -ਭਗਵੰਤ ਮਾਨ

ਵਿਧਾਨ ਸਭਾ, ਲੋਕ ਸਭਾ, ਪੰਚਾਇਤੀ ਚੋਣਾਂ ਅਤੇ ਹੁਣ ਨਗਰ ਨਿਗਮ ਅਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਵਿੱਚ ਵੀ ਆਮ ਆਦਮੀ ਪਾਰਟੀ ਨੇ ਵੱਡੀ ਜਿੱਤ ਦਰਜ ਕੀਤੀ ਹੈ। 90% ਤੋਂ ਵੱਧ ਨਗਰ ਕੌਂਸਲਾਂ 'ਤੇ ਸਾਡੇ ਉਮੀਦਵਾਰ ਜਿੱਤੇ ਹਨ।
ਵਿਰੋਧੀ ਪਾਰਟੀਆਂ (ਕਾਂਗਰਸ, ਅਕਾਲੀ ਦਲ ਅਤੇ ਭਾਜਪਾ) ਦੀਆਂ ਕੁੱਲ ਵੋਟਾਂ ਮਿਲਾ ਕੇ ਵੀ 'ਆਪ' ਦੇ ਬਰਾਬਰ ਨਹੀਂ ਪਹੁੰਚਦੀਆਂ। ਭਾਜਪਾ ਤਾਂ ਪੰਜਵੇਂ ਨੰਬਰ 'ਤੇ ਖਿਸਕ ਗਈ ਹੈ। ਇਹ ਜਿੱਤ ਲੋਕਾਂ ਨੂੰ ਮਿਲ ਰਹੀ ਮੁਫ਼ਤ ਬਿਜਲੀ, ਆਮ ਆਦਮੀ ਕਲੀਨਿਕਾਂ, ਵਧੀਆ ਸਕੂਲਾਂ ਅਤੇ ਪਾਰਦਰਸ਼ੀ ਨੌਕਰੀਆਂ ਦੀ ਜਿੱਤ ਹੈ। ਜਿੱਤਣ ਵਾਲੇ ਸਾਰੇ ਉਮੀਦਵਾਰਾਂ ਅਤੇ ਪਾਰਟੀ ਵਲੰਟੀਅਰਾਂ ਨੂੰ ਬਹੁਤ-ਬਹੁਤ ਮੁਬਾਰਕਾਂ। ਹੁਣ ਕੋਈ ਪੱਖਪਾਤ ਨਹੀਂ ਹੋਵੇਗਾ, ਹਰ ਸ਼ਹਿਰ, ਕਸਬੇ ਅਤੇ ਪਿੰਡ ਦਾ ਬਰਾਬਰ ਵਿਕਾਸ ਹੋਵੇਗਾ। ਅਸੀਂ ਪੋਜ਼ੀਟਿਵ ਅਤੇ ਵਿਕਾਸ ਦੀ ਰਾਜਨੀਤੀ ਕਰਦੇ ਹਾਂ |

Cm On Election Result


Sports/Health/Entertainmant

Advertise Here

Reach thousands of visitors daily. High-visibility premium placement.

Get Started
Latest