ਪੰਜਾਬੀਆਂ ਨੇ ਇੱਕ ਵਾਰ ਫਿਰ 'ਤੁਹਾਡੀ ਸਰਕਾਰ' ਦੇ ਕੰਮਾਂ 'ਤੇ ਮੋਹਰ ਲਗਾਈ -ਭਗਵੰਤ ਮਾਨ
May 29, 2026
ਪੰਜਾਬੀਆਂ ਨੇ ਇੱਕ ਵਾਰ ਫਿਰ 'ਤੁਹਾਡੀ ਸਰਕਾਰ' ਦੇ ਕੰਮਾਂ 'ਤੇ ਮੋਹਰ ਲਗਾਈ -ਭਗਵੰਤ ਮਾਨ
ਵਿਧਾਨ ਸਭਾ, ਲੋਕ ਸਭਾ, ਪੰਚਾਇਤੀ ਚੋਣਾਂ ਅਤੇ ਹੁਣ ਨਗਰ ਨਿਗਮ ਅਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਵਿੱਚ ਵੀ
ਆਮ ਆਦਮੀ ਪਾਰਟੀ ਨੇ ਵੱਡੀ ਜਿੱਤ ਦਰਜ ਕੀਤੀ ਹੈ। 90% ਤੋਂ ਵੱਧ
ਨਗਰ ਕੌਂਸਲਾਂ 'ਤੇ ਸਾਡੇ ਉਮੀਦਵਾਰ ਜਿੱਤੇ ਹਨ।
ਵਿਰੋਧੀ ਪਾਰਟੀਆਂ (ਕਾਂਗਰਸ, ਅਕਾਲੀ ਦਲ ਅਤੇ ਭਾਜਪਾ) ਦੀਆਂ ਕੁੱਲ ਵੋਟਾਂ ਮਿਲਾ
ਕੇ ਵੀ 'ਆਪ' ਦੇ ਬਰਾਬਰ ਨਹੀਂ ਪਹੁੰਚਦੀਆਂ। ਭਾਜਪਾ ਤਾਂ ਪੰਜਵੇਂ ਨੰਬਰ 'ਤੇ ਖਿਸਕ
ਗਈ ਹੈ। ਇਹ ਜਿੱਤ ਲੋਕਾਂ ਨੂੰ ਮਿਲ ਰਹੀ ਮੁਫ਼ਤ ਬਿਜਲੀ, ਆਮ ਆਦਮੀ
ਕਲੀਨਿਕਾਂ, ਵਧੀਆ ਸਕੂਲਾਂ ਅਤੇ ਪਾਰਦਰਸ਼ੀ ਨੌਕਰੀਆਂ ਦੀ ਜਿੱਤ ਹੈ। ਜਿੱਤਣ ਵਾਲੇ ਸਾਰੇ
ਉਮੀਦਵਾਰਾਂ ਅਤੇ ਪਾਰਟੀ ਵਲੰਟੀਅਰਾਂ ਨੂੰ ਬਹੁਤ-ਬਹੁਤ ਮੁਬਾਰਕਾਂ। ਹੁਣ ਕੋਈ ਪੱਖਪਾਤ ਨਹੀਂ ਹੋਵੇਗਾ,
ਹਰ ਸ਼ਹਿਰ, ਕਸਬੇ ਅਤੇ ਪਿੰਡ ਦਾ ਬਰਾਬਰ ਵਿਕਾਸ ਹੋਵੇਗਾ। ਅਸੀਂ ਪੋਜ਼ੀਟਿਵ ਅਤੇ ਵਿਕਾਸ ਦੀ
ਰਾਜਨੀਤੀ ਕਰਦੇ ਹਾਂ |
Cm On Election Result
Recommended Posts
Religious
@Punjabi Pehchan
@Punjabi Pehchan
@Punjabi Pehchan
@Punjabi Pehchan
Latest
Most Visited Stories