ਡੀ.ਜੀ.ਪੀ. ਪੰਜਾਬ ਵਲੋਂ ਪੁਲਿਸ ਦੇ ਸ਼ਹੀਦ ਏ.ਐਸ.ਆਈ. ਜੋਗਾ ਸਿੰਘ ਦੇ ਘਰ ਜਾ ਕੇ ਸ਼ਰਧਾਂਜਲੀ ਭੇਟ    ਜਲੰਧਰ ’ਚ ਵਾਪਰੀ ਵੱਡੀ ਵਾਰਦਾਤ; RTI ਕਾਰਕੁਨ ਤੇ ਵਕੀਲ ਸਿਮਰਨਜੀਤ ਸਿੰਘ ਦਾ ਗੋਲੀਆਂ ਮਾਰ ਕੇ ਕਤਲ    ਪੰਜਾਬ ਭਾਜਪਾ ਦੇ ਨਵੇਂ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਡੇਰਾ ਬਿਆਸ ਦੇ ਮੁਖੀ ਨਾਲ ਕੀਤੀ ਮੁਲਾਕਾਤ    ਪੰਜਾਬ ਦੇ ਸਕੂਲਾਂ ਵਿਚ ਗਰਮੀਆਂ ਦੀਆਂ ਛੁੱਟੀਆਂ ਦਾ ਹੋਇਆ ਐਲਾਨ    ਪੰਜਾਬ ਦੇ ਸਕੂਲਾਂ ਵਿਚ ਗਰਮੀਆਂ ਦੀਆਂ ਛੁੱਟੀਆਂ ਦਾ ਹੋਇਆ ਐਲਾਨ    ਪੰਜਾਬ ਦੀ 4 ਨਗਰ ਕੌਂਸਲਾਂ ਵਿਚ ਚੋਣਾਂ 13 ਜੂਨ ਨੂੰ, ਭਲਕੇ ਤੋਂ ਦਾਖਲ ਹੋਣਗੇ ਨਾਮਜ਼ਦਗੀ ਪੱਤਰ    ਪੰਜਾਬ ਨਗਰ ਨਿਗਮ ਚੋਣ ਨਤੀਜੇ, ਸਮਾਣਾ ਤੋਂ ਟਰਾਂਸਜੈਂਡਰ ਉਮੀਦਵਾਰ ਕੋਮਲ ਮਹੰਤ ਨੇ ਜਿੱਤੀ ਚੋਣ    ਪੰਜਾਬੀਆਂ ਨੇ ਇੱਕ ਵਾਰ ਫਿਰ 'ਤੁਹਾਡੀ ਸਰਕਾਰ' ਦੇ ਕੰਮਾਂ 'ਤੇ ਮੋਹਰ ਲਗਾਈ -ਭਗਵੰਤ ਮਾਨ    ਪੰਜਾਬ ਨਗਰ ਨਿਗਮ ਚੋਣਾਂ ਦੇ ਨਤੀਜਿਆਂ ਨੇ ਉਡਾਏ ਕਾਂਗਰਸ, SAD ਤੇ BJP ਦੇ ਹੋਸ਼    ਵਿਨੇਸ਼ ਫੋਗਾਟ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ! ਏਸ਼ੀਅਨ ਖੇਡਾਂ 2026 ਦੇ ਟਰਾਇਲਾਂ ਸਬੰਧੀ ਸੁਣਾਇਆ ਵੱਡਾ ਫੈਸਲਾ   
ਜਲੰਧਰ ’ਚ ਵਾਪਰੀ ਵੱਡੀ ਵਾਰਦਾਤ; RTI ਕਾਰਕੁਨ ਤੇ ਵਕੀਲ ਸਿਮਰਨਜੀਤ ਸਿੰਘ ਦਾ ਗੋਲੀਆਂ ਮਾਰ ਕੇ ਕਤਲ
May 30, 2026
Rti-activist-and-lawyer-simranji

ਜਲੰਧਰ ’ਚ ਵਾਪਰੀ ਵੱਡੀ ਵਾਰਦਾਤ; RTI ਕਾਰਕੁਨ ਤੇ ਵਕੀਲ ਸਿਮਰਨਜੀਤ ਸਿੰਘ ਦਾ ਗੋਲੀਆਂ ਮਾਰ ਕੇ ਕਤਲ

ਜਲੰਧਰ ’ਚ ਚਿੱਟੇ ਦਿਨ ਹੀ ਅਣਪਛਾਤਿਆਂ ਵੱਲੋਂ ਕਤਲ ਦੀ ਵੱਡੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ। ਦੱਸ ਦਈਏ ਕਿ ਆਰਟੀਆਈ ਕਾਰਕੁੰਨ ਤੇ ਵਕੀਲ  ਸਿਮਰਨਜੀਤ ਸਿੰਘ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ।  ਮਿਲੀ ਜਾਣਕਾਰੀ ਮੁਤਾਬਿਕ ਅਣਪਛਾਤੇ ਹਮਲਾਵਰਾਂ ਵੱਲੋਂ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ। ਦੱਸ ਦਈਏ ਕਿ ਜਲੰਧਰ-ਲੁਧਿਆਣਾ ਹਾਈਵੇਅ 'ਤੇ ਚਹੇੜੂ ਨੇੜੇ ਅਣਪਛਾਤੇ ਹਮਲਾਵਰਾਂ ਨੇ  ਵਕੀਲ  ਸਿਮਰਨਜੀਤ ਸਿੰਘ ਨੂੰ ਗੋਲੀਆਂ ਮਾਰੀਆਂ ਗਈਆਂ ਹਨ। ਸੂਤਰਾਂ ਨੇ ਦੱਸਿਆ ਕਿ ਪੀੜਤ ਨੂੰ ਸਿੱਧਾ ਨਿਸ਼ਾਨਾ ਬਣਾਇਆ ਗਿਆ ਸੀ ਅਤੇ ਉਸ ਨੂੰ ਕਈ ਗੋਲੀਆਂ ਲੱਗੀਆਂ ਸਨ।ਕਤਲ ਦੇ ਪਿੱਛੇ ਦਾ ਮੁੱਖ ਕਾਰਨ ਕੀ ਹੈ ਇਸ ਬਾਰੇ ਅਜੇ ਪਤਾ ਨਹੀਂ ਲੱਗ ਸਕਿਆ ਹੈ। ਪੁਲਿਸ ਟੀਮਾਂ ਨੇ ਘਟਨਾ ਸਥਾਨ 'ਤੇ ਪਹੁੰਚ ਕੇ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। 

Rti activist and lawyer simranjit singh murdered


Recommended Posts