1 ਜੁਲਾਈ ਤੋਂ ਆਉਣਗੇ ਮਹਿਲਾਵਾਂ ਦੇ ਖਾਤਿਆਂ ‘ਚ 1000 ਰੁ., CM ਮਾਨ ਬੋਲੇ- ‘ਕਾਰਡ ਜਦੋਂ ਵੀ ਬਣੇ ਪੈਸੇ…’    ਮੁੜ ਖੁੱਲ੍ਹੀ ਲੁਧਿਆਣਾ ਦੀ Tiger Safari, ਬਾਦਲ ਤੇ ਬਿਜਲੀ ਦੀ ਜੋੜੀ ਆਈ Zoo ‘ਚ, ਲੱਗੀਆਂ ਖੂਬ ਰੌਣਕਾਂ!    ਮੁੜ ਚਰਚਾ ‘ਚ Kulhad Pizza Couple, ਸਾਹਮਣੇ ਆਇਆ ਗੁਰਪ੍ਰੀਤ ਕੌਰ ਦਾ ਵੀਡੀਓ, ਭੁੱਬਾਂ ਮਾਰ ਕੇ ਰੋਈ    ਪੰਜਾਬ ‘ਚ ਮੁੜ 4 ਨਗਰ ਕੌਂਸਲ ਲਈ 13 ਜੂਨ ਨੂੰ ਹੋਵੇਗੀ ਵੋਟਿੰਗ, EVM ਮਸ਼ੀਨਾਂ ਰਾਹੀਂ ਵੋਟਾਂ ਪਾਉਣ ਦੀ ਮਿਲੀ ਮਨਜ਼ੂਰੀ    ਵਿਧਵਾ ਔਰਤ ਨਾਲ ਇਸ਼ਕ, 4 ਸਾਲ ਲਿਵ-ਇਨ ਰਿਲੇਸ਼ਨ ਆਖ਼ਿਰ ਕੀ ਹੋਇਆ ਕਿ ਡਰਾਈਵਰ ਨੇ ਦੇ ਦਿੱਤੀ ਜਾਨ    ਦਿਲਜੀਤ ਦੋਸਾਂਝ ਦੇ ਸ਼ੋਅ ਤੋਂ ਖਾਲਿਸਤਾਨੀ ਸਮਰਥਕ ਧੱਕੇ ਮਾਰ ਕੇ ਕੱਢੇ ਗਏ ਬਾਹਰ    ਚੰਡੀਗੜ੍ਹ ਦੇ ਸੈਕਟਰ 26 ਵਿਚ ਰੈਪਰ ਬਾਦਸ਼ਾਹ ਦਾ ਕਲੱਬ ਸੀਲ    ‘ਕਾਕਰੋਚ ਜਨਤਾ ਪਾਰਟੀ’ ਦੇ ਫਾਊਂਡਰ ਦੀਪਕੇ ਪਰਤ ਰਹੇ ਭਾਰਤ, 6 ਜੂਨ ਨੂੰ ਲੈ ਕੇ ਕੀਤਾ ਵੱਡਾ ਐਲਾਨ    ਲੁਧਿਆਣਾ ਪੁਲਿਸ ਨੇ ਸੁਲਝਾਈ ਪਤੀ-ਪਤਨੀ ਦੇ ਕਤਲ ਦੀ ਗੁੱਥੀ! ਭਤੀਜੇ ਨੇ ਹੀ ਉਤਾਰਿਆ ਸੀ ਮੌਤ ਦੇ ਘਾਟ    ਬੇਅਦਬੀ ਮਾਮਲੇ ਵਿੱਚ ਸੁਖਬੀਰ ਬਾਦਲ ਚੰਡੀਗੜ੍ਹ ਅਦਾਲਤ ਵਿੱਚ ਹੋਏ ਪੇਸ਼    
ਪੰਜਾਬ ‘ਚ ਮੁੜ 4 ਨਗਰ ਕੌਂਸਲ ਲਈ 13 ਜੂਨ ਨੂੰ ਹੋਵੇਗੀ ਵੋਟਿੰਗ, EVM ਮਸ਼ੀਨਾਂ ਰਾਹੀਂ ਵੋਟਾਂ ਪਾਉਣ ਦੀ ਮਿਲੀ ਮਨਜ਼ੂਰੀ
June 2, 2026
-voting-for-4-municipal

ਪੰਜਾਬ ‘ਚ ਮੁੜ 4 ਨਗਰ ਕੌਂਸਲ ਲਈ 13 ਜੂਨ ਨੂੰ ਹੋਵੇਗੀ ਵੋਟਿੰਗ, EVM ਮਸ਼ੀਨਾਂ ਰਾਹੀਂ ਵੋਟਾਂ ਪਾਉਣ ਦੀ ਮਿਲੀ ਮਨਜ਼ੂਰੀ


ਪੰਜਾਬ ਵਿਚ 4 ਨਗਰ ਕੌਂਸਲਾਂ ਲਈ 13 ਜੂਨ ਨੂੰ ਵੋਟਾਂ ਪੈਣਗੀਆਂ। ਗੁਰਦਾਸਪੁਰ, ਕਾਦੀਆ, ਸ਼ਾਮ ਚੌਰਾਸੀ ਤੇ ਦੀਨਾਨਗਰ ‘ਚ ਮੁੜ ਤੋਂ ਵੋਟਿੰਗ ਹੋਵੇਗੀ । ਇਨ੍ਹਾਂ ਵੋਟਾਂ ਨੂੰ ਲੈ ਕੇ ਹੁਣ ਵੱਡੀ ਅਪਡੇਟ ਸਾਹਮਣੇ ਆ ਰਹੀ ਹੈ ਕਿ ਵੋਟਿੰਗ EVM ਰਾਹੀਂ ਹੋਵੇਗੀ ਜਿਸ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ।
ਦੱਸ ਦੇਈਏ ਕਿ ਪਿਛਲੀਆਂ ਚੋਣਾਂ ਨੂੰ ਬੈਲੇਟ ਪੇਪਰਾਂ ਰਾਹੀਂ ਕਰਵਾਇਆ ਗਿਆ ਸੀ ਪਰ ਹੁਣ ਜਿਹੜੀਆਂ 4 ਨਗਰ ਕੌਂਸਲਾਂ ਲਈ ਵੋਟਾਂ ਪੈਣੀਆਂ ਹਨ, ਉਹ EVM ਮਸ਼ੀਨਾਂ ਰਾਹੀਂ ਪੈਣਗੀਆਂ। EVM ਦੀ ਬਜਾਏ ਬੈਲੇਟ ਪੇਪਰ ਰਾਹੀਂ ਚੋਣਾਂ ਕਰਵਾਉਣ ਦੇ ਫੈਸਲੇ ਖਿਲਾਫ ਹਾਈਕੋਰਟ ਵਿਚ ਜਨਹਿਤ ਪਟੀਸ਼ਨ ਦਾਇਰ ਕੀਤੀ ਗਈ ਸੀ ਜਦੋਂ ਪਿਛਲੀਆਂ ਚੋਣਾਂ ਹੋਈਆਂ ਸੀ, ਜਿਸ ਨੂੰ ਕਿ ਰੱਦ ਕਰ ਦਿੱਤਾ ਗਿਆ ਸੀ।
EVM ਰਾਹੀਂ ਚੋਣਾਂ ਕਰਵਾਉਣ ਦੀ ਮੰਗ ਨੂੰ ਰੱਦ ਕੀਤਾ ਗਿਆ ਸੀ ਤੇ ਬੈਲੇਟ ਪੇਪਰ ਰਾਹੀਂ ਵੋਟਾਂ ਪਾਈਆਂ ਗਈਆਂ ਸਨ ਪਰ ਹੁਣ ਪੰਜਾਬ ਵਿਚ 13 ਜੂਨ ਨੂੰ ਵੋਟਾਂ ਪੈਣਗੀਆਂ, ਉਹ EVM ਰਾਹੀਂ ਪੈਣਗੀਆਂ। ਪੰਜਾਬ ਵਿਚ 8 ਨਗਰ ਨਿਗਮ, 75 ਨਗਰ ਕੌਂਸਲ ਤੇ 21 ਨਗਰ ਪੰਚਾਇਤਾਂ ਲਈ ਵੋਟਾਂ ਪੈ ਚੁੱਕੀਆਂ ਹਨ। ਪੰਜਾਬ ਚੋਣ ਕਮਿਸ਼ਨ ਵੱਲੋਂ ਗੁਰਦਾਸਪੁਰ, ਕਾਦੀਆ, ਸ਼ਾਮ ਚੌਰਾਸੀ ਤੇ ਦੀਨਾਨਗਰ ਨਗਰ ਕੌਂਸਲ ਲਈ ਚੋਣਾਂ ਦਾ ਐਲਾਨ ਕੀਤਾ ਗਿਆ ਹੈ।

voting for 4 municipal


Recommended Posts