ਵਿਜਯਾ ਦਸ਼ਮੀ ਦੇਸ਼ ਭਰ ਵਿੱਚ ਧੂਮਧਾਮ ਨਾਲ ਮਨਾਈ ਜਾ ਰਹੀ ਹੈ ਅਮਿਤ ਸ਼ਾਹ ਦੀ ਯਾਤਰਾ ਤੋਂ ਕੁਝ ਘੰਟੇ ਪਹਿਲਾਂ ਮਾਨਸਾ ਵਿੱਚ ਗੋਲੀਬਾਰੀ ਦਿਲਜੀਤ ਦੋਸਾਂਝ ਸਮੇਤ ਪੰਜਾਬੀ ਕਲਾਕਾਰਾਂ ਨੇ ਝੋਟਾ ਲਈ ਇਨਸਾਫ਼ ਦੀ ਮੰਗ ਕੀਤੀ ਵਿਭਿੰਨਤਾ ਦੇ ਬਾਵਜੂਦ ਕਪਾਹ ਉਤਪਾਦਕਾਂ ਲਈ ਕੋਈ ਪੈਕੇਜ ਨਹੀਂ: ਕੇਬੀਐਸ ਸਿੱਧੂ ਗ਼ੈਰਕਾਨੂੰਨੀ ਹਥਿਆਰਾਂ ਦੀ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼ ਝੋਟਾ ਹਤਿਆਕਾਂਡ ਵਿੱਚ ਵੱਡੀ ਕਾਰਵਾਈ, ਆਪ ਵਿਧਾਇਕਾਂ ਦੇ ਘਰਾਂ 'ਤੇ ਲਾਨਤ ਪੱਤਰ ਦੇਣ ਪਹੁੰਚੇ ਕਿਸਾਨ ਬ੍ਰੇਕਿੰਗ ਨਿਊਜ਼ - ਸਿਮਰਜੀਤ ਸਿੰਘ ਬੈਂਸ ਨੂੰ ਇੱਕ ਸਾਲ ਕੈਦ ਦੇਸ਼ ਭਰ ਵਿੱਚ ਦੁਰਗਾ ਪੂਜਾ ਦਾ ਜਸ਼ਨ ਰੰਗ-ਬਿਰੰਗੀ ਰੌਸ਼ਨੀ ਅਤੇ ਸੁੰਦਰ ਸਜਾਏ ਪੰਡਾਲਾਂ ਨਾਲ ਅਮਿਤ ਸ਼ਾਹ 20 ਅਕਤੂਬਰ ਨੂੰ ਪੰਜਾਬ ਦਾ ਦੌਰਾ ਕਰਨਗੇ ਪੰਜਾਬ ਖਾਣ ਵਿਭਾਗ, ਪੁਲਿਸ ਨੇ ਖਿਜਰਪੁਰ ਪਿੰਡ ਤੇ ਛਾਪਾ ਮਾਰਿਆ

“ਪੰਜਾਬ ਤੋਂ ਬਿਨਾਂ ਕੋਈ ਅੰਦੋਲਨ ਨਹੀਂ ਹੁੰਦਾ ਪੂਰਾ” – ਅਭਿਜੀਤ

“ਪੰਜਾਬ ਤੋਂ ਬਿਨਾਂ ਕੋਈ ਅੰਦੋਲਨ ਨਹੀਂ ਹੁੰਦਾ ਪੂਰਾ” – ਅਭਿਜੀਤ


“ਪੰਜਾਬ ਤੋਂ ਬਿਨਾਂ ਕੋਈ ਅੰਦੋਲਨ ਨਹੀਂ ਹੁੰਦਾ ਪੂਰਾ” – ਅਭਿਜੀਤ

ਅੰਮ੍ਰਿਤਸਰ: ਕਾਕਰੋਚ ਜਨਤਾ ਪਾਰਟੀ (CJP) ਦੇ ਸੰਸਥਾਪਕ ਅਭਿਜੀਤ ਦੀਪਕੇ ਨੇ ਅੰਮ੍ਰਿਤਸਰ ਪਹੁੰਚ ਕੇ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਦੇ ਅਸਤੀਫੇ ਦੀ ਮੰਗ ਨੂੰ ਲੈ ਕੇ ਪ੍ਰਦਰਸ਼ਨ ਕੀਤਾ। ਗੋਲਡਨ ਟੈਂਪਲ ਵਿਖੇ ਨਤਮਸਤਕ ਹੋਣ ਤੋਂ ਬਾਅਦ ਉਹ ਗੋਲਡਨ ਗੇਟ ਪਹੁੰਚੇ, ਜਿੱਥੇ ਵੱਡੀ ਗਿਣਤੀ ਵਿੱਚ ਸਮਰਥਕ ਇਕੱਠੇ ਹੋਏ।
ਇਸ ਮੌਕੇ ਅਭਿਜੀਤ ਨੇ ਕਿਹਾ ਕਿ ਦੇਸ਼ ਵਿੱਚ ਜਦੋਂ ਵੀ ਕੋਈ ਵੱਡਾ ਅੰਦੋਲਨ ਹੋਇਆ ਹੈ, ਪੰਜਾਬ ਨੇ ਹਮੇਸ਼ਾ ਉਸ ਵਿੱਚ ਅਹਿਮ ਭੂਮਿਕਾ ਨਿਭਾਈ ਹੈ। ਇਸੇ ਕਾਰਨ ਅੰਮ੍ਰਿਤਸਰ ਨੂੰ ਪ੍ਰਦਰਸ਼ਨ ਲਈ ਚੁਣਿਆ ਗਿਆ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਵਿੱਚ ਹੋਇਆ ਇਹ ਇਕੱਠ ਪੁਣੇ ਅਤੇ ਦਿੱਲੀ ਦੇ ਪ੍ਰਦਰਸ਼ਨਾਂ ਨਾਲੋਂ ਵੀ ਵੱਡਾ ਰਿਹਾ।
ਪ੍ਰਦਰਸ਼ਨ ਦੌਰਾਨ ਨੌਜਵਾਨਾਂ ਨੇ ਧਰਮਿੰਦਰ ਪ੍ਰਧਾਨ ਦੇ ਅਸਤੀਫੇ ਦੀ ਮੰਗ ਕਰਦੇ ਹੋਏ ਨਾਅਰੇਬਾਜ਼ੀ ਕੀਤੀ। ਹਾਲਾਂਕਿ ਸ਼ਾਮ 4 ਤੋਂ 7 ਵਜੇ ਤੱਕ ਦੀ ਮਨਜ਼ੂਰੀ ਹੋਣ ਦੇ ਬਾਵਜੂਦ ਪ੍ਰੋਗਰਾਮ ਲਗਭਗ ਸਾਢੇ 5 ਵਜੇ ਹੀ ਸਮਾਪਤ ਕਰ ਦਿੱਤਾ ਗਿਆ।
ਅਭਿਜੀਤ ਨੇ ਕਿਹਾ ਕਿ ਇਹ ਸਿਰਫ਼ ਇੱਕ ਸ਼ਹਿਰ ਤੱਕ ਸੀਮਿਤ ਮੁਹਿੰਮ ਨਹੀਂ ਹੈ। ਉਹ ਅਗਲੇ ਦਿਨਾਂ ਵਿੱਚ ਬੈਂਗਲੁਰੂ ਅਤੇ ਜੈਪੁਰ ਸਮੇਤ ਹੋਰ ਸ਼ਹਿਰਾਂ ਵਿੱਚ ਵੀ ਜਾ ਕੇ ਵਿਦਿਆਰਥੀਆਂ ਦੀ ਆਵਾਜ਼ ਉਠਾਉਣਗੇ। ਉਨ੍ਹਾਂ ਸਪੱਸ਼ਟ ਕੀਤਾ ਕਿ ਕਾਕਰੋਚ ਜਨਤਾ ਪਾਰਟੀ ਕੋਈ ਰਾਜਨੀਤਿਕ ਪਾਰਟੀ ਨਹੀਂ, ਸਗੋਂ ਵਿਦਿਆਰਥੀਆਂ ਅਤੇ ਨੌਜਵਾਨਾਂ ਦੇ ਹੱਕਾਂ ਲਈ ਚੱਲ ਰਿਹਾ ਇੱਕ ਅੰਦੋਲਨ ਹੈ।
 

No Movement In India Has Ever Been Complete Without Punjab


Sports/Health/Entertainmant

Advertise Here

Reach thousands of visitors daily. High-visibility premium placement.

Get Started
Latest