ਦੇਸ਼ ਭਰ ਵਿੱਚ ਦੁਰਗਾ ਪੂਜਾ ਦਾ ਜਸ਼ਨ ਰੰਗ-ਬਿਰੰਗੀ ਰੌਸ਼ਨੀ ਅਤੇ ਸੁੰਦਰ ਸਜਾਏ ਪੰਡਾਲਾਂ ਨਾਲ ਅਮਿਤ ਸ਼ਾਹ 20 ਅਕਤੂਬਰ ਨੂੰ ਪੰਜਾਬ ਦਾ ਦੌਰਾ ਕਰਨਗੇ ਪੰਜਾਬ ਖਾਣ ਵਿਭਾਗ, ਪੁਲਿਸ ਨੇ ਖਿਜਰਪੁਰ ਪਿੰਡ ਤੇ ਛਾਪਾ ਮਾਰਿਆ ਪੰਜਾਬ ਨੂੰ ਕਾਰਵਾਈ ਚਾਹੀਦੀ ਹੈ, ਪ੍ਰਚਾਰ ਨਹੀਂ: ਸਪਲਾਈ ਚੇਨ ਨੂੰ ਤੋੜਿਆ ਜਾਣਾ ਚਾਹੀਦਾ ਹੈ: ਭਾਜਪਾ ਸਵੀਡਨ ਤੋਂ ਹਰਿਆਣਾ ਦੇ ਵਿਕਾਸ ਨੂੰ ਨਵੀਂ ਗਤੀ ਮੁੰਬਈ ਦੇ ਜੁਹੂ ਇਲਾਕੇ ਵਿੱਚ ਬਾਲੀਵੁੱਡ ਅਦਾਕਾਰ ਟਾਈਗਰ ਸ਼ਰਾਫ ਦੀ ਕਾਰ ਤੇ ਗੋਲੀਬਾਰੀ ਅਲਬਰਟਾ ਦੇ ਫ਼ੌਜੀ ਅੱਡੇ ਤੇ ਜ਼ੋਰਦਾਰ ਧਮਾਕੇ ਮਗਰੋਂ ਭਿਆਨਕ ਅੱਗ ਹੋਰਮੁਜ਼ ਜਲਡਮਰੂਮੱਧ ਚ ਡੁੱਬੇ ਕਾਰਗੋ ਜਹਾਜ਼ ਤੋਂ ਆਈਫੋਨ ਤੇ ਪਰਫਿਊਮ ਲੁੱਟਣ ਪਹੁੰਚੇ ਈਰਾਨੀ ਮਛੇਰੇ ਪੈਰਿਸ ਚ ਵਿਰੋਧ ਪ੍ਰਦਰਸ਼ਨਾਂ ਦੌਰਾਨ ਹਿੰਸਾ ਤੇ ਲੁੱਟਮਾਰ ਕ੍ਰਿਸਮਸ ਦੀ ਭੀੜ ਤੋਂ ਪਹਿਲਾਂ ਏਅਰ ਨਿਊਜ਼ੀਲੈਂਡ ਸਖ਼ਤ ਕਰੇਗੀ ਨਿਯਮ

4 ਨਗਰ ਕੌਂਸਲ ਦੇ ਨਤੀਜਿਆਂ ਦਾ ਹੋਇਆ ਐਲਾਨ, ਕਾਦੀਆਂ ‘ਚ ਅਕਾਲੀ ਦਲ ਨੇ ਤੇ ਸ਼ਾਮ ਚੁਰਾਸੀ ‘ਚ AAP ਨੇ ਮਾਰੀ ਬਾਜ਼ੀ

4 ਨਗਰ ਕੌਂਸਲ ਦੇ ਨਤੀਜਿਆਂ ਦਾ ਹੋਇਆ ਐਲਾਨ, ਕਾਦੀਆਂ ‘ਚ ਅਕਾਲੀ ਦਲ ਨੇ ਤ


4 ਨਗਰ ਕੌਂਸਲ ਦੇ ਨਤੀਜਿਆਂ ਦਾ ਹੋਇਆ ਐਲਾਨ, ਕਾਦੀਆਂ ‘ਚ ਅਕਾਲੀ ਦਲ ਨੇ ਤੇ ਸ਼ਾਮ ਚੁਰਾਸੀ ‘ਚ AAP ਨੇ ਮਾਰੀ ਬਾਜ਼ੀ

 ਨਗਰ ਕੌਂਸਲ ਚੋਣਾਂ ਦੇ ਨਤੀਜੇ ਐਲਾਨੇ ਜਾ ਰਹੇ ਹਨ। 4 ਨਗਰ ਕੌਂਸਲਾਂ ਗੁਰਦਾਸਪੁਰ, ਕਾਦੀਆਂ, ਸ਼ਾਮ ਚੁਰਾਸੀ ਤੇ ਦੀਨਾਨਗਰ ਦੇ ਨਤੀਜਿਆਂ ਦਾ ਐਲਾਨ ਹੋ ਚੁੱਕਾ ਹੈ। ਗੁਰਦਾਸਪੁਰ ਵਿਚ 29 ਸੀਟਾਂ ਵਿਚੋਂ 23 ਦੇ ਨਤੀਜੇ ਸਾਹਮਣੇ ਆ ਚੁੱਕੇ ਹਨ। 23 ਸੀਟਾਂ ‘ਤੇ ਕਾਂਗਰਸ ਅੱਗੇ ਚੱਲ ਰਹੀ ਹੈ। ਆਮ ਆਦਮੀ ਪਾਰਟੀ ਨੇ 5 ਸੀਟਾਂ ਜਿੱਤੀਆਂ ਹਨ ਤੇ ਇਕ ਆਜ਼ਾਦ ਉਮੀਦਵਾਰ ਨੂੰ ਜੇਤੂ ਐਲਾਨਿਆ ਗਿਆ ਹੈ। ਦੱਸ ਦੇਈਏ ਕਿ ਭਾਜਪਾ ਨੇ ਇਸ ਚੋਣ ਵਿਚ ਸਾਰੇ 29 ਵਾਰਡਾਂ ਵਿਚ ਉਮੀਦਵਾਰ ਖੜ੍ਹੇ ਕੀਤੇ ਸਨ ਪਰ ਉਹ ਆਪਣਾ ਖਾਤਾ ਵੀ ਨਹੀਂ ਖੋਲ੍ਹ ਸਕੇ।
ਸ਼੍ਰੋਮਣੀ ਅਕਾਲੀ ਦਲ ਨੇ ਕਾਦੀਆਂ ਨਗਰ ਕੌਂਸਲ ਵਾਰਡਾਂ ਵਿੱਚ ਬਹੁਮਤ ਹਾਸਲ ਕਰ ਲਿਆ ਹੈ। 15 ਵਿਚੋਂ 6 ਸੀਟਾਂ ਅਕਾਲੀ ਦਲ ਦੀ ਝੋਲੀ ਵਿੱਚ ਪਈਆਂ ਹਨ। ਅਕਾਲੀ ਦਲ-6, ਭਾਜਪਾ-1, ਕਾਂਗਰਸ-4 ਆਮ ਆਦਮੀ ਪਾਰਟੀ-2 ਅਤੇ ਆਜ਼ਾਦ-2 ਸੀਟਾਂ ਜਿੱਤੀਆਂ ਹਨ। ਦੀਨਾਨਗਰ ਚੋਣ ਨਤੀਜੇ ਇਸ ਤਰ੍ਹਾਂ ਹਨ। ਆਮ ਆਦਮੀ ਪਾਰਟੀ : 04 ਸੀਟਾਂ, ਸ਼੍ਰੋਮਣੀ ਅਕਾਲੀ ਦਲ : 0 ਸੀਟਾਂ, ਕਾਂਗਰਸ : 8 ਸੀਟਾਂ, ਭਾਰਤੀ ਜਨਤਾ ਪਾਰਟੀ ): 1 ਸੀਟਾਂ ਅਤੇ ਹੋਰ : 0 ਸੀਟਾਂ ਹਨ।
ਇਸੇ ਤਰ੍ਹਾਂ ਕਾਦੀਆਂ ‘ਚ ਅਕਾਲੀ ਦਲ ਨੇ ਜਿੱਤ ਦੇ ਝੰਡੇ ਗੱਡੇ ਹਨ। 6 ਸੀਟਾਂ ਅਕਾਲੀ ਦਲ ਦੇ ਹਿੱਸੇ ਵਿਚ ਹਨ। ਆਪ ਦੇ ਹਿੱਸੇ ਦੇ 2 ਤੇ ਭਾਜਪਾ ਦੇ ਹਿੱਸੇ ਇਕ ਸੀਟ ਆਈ ਹੈ। ਇਸੇ ਤਰ੍ਹਾਂ ਸ਼ਾਮ ਚੁਰਾਸੀ ਵਿਚ 9 ਸੀਟਾਂ ਵਿਚੋਂ 6 ‘ਤੇ ਆਪ, 2 ‘ਤੇ ਕਾਂਗਰਸ ਨੇ ਬਾਜ਼ੀ ਮਾਰੀ ਹੈ ਜਦੋਂ ਕਿ ਇਕ ਆਜ਼ਾਦ ਉਮੀਦਵਾਰ ਨੇ ਸੀਟ ਹਾਸਲ ਕੀਤੀ ਹੈ। ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ ਕਿਸੇ ਵੀ ਵਾਰਡ ਵਿਚ ਆਪਣਾ ਖਾਤਾ ਨਹੀਂ ਖੋਲ੍ਹ ਸਕੀ ਹੈ।

Municipal councils Results


Sports/Health/Entertainmant

Advertise Here

Reach thousands of visitors daily. High-visibility premium placement.

Get Started
Latest