ਨੌਕਰੀ ਅਤੇ ਵੀਜ਼ਾ ਦੇ ਬਦਲੇ ਮੰਗੇ 1 ਲੱਖ ਡਾਲਰ ਅਮਰੀਕਾ ਵਿੱਚ ਭਾਰਤੀ ਕਰਮਚਾਰੀ ਨੇ ਕੰਪਨੀ ਖ਼ਿਲਾਫ਼ ਦਾਇਰ ਕੀਤਾ ਮੁਕੱਦਮਾ    ਕੈਲੇਫ਼ੋਰਨੀਆ ਦੇ ਸਟਰ ਕਾਉਂਟੀ ਦੇ ਬੋਰਡ ਆਫ਼ ਸੁਪਰਵਾਈਜ਼ਰਜ਼ ਵੱਲੋਂ ਐਡਵੋਕੇਟ ਧਾਮੀ ਸਮੇਤ ਸ਼੍ਰੋਮਣੀ ਕਮੇਟੀ ਵਫਦ ਦਾ ਕੀਤਾ ਵਿਸ਼ੇਸ਼ ਸਨਮਾਨ    ਰੀਲ ਬਣਾਉਣ ਦੀ ਚਾਹ ਨੇ ਪਾਇਆ ਮਹਿੰਗਾ ਪੰਗਾ, ਸਰਕਾਰੀ ਸਕੂਲ ਨੂੰ 8 ਲੱਖ ਦਾ ਨੁਕਸਾਨ    ਗੁਰਦੁਆਰੇ ਤੋਂ ਪਰਤਦੇ ਸਮੇਂ ਹਾਦਸਾ, 19 ਸਾਲਾ ਨੌਜਵਾਨ ਦੀ ਮੌਤ; ਮਾਂ ਤੇ ਭੈਣ ਗੰਭੀਰ ਜ਼ਖ਼ਮੀ    ਪੰਜਾਬ ਪੁਲਿਸ ਕਾਂਸਟੇਬਲ ਭਰਤੀ ਲਈ ਟੈਸਟ ਦੀ ਤਾਰੀਖ਼ ਦਾ ਐਲਾਨ, ਜੁਲਾਈ ‘ਚ ਹੋਵੇਗੀ ਪ੍ਰੀਖਿਆ    ਵਾਇਰਲ ਵੀਡੀਓ ਮਾਮਲੇ ‘ਚ ਅਕਾਲ ਤਖ਼ਤ ਦੇ ਹੁਕਮਨਾਮੇ ‘ਤੇ CM ਮਾਨ ਦਾ ਜਵਾਬ, ਸਿਆਸੀ ਆਕਾਵਾਂ ਦੀ ਸ਼ੈਅ ‘ਤੇ ਮੇਰੇ ਖਿਲਾਫ਼ ਪ੍ਰਚਾਰ    ਦੇਸ਼ ਭਰ ’ਚ ‘ਟੈਲੀਗ੍ਰਾਮ’ ਐਪ ’ਤੇ ਅਸਥਾਈ ਪਾਬੰਦੀ; ਨੀਟ ਪੇਪਰ ਲੀਕ ਗਰੋਹਾਂ ’ਤੇ ਵੱਡੀ ਕਾਰਵਾਈ !    ਸ਼੍ਰੀ ਗੁਰੂ ਰਵਿਦਾਸ ਜੀ ਏਅਰਪੋਰਟ ਰੱਖਿਆ ਗਿਆ ਆਦਮਪੁਰ ਹਵਾਈ ਅੱਡੇ ਦਾ ਨਾਂਅ, ਨੋਟੀਫਿਕੇਸ਼ਨ ਜਾਰੀ    ‘ਕਾਕਰੋਚ ਜਨਤਾ ਪਾਰਟੀ’ ਦੇ ਸੰਸਥਾਪਕ ਅਭਿਜੀਤ ਦੀਪਕੇ ਤੇ ਹਮਲਾ!    ਕਥਿਤ ਵਿਵਾਦਿਤ ਵੀਡੀਓ ਤੋਂ ਬਾਅਦ ਪੰਜ ਸਿੰਘ ਸਾਹਿਬਾਨ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਪੰਥ ਦੋਖੀ ਕਰਾਰ   
ਵੱਡੀ ਖਬਰ : ਬਿਕਰਮ ਮਜੀਠੀਆ ਸਣੇ 3 ਨੂੰ ਮਿਲੀ ਜ਼ਮਾਨਤ, ਥਾਣੇ 'ਚੋਂ ਮੁਲਜ਼ਮ ਛੁਡਾਉਣ ਦੇ ਲੱਗੇ ਸਨ ਦੋਸ਼
June 15, 2026
Bikram-singh-majithia-gets-inter

ਵੱਡੀ ਖਬਰ : ਬਿਕਰਮ ਮਜੀਠੀਆ ਸਣੇ 3 ਨੂੰ ਮਿਲੀ ਜ਼ਮਾਨਤ, ਥਾਣੇ 'ਚੋਂ ਮੁਲਜ਼ਮ ਛੁਡਾਉਣ ਦੇ ਲੱਗੇ ਸਨ ਦੋਸ਼

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ (Bikram Singh Majithia) ਸਮੇਤ ਤਿੰਨ ਨੂੰ ਅੰਮ੍ਰਿਤਸਰ ਦੀ ਅਦਾਲਤ ਨੇ ਮਜੀਠਾ ਥਾਣਾ 'ਚ ਦਰਜ ਐਫਆਈਆਰ ਨੰਬਰ 91 ਦੇ ਮਾਮਲੇ 'ਚ ਅਗਾਊ ਜ਼ਮਾਨਤ ਦੇ ਦਿੱਤੀ ਹੈ। ਇਸ ਐਫਆਈਆਰ 'ਚ ਅਕਾਲੀ ਵਰਕਰ ਜੋਬਨਪ੍ਰੀਤ ਸਿੰਘ ਨੂੰ ਮਜੀਠਾ ਥਾਣੇ ਤੋਂ ਪੁਲਿਸ ਹਿਰਾਸਤ 'ਚੋਂ ਛੁਡਵਾਉਣ ਸਮੇਤ ਕਈ ਹੋਰ ਦੋਸ਼ ਲਗਾਏ ਗਏ ਸਨ। ਜ਼ਮਾਨਤ ਮਿਲਣ ਦੀ ਖ਼ਬਰ ਸਾਹਮਣੇ ਆਉਂਦੇ ਹੀ ਹਲਕਾ ਮਜੀਠੀਆ ਤੇ ਸਮੁੱਚੇ ਅਕਾਲੀ ਵਰਕਰਾਂ 'ਚ ਖੁਸ਼ੀ ਦੀ ਲਹਿਰ ਦੌੜ ਗਈ। ਅਕਾਲੀ ਲੀਡਰਸ਼ਿਪ ਨੇ ਇਸ ਨੂੰ ਸੱਚ ਦੀ ਜਿੱਤ ਕਰਾਰ ਦਿੱਤਾ।

Bikram singh majithia gets interim bail


Recommended Posts