ਪੰਜਾਬ ਪੁਲਿਸ ਕਾਂਸਟੇਬਲ ਭਰਤੀ ਲਈ ਟੈਸਟ ਦੀ ਤਾਰੀਖ਼ ਦਾ ਐਲਾਨ, ਜੁਲਾਈ ‘ਚ ਹੋਵੇਗੀ ਪ੍ਰੀਖਿਆ    ਵਾਇਰਲ ਵੀਡੀਓ ਮਾਮਲੇ ‘ਚ ਅਕਾਲ ਤਖ਼ਤ ਦੇ ਹੁਕਮਨਾਮੇ ‘ਤੇ CM ਮਾਨ ਦਾ ਜਵਾਬ, ਸਿਆਸੀ ਆਕਾਵਾਂ ਦੀ ਸ਼ੈਅ ‘ਤੇ ਮੇਰੇ ਖਿਲਾਫ਼ ਪ੍ਰਚਾਰ    ਦੇਸ਼ ਭਰ ’ਚ ‘ਟੈਲੀਗ੍ਰਾਮ’ ਐਪ ’ਤੇ ਅਸਥਾਈ ਪਾਬੰਦੀ; ਨੀਟ ਪੇਪਰ ਲੀਕ ਗਰੋਹਾਂ ’ਤੇ ਵੱਡੀ ਕਾਰਵਾਈ !    ਸ਼੍ਰੀ ਗੁਰੂ ਰਵਿਦਾਸ ਜੀ ਏਅਰਪੋਰਟ ਰੱਖਿਆ ਗਿਆ ਆਦਮਪੁਰ ਹਵਾਈ ਅੱਡੇ ਦਾ ਨਾਂਅ, ਨੋਟੀਫਿਕੇਸ਼ਨ ਜਾਰੀ    ‘ਕਾਕਰੋਚ ਜਨਤਾ ਪਾਰਟੀ’ ਦੇ ਸੰਸਥਾਪਕ ਅਭਿਜੀਤ ਦੀਪਕੇ ਤੇ ਹਮਲਾ!    ਕਥਿਤ ਵਿਵਾਦਿਤ ਵੀਡੀਓ ਤੋਂ ਬਾਅਦ ਪੰਜ ਸਿੰਘ ਸਾਹਿਬਾਨ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਪੰਥ ਦੋਖੀ ਕਰਾਰ    ਦੋ ਹੈਲੀਕਾਪਟਰਾਂ ਦੀ ਹਵਾ 'ਚ ਭਿਆਨਕ ਟੱਕਰ, ਮਸ਼ਹੂਰ ਗਾਇਕ ਅਤੇ ਯੂਟਿਊਬਰ ਸਮੇਤ 6 ਲੋਕਾਂ ਦੀ ਮੌਤ    CM Mann ਦੀ ਵਾਇਰਲ ਵੀਡੀਓ 'ਤੇ ਜਥੇਦਾਰ ਦਾ ਵੱਡਾ ਬਿਆਨ, ਕਿਹਾ- ਦੋ ਲੈਬਾਂ ਦੀ ਜਾਂਚ ਕਰਵਾਈ ਤਾਂ ਅਸਲੀ ਨਿਕਲੀ    ਅਮਰੀਕਾ ਦੇ ਮਿਸੂਰੀ ‘ਚ ਵਾਪਰਿਆ ਜਹਾਜ਼ ਹਾਦਸਾ, ਪਾਇਲਟ ਤੇ 11 ਸਕਾਈਡਾਈਵਰਾਂ ਦੀ ਹੋਈ ਮੌਤ    ਵੱਡੀ ਖਬਰ : ਬਿਕਰਮ ਮਜੀਠੀਆ ਸਣੇ 3 ਨੂੰ ਮਿਲੀ ਜ਼ਮਾਨਤ, ਥਾਣੇ 'ਚੋਂ ਮੁਲਜ਼ਮ ਛੁਡਾਉਣ ਦੇ ਲੱਗੇ ਸਨ ਦੋਸ਼   
‘ਕਾਕਰੋਚ ਜਨਤਾ ਪਾਰਟੀ’ ਦੇ ਸੰਸਥਾਪਕ ਅਭਿਜੀਤ ਦੀਪਕੇ ਤੇ ਹਮਲਾ!
June 15, 2026
Attack-On-Abhijeet-Depke

‘ਕਾਕਰੋਚ ਜਨਤਾ ਪਾਰਟੀ’ ਦੇ ਸੰਸਥਾਪਕ ਅਭਿਜੀਤ ਦੀਪਕੇ ਤੇ ਹਮਲਾ!

 
ਜੈਪੁਰ ਵਿੱਚ ਕਾਕਰੋਚ ਜਨਤਾ ਪਾਰਟੀ ਦੇ ਅਭਿਜੀਤ ਦੀਪਕੇ ਨੂੰ ਥੱਪੜ ਮਾਰਿਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਪ੍ਰਦਰਸ਼ਨ ਦੌਰਾਨ ਇੱਕ ਅਣਪਛਾਤੇ ਨੌਜਵਾਨ ਨੇ ਅਭਿਜੀਤ ‘ਤੇ ਹਮਲਾ ਕਰ ਦਿੱਤਾ। ਨੌਜਵਾਨ ਨੇ ਅਭਿਜੀਤ ਨੂੰ ਥੱਪੜ ਮਾਰ ਦਿੱਤਾ। ਨੌਜਵਾਨ ਨੇ ਇੱਕ ਤੋਂ ਬਾਅਦ ਇੱਕ ਕਈ ਥੱਪੜ ਮਾਰੇ। ਇਸ ਤੋਂ ਬਾਅਦ ਅਭਿਜੀਤ ਦੇ ਸਮਰਥਕਾਂ ਨੇ ਨੌਜਵਾਨ ਨੂੰ ਫੜ ਲਿਆ ਅਤੇ ਉਸ ਦੀ ਜੰਮ ਕੇ ਕੁੱਟਮਾਰ ਕੀਤੀ। ਇਸ ਤੋਂ ਬਾਅਦ ਉੱਥੇ ਕਾਫੀ ਹੰਗਾਮਾ ਹੋ ਗਿਆ।
ਦੱਸ ਦਈਏ ਕਿ ਜੈਪੁਰ ਦੇ ਸ਼ਹੀਦ ਸਮਾਰਕ ‘ਤੇ ਕਾਕਰੋਚ ਜਨਤਾ ਪਾਰਟੀ ਵੱਲੋਂ ਸੋਮਵਾਰ ਨੂੰ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ ਇਸੇ ਦੌਰਾਨ ਪਾਰਟੀ ਦੇ ਸੰਸਥਾਪਕ ਅਭਿਜੀਤ ਦੀਪਕੇ ਪ੍ਰਦਰਸ਼ਨ ਵਾਲੀ ਥਾਂ ‘ਤੇ ਪਹੁੰਚੇ। ਪ੍ਰਦਰਸ਼ਨ ਵਾਲੀ ਥਾਂ ਦੇ ਅੰਦਰ ਜਾਣ ਵੇਲੇ ਇੱਕ ਨੌਜਵਾਨ ਨੇ ਉਨ੍ਹਾਂ ‘ਤੇ ਹਮਲਾ ਕਰ ਦਿੱਤਾ। ਨੌਜਵਾਨ ਨੇ ਅਭਿਜੀਤ ਨੂੰ ਇੱਕ ਤੋਂ ਬਾਅਦ ਇੱਕ ਕਈ ਥੱਪੜ ਮਾਰੇ ਅਤੇ ਫਿਰ ਉੱਥੋਂ ਫ਼ਰਾਰ ਹੋ ਗਿਆ।
ਉੱਥੇ ਹੀ ਇਸ ਪੂਰੇ ਘਟਨਾਕ੍ਰਮ ਤੋਂ ਬਾਅਦ ਅਭਿਜੀਤ ਨੇ ਲੋਕਾਂ ਨੂੰ ਸ਼ਾਂਤੀ ਬਣਾਏ ਰੱਖਣ ਦੀ ਅਪੀਲ ਕੀਤੀ। ਥੱਪੜ ਮਾਰਨ ਵਾਲੇ ਨੂੰ ਪੁਲਿਸ ਨੇ ਹਿਰਾਸਤ ‘ਚ ਲੈ ਲਿਆ ਹੈ।

Attack On Abhijeet Depke


Recommended Posts