ਮੁੱਖ ਮੰਤਰੀ ਭਗਵੰਤ ਮਾਨ ਨੇ 'ਸੂਰਮਾ ਮੁਹਿੰਮ' ਦੀ ਕੀਤੀ ਸ਼ੁਰੂਆਤ     ਸਾਨੂੰ ਖੁਸ਼ੀ ਹੈ ਕਿ ਸਾਡਾ ਮੋਰਚਾ ਸਫਲ ਰਿਹਾ - ਕਰਨਾਪ੍ਰਯਾਗ ਘਟਨਾ 'ਤੇ, ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ    ਮਹਾਰਾਸ਼ਟਰ ‘ਚ TET ਦਾ ਪੇਪਰ ਲੀਕ, ਭਲਕੇ ਹੋਣ ਵਾਲੀ ਪ੍ਰੀਖਿਆ ਮੁਲਤਵੀ    ਸਿੱਖਾਂ ਨੂੰ ਮਿਲੀ ਧਮਕੀ ‘ਤੇ ਅਕਾਲ ਤਖ਼ਤ ਸਖ਼ਤ: SGPC ਨੂੰ ਆਸ਼ੀਸ਼ ਨੇਗੀ ਖ਼ਿਲਾਫ਼ ਕਾਨੂੰਨੀ ਕਾਰਵਾਈ ਦੇ ਦਿੱਤੇ ਨਿਰਦੇਸ਼    ਫਿਰੋਜ਼ਪੁਰ : 2 ਥਾਵਾਂ ਤੋਂ ਟੁੱਟ ਗਈ ਬੂਟੇਵਾਹ ਨਹਿਰ, ਪਿਆ 25 ਫੁੱਟ ਚੌੜਾ ਪਾੜ, ਪਾਣੀ ਵੜ ਗਿਆ ਖੇਤਾਂ ‘ਚ    ਉੱਤਰਾਖੰਡ ਪ੍ਰਸ਼ਾਸਨ ਤੇ ਨਿਹੰਗ ਸਿੰਘਾਂ ਵਿਚਾਲੇ ਗੱਲਬਾਤ ਮਗਰੋਂ ਬਣੀ ਸਹਿਮਤੀ    ਪੰਜਾਬ ਦੇ ਸਰਕਾਰੀ ਦਫ਼ਤਰਾਂ ਦਾ ਬਦਲਿਆ ਸਮਾਂ, ਹੁਣ ਇਸ ਸਮੇਂ ‘ਤੇ ਖੁਲ੍ਹਣਗੇ ਅਦਾਰੇ    ਸਪੀਡ ਪੋਸਟ ਰਾਹੀਂ ਪਹੁੰਚਾਏ ਜਾਣਗੇ ਬਿਜਲੀ ਦੇ ਬਿੱਲ! ਮੁਲਾਜ਼ਮਾਂ ਦੀ ਹੜਤਾਲ ਵਿਚਾਲੇ PSPCL ਦਾ ਵੱਡਾ ਫੈਸਲਾ    NEET ਪ੍ਰੀਖਿਆ ਤੋਂ ਬਾਅਦ 18 ਸਾਲਾ ਵਿਦਿਆਰਥੀ ਨੇ ਖੂਹ 'ਚ ਛਾਲ ਮਾਰ ਕੇ ਦਿੱਤੀ ਜਾਨ, ਵੀਡੀਓ ਬਣਾ ਕੇ ਕਿਹਾ- 'ਮਾਂ ਮੈਨੂੰ ਮਾਫ਼ ਕਰ ਦੇਣਾ'    ਜੇਕਰ ਤੁਸੀਂ ਮੁੱਖ ਮੰਤਰੀ ਭਗਵੰਤ ਮਾਨ ਦੀ ਪ੍ਰੈੱਸ ਕਾਨਫਰੰਸ ਨਹੀਂ ਦੇਖੀ ਤਾਂ ਤੁਸੀਂ ਵੱਡੇ ਝੂਠ ਦਾ ਸ਼ਿਕਾਰ ਹੋ ਸਕਦੇ ਹੋ- ਮਨੀਸ਼ ਸਿਸੋਦੀਆ   
ਮੁੱਖ ਮੰਤਰੀ ਭਗਵੰਤ ਮਾਨ ਨੇ 'ਸੂਰਮਾ ਮੁਹਿੰਮ' ਦੀ ਕੀਤੀ ਸ਼ੁਰੂਆਤ
June 27, 2026
Launched-soorma-abhiyan

ਮੁੱਖ ਮੰਤਰੀ ਭਗਵੰਤ ਮਾਨ ਨੇ 'ਸੂਰਮਾ ਮੁਹਿੰਮ' ਦੀ ਕੀਤੀ ਸ਼ੁਰੂਆਤ

ਮੁੱਖ ਮੰਤਰੀ ਭਗਵੰਤ ਮਾਨ ਵਲੋਂ ਅੱਜ 'ਸੂਰਮਾ ਮੁਹਿੰਮ' ਦੀ ਸ਼ੁਰੂਆਤ ਕੀਤੀ ਗਈ। ਮੁੱਖ ਮੰਤਰੀ ਭਗਵੰਤ ਮਾਨ ਨੇ ਨਸ਼ਿਆਂ ਦੀ ਦਲਦਲ ਚੋਂ ਨਿਕਲ ਕੇ ਨਵੀਂ ਜ਼ਿੰਦਗੀ ਸ਼ੁਰੂ ਕਰਨ ਵਾਲੇ ਨੌਜਵਾਨਾਂ ਦਾ ਸਨਮਾਨ ਕੀਤਾ। ਇਸ ਦੌਰਾਨ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਹੋਰਾਂ ਲਈ ਰੋਲ ਮਾਡਲ ਬਣੇ ਇਨ੍ਹਾਂ ਨੌਜਵਾਨਾਂ ਨੂੰ ਸਰਕਾਰ ਰੁਜ਼ਗਾਰ ਵੀ ਦੇਵੇਗੀ।
ਨੌਜਵਾਨਾਂ ਲਈ 15 ਜੁਲਾਈ ਤੱਕ 3100 ਨਵੇਂ ਗਰਾਊਂਡ ਤੇ 3000 ਜਿੰਮ ਤਿਆਰ ਹੋ ਜਾਣਗੇ। ਅੱਜ ਪੰਜਾਬ ਸਿੱਖਿਆ 'ਚ ਦੇਸ਼ ਭਰ 'ਚੋਂ ਨੰਬਰ 1 ਹੈ ਅਤੇ 47 ਲੱਖ ਪਰਿਵਾਰਾਂ ਦੇ 10 ਲੱਖ ਵਾਲੇ ਮੁਫ਼ਤ ਇਲਾਜ ਕਾਰਡ ਬਣ ਚੁੱਕੇ ਹਨ। ਸੜਕ ਸੁਰੱਖਿਆ ਫੋਰਸ (SSF) ਨੇ ਸੜਕ ਹਾਦਸਿਆਂ 'ਚ ਮੌਤਾਂ 50% ਘਟਾ ਕੇ ਸਾਲਾਨਾ 2700 ਕੀਮਤੀ ਜਾਨਾਂ ਬਚਾਈਆਂ ਹਨ।

Launched soorma abhiyan


Recommended Posts