ਹੁਸ਼ਿਆਰਪੁਰ ਨਗਰ ਨਿਗਮ ਚੋਣਾਂ : ਭਲਕੇ ਸਵੇਰੇ 8 ਵਜੇ ਤੋਂ ਪੈਣਗੀਆਂ ਵੋਟਾਂ    ਪੰਜਾਬੀ ਲਿਖਾਰੀ ਸਭਾ ਸਿਆਟਲ ਵੱਲੋਂ ਸਾਧੂ ਸਿੰਘ ਝੱਜ ਦੀ ਪੁਸਤਕ ‘ਸੱਚ ਛੁਪਦਾ ਨਹੀਂ’ ਅਤੇ ਗੀਤ ‘ਚਾਨਣ’ ਲੋਕ ਅਰਪਣ    ਚੰਨੀ ਦੇ ਘਰ ਮੀਟਿੰਗ ‘ਤੇ ਰਾਜਾ ਵੜਿੰਗ ਦੀ ਪ੍ਰਤੀਕਿਰਿਆ, ਬੋਲੇ- ਇਸ ‘ਚ ਕੋਈ ਚਿੰਤਾ ਦੀ ਗੱਲ ਨਹੀਂ    ਪਤੀ ਨੂੰ ਮਾਰ ਕੇ ਬਾਥਰੂਮ ‘ਚ ਦੱਬਿਆ, ਉਤੇ ਲੁਆ ਦਿੱਤੀਆਂ ਟਾਈਲਾਂ, 45 ਦਿਨਾਂ ਮਗਰੋਂ ਇੰਝ ਖੁੱਲ੍ਹਿਆ ਰਾਜ਼    ਸਰਹਿੰਦ ‘ਚ ਕੌਮੀ ਇਨਸਾਫ ਮੋਰਚੇ ਨੇ ਰੋਕੀਆਂ ਰੇਲਾਂ, ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਅੰਦੋਲਨ    ਸਰਕਾਰ ਨੇ ਈ-ਰਿਕਸ਼ਾ ਨੂੰ ਦੂਰ ਤੋਂ ਰੋਕਣ ਵਾਲੀਆਂ ਐਪਾਂ 'ਤੇ ਕੀਤੀ ਸਖ਼ਤੀ    ਮੋਹਾਲੀ ਦੇ ਚਰਚਿਤ ਏਕਮ ਢਿੱਲੋਂ ਕਤਲ ਕੇਸ ’ਚ ਆਇਆ ਵੱਡਾ ਫ਼ੈਸਲਾ, ਜਾਣੋ ਕਤਲ ਵਾਲੇ ਦਿਨ ਤੋਂ ਸਜ਼ਾ ਤੱਕ ਸਾਰੀ ਕਹਾਣੀ     Punjab ਕਾਂਗਰਸ ‘ਚ ਹਲਚਲ ਤੇਜ਼: ਹਾਈਕਮਾਨ ਦੇ ਫੈਸਲੇ ਤੋਂ ਬਾਅਦ ਚੰਨੀ ਨੇ ਸੱਦੀ ਆਪਣੇ ਸਮਰਥਕ ਧੜੇ ਦੀ ਅਹਿਮ ਮੀਟਿੰਗ    ਅਮਿਤ ਸ਼ਾਹ ਨਾਲ ਮੁਲਾਕਾਤ ਪਿੱਛੋਂ ਸੁਖਜਿੰਦਰ ਰੰਧਾਵਾ ਨੇ ਦਿੱਤਾ ਵੱਡਾ ਬਿਆਨ    WhatsApp ਦੇ ਨਵੇਂ ਫੀਚਰ ‘ਤੇ ਭਾਰਤ ‘ਚ ਲੱਗੀ ਰੋਕ !   
ਪੰਜਾਬ ਸਕੂਲ ਸਿੱਖਿਆ ਬੋਰਡ 12ਵੀਂ ਜਮਾਤ ਦੇ ਨਤੀਜੇ ਕੀਤੇ ਜਾਰੀ
May 14, 2025
Https-livepunjabitv-com-control-

Punjabi Pehchan / PUNJAB

14 ਮਈ 2025:ਪੰਜਾਬ ਸਕੂਲ ਸਿੱਖਿਆ ਬੋਰਡ (punjab school education board)  12ਵੀਂ ਜਮਾਤ ਦੇ ਨਤੀਜੇ ਕੀਤੇ ਜਾਰੀ। ਬੋਰਡ ਦੀ ਅਧਿਕਾਰਤ ਵੈੱਬਸਾਈਟ (official website) ‘ਤੇ ਪ੍ਰਕਾਸ਼ਿਤ ਜਾਣਕਾਰੀ ਦੇ ਅਨੁਸਾਰ, ਬੋਰਡ 12ਵੀਂ ਜਮਾਤ ਦੇ ਨਤੀਜੇ ਬੁੱਧਵਾਰ, 14 ਮਈ ਨੂੰ ਦੁਪਹਿਰ 3 ਵਜੇ ਤੋਂ ਬਾਅਦ ਐਲਾਨ ਕੀਤਾ।ਰੈਗੂਲਰ ਅਤੇ ਓਪਨ ਸਕੂਲ ਦੀ ਸਾਲਾਨਾ ਪ੍ਰੀਖਿਆ ਦਾ ਨਤੀਜਾ ਬੋਰਡ ਦੇ ਵਾਈਸ ਚੇਅਰਮੈਨ ਵਲੋਂ ਅੱਜ ਸਿੱਖਿਆ ਬੋਰਡ ਦੇ ਮੁੱਖ ਦਫ਼ਤਰ ਦੇ ਮੀਟਿੰਗ ਰੂਮ ਵਿਖੇ ਐਲਾਨ ਦਿੱਤਾ ਗਿਆ।

12ਵੀਂ ਦੇ ਨਤੀਜਿਆਂ 'ਚ ਕੁੜੀਆਂ ਨੇ ਬਾਜ਼ੀ ਮਾਰੀ ਹੈ।ਪਹਿਲੇ, ਦੂਜੇ ਤੇ ਤੀਸਰੇ ਸਥਾਨ 'ਤੇ ਕੁੜੀਆਂ  ਆਈਆ ਹਨ। ਬੋਰਡ ਵਿੱਚ 94.2 ਫੀਸਦੀ ਕੁੜੀਆਂ ਪਾਸ ਹੋਈਆਂ ਹਨ ਅਤੇ ਮੁੰਡੇ 88.08 ਫੀਸਦੀ ਪਾਸ ਹੋਏ ਹਨ। ਕੁਲ 91 ਫੀਸਦ ਵਿਦਿਆਰਥੀ ਪਾਸ ਹੋਏ ਹਨ।

ਨਤੀਜੇ ਕਿੱਥੇ ਜਾਰੀ ਕੀਤੇ ਜਾਣਗੇ?
ਪੰਜਾਬ ਬੋਰਡ ਦੇ 12ਵੀਂ ਦੇ ਨਤੀਜੇ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਅਧਿਕਾਰਤ ਵੈੱਬਸਾਈਟ pseb.ac.in 'ਤੇ ਜਾਰੀ ਕੀਤੇ ਜਾਣਗੇ ਅਤੇ ਵਿਦਿਆਰਥੀ ਇੱਥੋਂ ਆਪਣੀਆਂ ਮਾਰਕਸ਼ੀਟਾਂ ਵੀ ਡਾਊਨਲੋਡ ਕਰ ਸਕਦੇ ਹਨ। ਹਾਲਾਂਕਿ, ਵਿਦਿਆਰਥੀਆਂ ਨੂੰ ਅਸਲ ਮਾਰਕ ਸ਼ੀਟ ਲਈ ਆਪਣੇ ਸਕੂਲ ਜਾਣਾ ਪਵੇਗਾ।

ਤੁਸੀਂ ਨਤੀਜੇ ਕਿਵੇਂ ਦੇਖ ਸਕਦੇ ਹੋ?
ਸਭ ਤੋਂ ਪਹਿਲਾਂ ਪੰਜਾਬ ਬੋਰਡ ਦੀ ਅਧਿਕਾਰਤ ਵੈੱਬਸਾਈਟ pseb.ac.in 'ਤੇ ਜਾਓ।
ਇਸ ਤੋਂ ਬਾਅਦ ਹੋਮਪੇਜ 'ਤੇ 'ਨਤੀਜਾ' ਭਾਗ 'ਤੇ ਕਲਿੱਕ ਕਰੋ।
ਇਸ ਤੋਂ ਬਾਅਦ 12ਵੀਂ ਜਮਾਤ ਦੇ ਨਤੀਜੇ ਦਾ ਲਿੰਕ ਚੁਣੋ
ਹੁਣ ਆਪਣਾ ਰੋਲ ਨੰਬਰ, ਜਨਮ ਮਿਤੀ ਅਤੇ ਹੋਰ ਲੋੜੀਂਦੀ ਜਾਣਕਾਰੀ ਦਰਜ ਕਰੋ।
ਸਬਮਿਟ ਬਟਨ 'ਤੇ ਕਲਿੱਕ ਕਰੋ ਅਤੇ ਤੁਹਾਡਾ ਨਤੀਜਾ ਸਕ੍ਰੀਨ 'ਤੇ ਦਿਖਾਈ ਦੇਵੇਗਾ।

Powered by Froala Editor

Https livepunjabitv com control add posts php


Recommended Posts