ਪੰਜਾਬ ਕਾਂਗਰਸ 'ਚ 'ਆਲ ਇਜ਼ ਵੈੱਲ', ਰਾਣਾ ਗੁਰਜੀਤ ਨੇ ਅਫ਼ਵਾਹਾਂ 'ਤੇ ਲਗਾਇਆ ਵਿਰਾਮ    'ਸ਼ਾਮ 5 ਵਜੇ ਪੰਜਾਬ 'ਚ ਛਾ ਜਾਂਦਾ ਸੀ ਸਨਾਟਾ'— ਬਿੱਟੂ ਨੇ ਯਾਦ ਕਰਵਾਇਆ ਖ਼ੌਫ਼ਨਾਕ ਦੌਰ    'ਸ਼ਾਮ 5 ਵਜੇ ਪੰਜਾਬ 'ਚ ਛਾ ਜਾਂਦਾ ਸੀ ਸਨਾਟਾ'— ਬਿੱਟੂ ਨੇ ਯਾਦ ਕਰਵਾਇਆ ਖ਼ੌਫ਼ਨਾਕ ਦੌਰ    ਗਿਆਨੀ ਹਰਪ੍ਰੀਤ ਸਿੰਘ ਨੇ ਮੰਗਿਆ 'ਟਰੁੱਥ ਕਮਿਸ਼ਨ'    ਹਾਈਕੋਰਟ ਪਹੁੰਚਿਆ 'ਸਤਲੁਜ' ਫ਼ਿਲਮ ਵਿਵਾਦ,ਫਿਲਮ ਨੂੰ ਬੈਨ ਕਰਨ 'ਤੇ ਪਾਈ ਗਈ ਪਟੀਸ਼ਨ     ਮੁਹਾਲੀ 'ਚ ਨਿਹੰਗ ਜਸਦੀਪ ਸਣੇ 10 'ਤੇ FIR, ਗੁਰਦੁਆਰਾ ਸਿੰਘ ਸ਼ਹੀਦਾਂ ਦੇ ਬਾਹਰ ਕੁੱਟਮਾਰ ਦਾ ਮਾਮਲਾ    “42 ਸਾਲ ਸ਼ਹੀਦਾਂ ਦੇ ਨਾਲ ਸਮਾਗਮ ਦੌਰਾਨ 1984 ਦੇ ਸ਼ਹੀਦਾਂ ਨੂੰ ਭਾਵਪੂਰਤ ਸ਼ਰਧਾਂਜਲੀ    ਕਾਂਗਰਸ 'ਚ ਧੜੇਬੰਦੀ ਵਿਚਾਲੇ ਚੰਨੀ ਧੜੇ ਦੀ ਵੱਡੀ ਰਣਨੀਤਕ ਬੈਠਕ    ਕਾਂਗਰਸ 'ਚ ਧੜੇਬੰਦੀ ਵਿਚਾਲੇ ਚੰਨੀ ਧੜੇ ਦੀ ਵੱਡੀ ਰਣਨੀਤਕ ਬੈਠਕ    ਰਾਜਾ ਵੜਿੰਗ ਨੇ ਕਾਂਗਰਸ ਨੂੰ ਧੜਿਆਂ 'ਚ ਵੰਡਿਆ, ਚੰਨੀ 'ਤੇ ਵੀ ਬਿੱਟੂ ਦਾ ਵੱਡਾ ਹਮਲਾ   
ਪਾਕਿਸਤਾਨ ਨੇ ਵੰਡ ਤੋਂ ਕਰੀਬ 77 ਸਾਲ ਬਾਅਦ ਸਿੱਖ ਸੰਗਤ ਲਈ ਮੁੜ ਖੋਲ੍ਹਿਆ ਲਾਹੌਰ ਸਥਿਤ ਇਤਿਹਾਸਕ ਗੁਰਦੁਆਰਾ ਛੇਵੀਂ ਪਾਤਸ਼ਾਹੀ
July 8, 2026
Pakistan-Reopens-Historic-Gurdwa

ਪਾਕਿਸਤਾਨ ਨੇ ਵੰਡ ਤੋਂ ਕਰੀਬ 77 ਸਾਲ ਬਾਅਦ ਸਿੱਖ ਸੰਗਤ ਲਈ ਮੁੜ ਖੋਲ੍ਹਿਆ ਲਾਹੌਰ ਸਥਿਤ ਇਤਿਹਾਸਕ ਗੁਰਦੁਆਰਾ ਛੇਵੀਂ ਪਾਤਸ਼ਾਹੀ

ਲਾਹੌਰ ਤੋਂ ਸਿੱਖ ਸੰਗਤ ਲਈ ਇਕ ਇਤਿਹਾਸਕ ਅਤੇ ਖੁਸ਼ਖਬਰੀ ਭਰੀ ਖ਼ਬਰ ਸਾਹਮਣੇ ਆਈ ਹੈ। ਪਾਕਿਸਤਾਨ ਨੇ ਵੰਡ ਤੋਂ ਕਰੀਬ 77 ਸਾਲ ਬਾਅਦ ਲਾਹੌਰ ਸਥਿਤ ਇਤਿਹਾਸਕ ਗੁਰਦੁਆਰਾ ਛੇਵੀਂ ਪਾਤਸ਼ਾਹੀ ਨੂੰ ਸਿੱਖ ਸੰਗਤ ਲਈ ਮੁੜ ਖੋਲ੍ਹ ਦਿੱਤਾ ਹੈ।
ਸਾਲ 1947 ਦੀ ਵੰਡ ਤੋਂ ਬਾਅਦ ਪਹਿਲੀ ਵਾਰ ਇਸ ਇਤਿਹਾਸਕ ਗੁਰਦੁਆਰੇ ਵਿਚ ਸਿੱਖ ਰੀਤੀ-ਰਿਵਾਜਾਂ ਅਨੁਸਾਰ ਅਰਦਾਸ ਅਤੇ ਧਾਰਮਿਕ ਸਮਾਗਮ ਕਰਵਾਏ ਗਏ। ਦੱਸਿਆ ਜਾ ਰਿਹਾ ਹੈ ਕਿ ਗੁਰਦੁਆਰੇ 'ਤੇ ਕਥਿਤ ਗੈਰ-ਕਾਨੂੰਨੀ ਕਬਜ਼ੇ ਹਟਾਉਣ ਤੋਂ ਬਾਅਦ ਇਸ ਦਾ ਪ੍ਰਬੰਧ ਸਿੱਖ ਭਾਈਚਾਰੇ ਨੂੰ ਸੌਂਪਿਆ ਗਿਆ।
ਪਾਕਿਸਤਾਨ ਦੇ ਪੰਜਾਬ ਸੂਬੇ ਦੇ ਘੱਟਗਿਣਤੀ ਮਾਮਲਿਆਂ ਬਾਰੇ ਮੰਤਰੀ ਸਰਦਾਰ ਰਮੇਸ਼ ਸਿੰਘ ਅਰੋੜਾ ਨੇ ਕਿਹਾ ਕਿ ਸਰਕਾਰ ਪੜਾਅਵਾਰ ਤਰੀਕੇ ਨਾਲ ਹੋਰ 50 ਇਤਿਹਾਸਕ ਗੁਰਦੁਆਰਿਆਂ ਦੀ ਬਹਾਲੀ ਕਰੇਗੀ। ਉਨ੍ਹਾਂ ਦੱਸਿਆ ਕਿ 17 ਇਤਿਹਾਸਕ ਗੁਰਦੁਆਰਿਆਂ 'ਤੇ ਬਹਾਲੀ ਦਾ ਕੰਮ ਪਹਿਲਾਂ ਹੀ ਜਾਰੀ ਹੈ।
ਇਸ ਫ਼ੈਸਲੇ ਨੂੰ ਦੁਨੀਆ ਭਰ ਦੀ ਸਿੱਖ ਸੰਗਤ ਲਈ ਇੱਕ ਮਹੱਤਵਪੂਰਨ ਅਤੇ ਇਤਿਹਾਸਕ ਕਦਮ ਮੰਨਿਆ ਜਾ ਰਿਹਾ ਹੈ।

Pakistan Reopens Historic Gurdwara


Recommended Posts