ਗੁਆਂਢੀ ਨੇ ਰਚੀ ਕਤਲ ਦੀ ਸਾਜ਼ਿਸ਼, 44 ਹਜ਼ਾਰ ਲੁੱਟ ਕੇ ਹੋਇਆ ਫਰਾਰ, ਗ੍ਰਿਫ਼ਤਾਰ    ਕਾਂਗਰਸ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਸਕਦੇ ਹਨ ਰਾਜਾ ਵੜਿੰਗ!    ਪੰਜਾਬੀ ਪਹਿਲਵਾਨ ਦੇ ਇੱਕ ਥੱਪੜ ਨਾਲ ਬੇਹੋਸ਼ ਹੋਇਆ ਸਾਬਕਾ WWE ਚੈਂਪੀਅਨ, ਨਾਕਆਊਟ ਮਗਰੋਂ ਮੁੜ ਨਹੀਂ ਹੋ ਸਕਿਆ ਖੜ੍ਹਾ    ਸੁੱਤੇ ਪਏ ਪਰਿਵਾਰ ‘ਤੇ ਡਿੱਗੀ ਘਰ ਦੀ ਛੱਤ, ਮਾਂ-ਪੁੱਤਰ ਦੀ ਮੌਤ, ਦੋ ਕੁੜੀਆਂ ਗੰਭੀਰ ਰੂਪ ‘ਚ ਜ਼ਖਮੀ    ATM 'ਤੇ ਹੋਈ ਵੱਡੀ ਠੱਗੀ, 1000 ਰੁਪਏ ਕੱਢਦੇ ਹੀ ਖਾਤੇ 'ਚੋਂ 41 ਹਜ਼ਾਰ ਗਾਇਬ    ਅੱਜ ਹਰੀਕੇ ਪੱਤਣ ਵਿਖੇ ਅਰਦਾਸ ਸਮਾਗਮ, ਜਥੇਦਾਰ ਗੜਗੱਜ ਨੇ ਪੀਤੜ ਪਰਿਵਾਰਾਂ ਦੇ ਇਨਸਾਫ਼ ਲਈ ਦਿੱਤਾ ਸੱਦਾ    ਰਾਜ਼ੀਨਾਮੇ ਤੋਂ ਬਾਅਦ ਵੀ ਨਾ ਮੁੱਕੀ ਰੰਜਿਸ਼, ਸਾਂਢੂ ਦਾ ਕਤਲ; ਪੁਲਿਸ ਨੇ 7 ਨੂੰ ਕੀਤਾ ਨਾਮਜ਼ਦ    'ਸਤਲੁਜ' ਫਿਲਮ 'ਤੇ ਛਿੜੇ ਵਿਵਾਦ ਵਿਚਾਲੇ ਕੈਪਟਨ ਦੀ ਐਂਟਰੀ, ਬੋਲੇ- ਬਿੱਟੂ ਦਾ ਇਤਰਾਜ਼ ਜਾਇਜ਼ ਨਹੀਂ    ਚੰਨੀ ਨੂੰ CM ਚਿਹਰਾ ਬਣਾਉਣ ਦੀ ਮੰਗ ਰੱਦ, ਬਘੇਲ ਨੇ ਕੀਤਾ ਸਪੱਸ਼ਟ ਐਲਾਨ    ਸਕੂਲ ਫੀਸ ਰੈਗੂਲੇਸ਼ਨ ਆਰਡੀਨੈਂਸ ਨੂੰ ਰਾਜਪਾਲ ਵੱਲੋਂ ਮਿਲੀ ਮਨਜ਼ੂਰੀ ; ਮੁੱਖ ਮੰਤਰੀ ਨੇ ਕੀਤਾ ਧੰਨਵਾਦ   
ਸਕੂਲ ਫੀਸ ਰੈਗੂਲੇਸ਼ਨ ਆਰਡੀਨੈਂਸ ਨੂੰ ਰਾਜਪਾਲ ਵੱਲੋਂ ਮਿਲੀ ਮਨਜ਼ੂਰੀ ; ਮੁੱਖ ਮੰਤਰੀ ਨੇ ਕੀਤਾ ਧੰਨਵਾਦ
July 13, 2026
School-fee-regulation

ਸਕੂਲ ਫੀਸ ਰੈਗੂਲੇਸ਼ਨ ਆਰਡੀਨੈਂਸ ਨੂੰ ਰਾਜਪਾਲ ਵੱਲੋਂ ਮਿਲੀ ਮਨਜ਼ੂਰੀ ; ਮੁੱਖ ਮੰਤਰੀ ਨੇ ਕੀਤਾ ਧੰਨਵਾਦ

 ਪੰਜਾਬ ਦੇ ਨਿੱਜੀ ਸਕੂਲ ਹੁਣ ਸਾਲਾਨਾ 5% ਤੋਂ ਵੱਧ ਫੀਸਾਂ ਨਹੀਂ ਵਧਾ ਸਕਣਗੇ। ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਸਰਕਾਰੀ ਆਰਡੀਨੈਂਸ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਹ ਜਾਣਕਾਰੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਖੁਦ ਇਕ ਪੋਸਟ ਪਾ ਕੇ ਸਾਂਝੀ ਕੀਤੀ ਹੈ।ਉਹਨਾਂ ਨੇ ਮਹੱਤਵਪੂਰਨ ਫੈਸਲੇ ਨੂੰ ਮਨਜ਼ੂਰੀ ਦੇਣ ਲਈ ਰਾਜਪਾਲ ਦਾ ਧੰਨਵਾਦ ਕੀਤਾ।

School fee regulation


Recommended Posts