ਸਕੂਲ ਫੀਸ ਰੈਗੂਲੇਸ਼ਨ ਆਰਡੀਨੈਂਸ ਨੂੰ ਰਾਜਪਾਲ ਵੱਲੋਂ ਮਿਲੀ ਮਨਜ਼ੂਰੀ ; ਮੁੱਖ ਮੰਤਰੀ ਨੇ ਕੀਤਾ ਧੰਨਵਾਦ
July 13, 2026
ਸਕੂਲ ਫੀਸ ਰੈਗੂਲੇਸ਼ਨ ਆਰਡੀਨੈਂਸ ਨੂੰ ਰਾਜਪਾਲ ਵੱਲੋਂ ਮਿਲੀ ਮਨਜ਼ੂਰੀ ; ਮੁੱਖ ਮੰਤਰੀ ਨੇ ਕੀਤਾ ਧੰਨਵਾਦ
ਪੰਜਾਬ ਦੇ ਨਿੱਜੀ ਸਕੂਲ ਹੁਣ ਸਾਲਾਨਾ 5% ਤੋਂ ਵੱਧ
ਫੀਸਾਂ ਨਹੀਂ ਵਧਾ ਸਕਣਗੇ। ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਸਰਕਾਰੀ ਆਰਡੀਨੈਂਸ ਨੂੰ ਮਨਜ਼ੂਰੀ ਦੇ
ਦਿੱਤੀ ਹੈ। ਇਹ ਜਾਣਕਾਰੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਖੁਦ ਇਕ ਪੋਸਟ ਪਾ ਕੇ ਸਾਂਝੀ
ਕੀਤੀ ਹੈ।ਉਹਨਾਂ ਨੇ ਮਹੱਤਵਪੂਰਨ ਫੈਸਲੇ ਨੂੰ ਮਨਜ਼ੂਰੀ ਦੇਣ ਲਈ ਰਾਜਪਾਲ ਦਾ ਧੰਨਵਾਦ ਕੀਤਾ।
School fee regulation
Recommended Posts
Religious
@Punjabi Pehchan
@Punjabi Pehchan
@Punjabi Pehchan
Latest
Most Visited Stories