< ">
ਸਲਾਲ ਡੈਮ ਦੇ ਖੋਲ੍ਹੇ ਗਏ ਫਲੱਡ ਗੇਟ, ਚਨਾਬ ਨਦੀ ‘ਚ ਵਧਿਆ ਪਾਣੀ ਦਾ ਪੱਧਰ, ਆਮ ਲੋਕਾਂ ਲਈ ਐਡਵਾਇਜ਼ਰੀ ਜਾਰੀ    ਕੰਗਨਾ ਰਣੌਤ ਮਾਣਹਾਨੀ ਮਾਮਲੇ ‘ਚ ਸੁਣਵਾਈ ਮੁਲਤਵੀ: ਅੜਿੱਕਾ ਬਣੀ ਹੜਤਾਲ; 3 ਅਗਸਤ ਨੂੰ ਬਠਿੰਡਾ ਕੋਰਟ’ਚ ਹੋਵੇਗੀ ਬਹਿਸ    ਫਿਰੌਤੀ ਮੰਗਣ ਦਾ ਮਾਮਲਾ: SHO ਨਾਗਰਾ ਨੌਕਰੀ ਤੋਂ ਬਰਖਾਸਤ    ਕਾਕਰੋਚ ਜਨਤਾ ਪਾਰਟੀ ਦੇ ਸੰਸਥਾਪਕ ਅਭਿਜੀਤ ਦੀਪਕੇ ‘ਤੇ ਔਰਤ ਨੇ ਸੁੱਟੀ ਸਿਆਹੀ    ਪਠਾਨਕੋਟ ‘ਚ ED ਦਾ ਵੱਡਾ ਐਕਸ਼ਨ , AAP ਆਗੂ ਵਿਜੈ ਕਟਾਰੂਚੱਕ ਦੇ ਘਰ ਕੀਤੀ ਰੇਡ    ਰਾਤ ਨੂੰ ਸੜਕਾਂ ਦੇ ਘੁੰਮਦਾ ਦੇਖਿਆ ਗਿਆ ਤੇਦੂੰਆ, 6 ਮਹੀਨੇ ਵੱਛੇ ਦਾ ਬਣਾਇਆ ਸ਼ਿਕਾਰ    3 ਘੰਟੇ ਦੀ ਬੈਠਕ ਤੋਂ ਬਾਅਦ ਚੰਨੀ ਨੇ ਦਿੱਤਾ ਏਕਤਾ ਦਾ ਸੰਦੇਸ਼    31 ਥਾਵਾਂ 'ਤੇ ਰਹੇਗਾ ਰੂਟ ਡਾਇਵਰਟ, PM ਮੋਦੀ ਦੇ ਦੌਰੇ ਤੋਂ ਪਹਿਲਾਂ ਬਦਲੇ ਲੁਧਿਆਣਾ-ਅੰਮ੍ਰਿਤਸਰ ਤੇ ਹੁਸ਼ਿਆਰਪੁਰ ਦੇ ਰਸਤੇ    ਸਵੇਰੇ-ਸਵੇਰੇ ਵਾਪਰਿਆ ਵੱਡਾ ਹਾਦਸਾ: ਸਕੂਲ ਵੈਨ ਦੀ ਪੈਸੰਜਰ ਟਰੇਨ ਨਾਲ ਟੱਕਰ, ਦੋ ਵਿਦਿਆਰਥੀਆਂ ਦੀ ਮੌਕੇ 'ਤੇ ਹੀ ਮੌਤ; 5 ਜ਼ਖਮੀ    ਸਵੇਰੇ-ਸਵੇਰੇ ਵਾਪਰਿਆ ਵੱਡਾ ਹਾਦਸਾ: ਸਕੂਲ ਵੈਨ ਦੀ ਪੈਸੰਜਰ ਟਰੇਨ ਨਾਲ ਟੱਕਰ, ਦੋ ਵਿਦਿਆਰਥੀਆਂ ਦੀ ਮੌਕੇ 'ਤੇ ਹੀ ਮੌਤ; 5 ਜ਼ਖਮੀ   
ਪਿੰਡ ਰਾਣੀਵਲਾਹ ’ਚ ਦੋ ਮਾਸੂਮ ਬੱਚਿਆਂ ਦੀ ਮੌਤ, ਇਲਾਕੇ ’ਚ ਸੋਗ ਦੀ ਲਹਿਰ
July 16, 2026
Death-Chaild-

ਪਿੰਡ ਰਾਣੀਵਲਾਹ ’ਚ ਦੋ ਮਾਸੂਮ ਬੱਚਿਆਂ ਦੀ ਮੌਤ, ਇਲਾਕੇ ’ਚ ਸੋਗ ਦੀ ਲਹਿਰ

 
ਜਿਲਾ ਤਰਨਤਾਰਨ ਦੇ ਚੋਹਲਾ ਸਾਹਿਬ ਨੇੜਲੇ ਪਿੰਡ ਰਾਣੀਵਲਾਹ ਤੋਂ ਇੱਕ ਬੇਹੱਦ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਪਿੰਡ ਦੇ ਦੋ ਮਾਸੂਮ ਬੱਚਿਆਂ ਦੀ ਭੇਦਭਰੇ ਹਲਾਤਾਂ ਵਿੱਚ ਮੌਤ ਹੋ ਗਈ, ਜਿਸ ਨਾਲ ਪੂਰੇ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ।
 
ਮ੍ਰਿਤਕ ਬੱਚਿਆਂ ਦੀ ਪਹਿਚਾਣ ਗੁਰਨਿਸ਼ਾਨ ਸਿੰਘ(7) ਅਤੇ ਗੁਰਦਾਨ ਸਿੰਘ ਦੋਵੇਂ ਪੁੱਤਰ ਸੁਰਜੀਤ ਸਿੰਘ ਵਜੋਂ ਹੋਈ ਹੈ। ਪ੍ਰਾਪਤ ਜਾਣਕਾਰੀ ਮੁਤਾਬਕ ਦੋਵੇਂ ਬੱਚਿਆਂ ਦੀ ਮੌਤ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।
 
ਸੂਚਨਾ ਮਿਲਦੇ ਹੀ ਚੋਹਲਾ ਸਾਹਿਬ ਪੁਲਿਸ ਮੌਕੇ ’ਤੇ ਪਹੁੰਚ ਗਈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਵੱਲੋਂ ਘਟਨਾ ਦੇ ਹਰ ਪੱਖ ਦੀ ਬਾਰੀਕੀ ਨਾਲ ਪੜਤਾਲ ਕੀਤੀ ਜਾ ਰਹੀ ਹੈ। ਜਾਂਚ ਤੋਂ ਬਾਅਦ ਹੀ ਮੌਤ ਦੇ ਅਸਲ ਕਾਰਨਾਂ ਬਾਰੇ ਸਪੱਸ਼ਟ ਜਾਣਕਾਰੀ ਸਾਹਮਣੇ ਆ ਸਕੇਗੀ।
 
ਇਸ ਦਰਦਨਾਕ ਘਟਨਾ ਕਾਰਨ ਪਿੰਡ ਰਾਣੀਵਲਾਹ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਗਹਿਰਾ ਦੁੱਖ ਅਤੇ ਸੋਗ ਦਾ ਮਾਹੌਲ ਹੈ। ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਵੱਡੀ ਗਿਣਤੀ ਵਿੱਚ ਲੋਕ ਪਹੁੰਚ ਰਹੇ ਹਨ।

Death Chaild


Recommended Posts