ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦ ">
ਬਰਨਾਲਾ ਸਫਾਈ ਕਰਮਚਾਰੀਆਂ ‘ਤੇ ਹੋਏ ਲਾਠੀਚਾਰਜ ਦਾ ਮਾਮਲਾ: ਸਰਕਾਰ ਦਾ ਵੱਡਾ ਐਕਸ਼ਨ, DSP ਸਸਪੈਂਡ    ਜੀਰਕਪੁਰ ‘ਚ CA ਨੇ ਪਤਨੀ ਨਾਲ ਨਹਿਰ ‘ਚ ਮਾਰੀ ਛਾਲ, ਰਾਜਪੁਰਾ ਤੇ ਕੁਰੂਕਸ਼ੇਤਰ ਤੋਂ ਮਿਲੀਆਂ ਲਾਸ਼ਾਂ    ਤਿੰਨ ਭੈਣਾਂ ਨੇ ਇੱਕੋ ਵਿਅਕਤੀ ਨਾਲ ਵਿਆਹ ਕਰਵਾਇਆ, ਪੁਲੀਸ ਵੱਲੋਂ ਪੁੱਛਗਿੱਛ ਸ਼ੁਰੂ    High Court ਵੱਲੋਂ ਚੰਡੀਗੜ੍ਹ ਨੇੜਲੇ 16 ਪਿੰਡਾਂ ’ਚ ਉਸਾਰੀ ’ਤੇ ਰੋਕ    ਮਸ਼ਹੂਰ ਕਾਰੋਬਾਰੀ ਦੀ ਭਿਆਨਕ ਕਾਰ ਹਾਦਸੇ 'ਚ ਮੌਤ; 1 ਗੰਭੀਰ ਜ਼ਖ਼ਮੀ    ‘ਮਾਵਾਂ ਧੀਆਂ ਸਤਿਕਾਰ ਯੋਜਨਾ’ ਤਹਿਤ ਲਾਭਪਾਤਰੀਆਂ ਦਾ ਅੰਕੜਾ 70 ਲੱਖ ਤੋਂ ਪਾਰ; ਹੁਣ ਤੱਕ1149 ਕਰੋੜ ਜਾਰੀ    ਪੰਜਾਬੀ ਗਾਇਕ ਦਿਲਪ੍ਰੀਤ ਢਿੱਲੋਂ 'ਤੇ ਮੋਹਾਲੀ 'ਚ ਮਾਮਲਾ ਦਰਜ    ਅਦਾਕਾਰ ਰੱਬੀ ਕੰਦੋਲਾ ‘ਵਾਰਿਸ ਪੰਜਾਬ ਦੇ’ ਵਿੱਚ ਸ਼ਾਮਲ    HSGMC ਨੇ SGPC ਨੂੰ ਤਿੰਨ ਦਿਨਾਂ ਦੇ ਅੰਦਰ ਮੀਰੀ ਪੀਰੀ ਇੰਸਟੀਚਿਊਟ ਦਾ ਕਬਜ਼ਾ ਸੌਂਪਣ ਲਈ ਕਿਹਾ    ਜਗਰਾਓਂ ਦਾਣਾ ਮੰਡੀ ਪੁਲਿਸ ਮੁਲਾਜ਼ਮਾਂ ਦਾ ਕਤਲ ਮਾਮਲਾ: ਦੋ ਮੁਲਜ਼ਮ ਦੋਸ਼ੀ ਕਰਾਰ   
CBSE ਦੀ 12ਵੀਂ ਜਮਾਤ ’ਚੋਂ ਅਵੱਲ ਆਉਣ ਵਾਲੇ ਸਿੱਖ ਨੌਜਵਾਨ ਨਾਲ ਅਕਾਲ ਤਖ਼ਤ ਸਾਹਿਬ ਦੇ ਜਥੇ : ਨੇ ਕੀਤੀ ਗੱਲਬਾਤ
May 14, 2025
Https-livepunjabitv-com-control-

Punjabi Pehchan / Punjab

 ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਅੱਜ ਵੀਡੀਉ ਕਾਲ ਕਰ ਕੇ ਹਰਿਆਣਾ ਬੋਰਡ ਦੀ 12ਵੀਂ ਜਮਾਤ ਦੀ ਪ੍ਰੀਖਿਆ ਵਿਚ 99.4 ਫ਼ੀ ਸਦੀ ਨੰਬਰਾਂ ਨਾਲ ਸੂਬੇ ਅੰਦਰ ਪਹਿਲਾ ਸਥਾਨ ਹਾਸਲ ਕਰਨ ਵਾਲੇ ਸਾਬਤ ਸੂਰਤ ਸਿੱਖ ਨੌਜਵਾਨ ਸ ਅਰਪਨਦੀਪ ਸਿੰਘ ਸਪੁੱਤਰ ਯਾਦਵਿੰਦਰ ਸਿੰਘ ਵਾਲੀ ਜ਼ਿਲ੍ਹਾ ਕੈਥਲ ਨੂੰ ਵਧਾਈ ਦਿੱਤੀ । ਜੱਥੇਦਾਰ ਗੜਗੱਜ ਨੇ ਅਰਪਨਦੀਪ ਸਿੰਘ ਦੀ ਹੌਸਲਾ ਅਫ਼ਜ਼ਾਈ ਕਰਦਿਆਂ ਖ਼ੁਸ਼ੀ ਪ੍ਰਗਟਾਈ ਕਿ ਉਨ੍ਹਾਂ ਨੇ ਸਾਬਤ ਸੂਰਤ ਪਛਾਣ ਕਾਇਮ ਰੱਖੀ ਹੈ ਜੋ ਕਿ ਸਿੱਖ ਨੌਜਵਾਨਾਂ ਲਈ ਪ੍ਰੇਰਣਾਸਰੋਤ ਹੈ।

ਜਥੇਦਾਰ ਗੜਗੱਜ ਨੇ ਕਿਹਾ ਕਿ ਤੁਸੀਂ ਪੂਰੇ ਸਾਬਤ ਸੂਰਤ ਰਹਿੰਦਿਆਂ, ਤੁਸੀਂ ਹਰਿਆਣੇ ਦਾ ਨਾਮ ਰੌਸ਼ਨ ਕੀਤਾ ਹੈ"  ‘‘ਮੈਂ ਸੱਚ ਪਾਤਸ਼ਾਹ ਅੱਗੇ ਅਰਦਾਸ ਕਰਦਾ ਹਾਂ ਕਿ ਤੁਸੀਂ ਜੀਵਨ ਦੀਆਂ ਸਾਰੀਆਂ ਤਰੱਕੀਆਂ ਨੂੰ ਛੂਹੋ। ਸਿੱਖ ਨੌਜਵਾਨ ਲਈ ਅਰਦਾਸ ਕੀਤੀ ਕਿ ਉਹ ਅਪਣੇ ਜੀਵਨ ਨੂੰ ਵਿਚ ਚੰਗੇ ਰੁਤਬੇ ਨੂੰ ਹਾਸਲ ਕਰਨ ਅਤੇ ਇਸੇ ਤਰ੍ਹਾਂ ਅਪਣੇ ਮਾਪਿਆਂ ਤੇ ਸਿੱਖ ਕੌਮ ਦਾ ਨਾਮ ਰੋਸ਼ਨ ਕਰਦੇ ਰਹਿਣ। ਉਨ੍ਹਾਂ ਅਰਪਨਦੀਪ ਸਿੰਘ ਨੂੰ ਕਿਹਾ ਕਿ ਜਦੋਂ ਉਹ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਆਉਣਗੇ ਤਾਂ ਉਨ੍ਹਾਂ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਉ ਦੇ ਕੇ ਸਨਮਾਨਤ ਕੀਤਾ ਜਾਵੇਗਾ।





 







Powered by Froala Editor

Https livepunjabitv com control add posts php


Recommended Posts