ਦੇਸ਼ ਭਰ ਵਿੱਚ ਦੁਰਗਾ ਪੂਜਾ ਦਾ ਜਸ਼ਨ ਰੰਗ-ਬਿਰੰਗੀ ਰੌਸ਼ਨੀ ਅਤੇ ਸੁੰਦਰ ਸਜਾਏ ਪੰਡਾਲਾਂ ਨਾਲ ਅਮਿਤ ਸ਼ਾਹ 20 ਅਕਤੂਬਰ ਨੂੰ ਪੰਜਾਬ ਦਾ ਦੌਰਾ ਕਰਨਗੇ ਪੰਜਾਬ ਖਾਣ ਵਿਭਾਗ, ਪੁਲਿਸ ਨੇ ਖਿਜਰਪੁਰ ਪਿੰਡ ਤੇ ਛਾਪਾ ਮਾਰਿਆ ਪੰਜਾਬ ਨੂੰ ਕਾਰਵਾਈ ਚਾਹੀਦੀ ਹੈ, ਪ੍ਰਚਾਰ ਨਹੀਂ: ਸਪਲਾਈ ਚੇਨ ਨੂੰ ਤੋੜਿਆ ਜਾਣਾ ਚਾਹੀਦਾ ਹੈ: ਭਾਜਪਾ ਸਵੀਡਨ ਤੋਂ ਹਰਿਆਣਾ ਦੇ ਵਿਕਾਸ ਨੂੰ ਨਵੀਂ ਗਤੀ ਮੁੰਬਈ ਦੇ ਜੁਹੂ ਇਲਾਕੇ ਵਿੱਚ ਬਾਲੀਵੁੱਡ ਅਦਾਕਾਰ ਟਾਈਗਰ ਸ਼ਰਾਫ ਦੀ ਕਾਰ ਤੇ ਗੋਲੀਬਾਰੀ ਅਲਬਰਟਾ ਦੇ ਫ਼ੌਜੀ ਅੱਡੇ ਤੇ ਜ਼ੋਰਦਾਰ ਧਮਾਕੇ ਮਗਰੋਂ ਭਿਆਨਕ ਅੱਗ ਹੋਰਮੁਜ਼ ਜਲਡਮਰੂਮੱਧ ਚ ਡੁੱਬੇ ਕਾਰਗੋ ਜਹਾਜ਼ ਤੋਂ ਆਈਫੋਨ ਤੇ ਪਰਫਿਊਮ ਲੁੱਟਣ ਪਹੁੰਚੇ ਈਰਾਨੀ ਮਛੇਰੇ ਪੈਰਿਸ ਚ ਵਿਰੋਧ ਪ੍ਰਦਰਸ਼ਨਾਂ ਦੌਰਾਨ ਹਿੰਸਾ ਤੇ ਲੁੱਟਮਾਰ ਕ੍ਰਿਸਮਸ ਦੀ ਭੀੜ ਤੋਂ ਪਹਿਲਾਂ ਏਅਰ ਨਿਊਜ਼ੀਲੈਂਡ ਸਖ਼ਤ ਕਰੇਗੀ ਨਿਯਮ

ਪੰਜਾਬੀ ਗਾਇਕ ਜੱਸੀ ਗਿੱਲ ਨੂੰ ਵੱਡਾ ਸਦਮਾ, ਮਾਤਾ ਦਾ ਹੋਇਆ ਦਿਹਾਂਤ, ਸਸਕਾਰ ਭਲਕੇ

ਪੰਜਾਬੀ ਗਾਇਕ ਜੱਸੀ ਗਿੱਲ ਨੂੰ ਵੱਡਾ ਸਦਮਾ, ਮਾਤਾ ਦਾ ਹੋਇਆ ਦਿਹਾਂਤ, ਸਸ


ਪੰਜਾਬੀ ਗਾਇਕ ਜੱਸੀ ਗਿੱਲ ਨੂੰ ਵੱਡਾ ਸਦਮਾ, ਮਾਤਾ ਦਾ ਹੋਇਆ ਦਿਹਾਂਤ, ਸਸਕਾਰ ਭਲਕੇ



ਪੰਜਾਬੀ ਗਾਇਕ ਜੱਸੀ ਗਿੱਲ ਦੇ ਗਾਇਕ ਦੀ ਮਾਤਾ ਦਾ ਅੱਜ 27 ਜੁਲਾਈ ਨੂੰ ਦਿਹਾਂਤ ਹੋ ਗਿਆ। ਦੱਸਿਆ ਜਾ ਰਿਹਾ ਹੈ ਕਿ ਜੱਸੀ ਗਿੱਲ ਦੇ ਮਾਤਾ ਰਵਿੰਦਰ ਕੌਰ ਪਤਨੀ ਸ. ਗੁਰਮਿੰਦਰ ਸਿੰਘ ਉਹ ਪਿਛਲੇ 6 ਮਹੀਨੇ ਤੋਂ ਬੀਮਾਰ ਸਨ।ਜਾਣਕਾਰੀ ਮੁਤਾਬਕ ਉਹ ਕੈਂਸਰ ਦੀ ਬੀਮਾਰੀ ਤੋਂ ਪੀੜਤ ਸਨ ਤੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਸੀ। ਹਾਲਾਂਕਿ ਅੱਜ ਉਹ ਇਸ ਨਾਮੁਰਾਦ ਬੀਮਾਰੀ ਤੋਂ ਜ਼ਿੰਦਗੀ ਦੇ ਜੰਗ ਹਾਰ ਗਏ। ਉਨ੍ਹਾਂ ਦਾ ਅੰਤਿਮ ਸੰਸਾਕਰ ਭਲਕੇ 28 ਜੁਲਾਈ ਨੂੰ ਸਵੇਰੇ 10.30 ਵਜੇ ਉਨ੍ਹਾਂ ਦੇ ਜੱਦੀ ਪਿੰਡ ਜੰਡਾਲੀ, ਤਹਿਸੀਲ ਪਾਇਲ, ਜ਼ਿਲ੍ਹਾ ਲੁਧਿਆਣਾ ਵਿਖੇ ਕੀਤਾ ਜਾਵੇਗਾ।
ਦੱਸ ਦੇਈਏ ਕਿ ਗਾਇਕ ਜਸਦੀਪ ਸਿੰਘ ਗਿੱਲ ਉਰਫ ਜੱਸੀ ਗਿੱਲ ਪੰਜਾਬੀ ਤੇ ਹਿੰਦੀ ਮਿਊਜ਼ਿਕ ਇੰਡਸਟਰੀ ਵਿਚ ਸਰਗਰਮ ਹੈ। ਉਸ ਦੇ ਪਰਿਵਾਰ ਵਿਚ ਉਸ ਦੇ ਪਿਤਾ, ਪਤਨੀ ਤੇ ਦੋ ਬੱਚੇ (ਇੱਕ ਧੀ ਤੇ ਇੱਕ ਪੁੱਤਰ) ਹਨ। ਜੱਸੀ ਗਿੱਲ ਨੇ ਗਾਇਕੀ ਦੇ ਨਾਲ-ਨਾਲ ਪੰਜਾਬੀ ਫਿਲਮਾਂ ਵਿਚ ਵੀ ਹੱਥ ਅਜ਼ਮਾਇਆ ਹੈ, ਜਿਨ੍ਹਾਂ ਵਿਚ ‘ਮਿਸਟਰ ਐਂਡ ਮਿਸੀਜ਼ 420’, ‘ਦਿਲ ਵਿਲ ਪਿਆਰ ਵਿਆਰ’ ਵਰਗੀਆਂ ਫਿਲਮਾਂ ਸ਼ਾਮਲ ਹਨ। ਇਸ ਤੋਂ ਇਲਾਵਾ ਉਸ ਨੇ ਕਈ ਬਾਲੀਵੁੱਡ ਫਿਲਮਾਂ ਵਿਚ ਵੀ ਕੰਮ ਕੀਤਾ ਹੈ
 


Sports/Health/Entertainmant

Advertise Here

Reach thousands of visitors daily. High-visibility premium placement.

Get Started
Latest