ਬਿੰਦਰਾ ਕਾਲੋਨੀ ਵਿੱਚ ਗੈਰ-ਕਾਨੂੰਨੀ ਨਿਰਮਾਣ ਤੇ ਚੱਲਿਆ ਨਿਗਮ ਦਾ ਬੁਲਡੋਜ਼ਰ, 600 ਗਜ਼ ਵਿੱਚ ਪਾਇਆ ਗਿਆ ਲੈਂਟਰ ਡੇਗਿਆ ਕ੍ਰੇਨ, ਜੇਸੀਬੀ ਅਤੇ ਮਸ਼ੀਨਰੀ ਵੀ ਨਹੀਂ ਹਿਲਾ ਸਕੀ ਖੜ੍ਹੇ ਹਨੂਮਾਨ ਦੀ ਪ੍ਰਤਿਮਾ, ਹੁਣ IIT ਇੰਦੌਰ ਸੁਲਝਾਏਗਾ ਰਹੱਸ ਪੰਜਾਬ ਭਾਜਪਾ ਵਿੱਚ ਲੁਧਿਆਣਾ ਦੀਆਂ 3 ਮਹਿਲਾਵਾਂ ਨੂੰ ਮਿਲੀ ਵੱਡੀ ਜ਼ਿੰਮੇਵਾਰੀ ਸਾਬਕਾ ਕਪਤਾਨ ਬਲਵਿੰਦਰ ਸ਼ੇਰੋਂ ਦਾ ਦਿਲ ਦਾ ਦੌਰਾ ਪੈਣ ਕਾਰਨ ਗੋਇਆ ਦਿਹਾਂਤ ਸਚਿਨ ਪਾਇਲਟ 15 ਸਤੰਬਰ ਨੂੰ ਪੰਜਾਬ ਆਉਣਗੇ, ਸੰਗਰੂਰ ਸੁਸਾਈਡ ਕੇਸ ਵਿੱਚ ਮੰਤਰੀ ਚੀਮਾ ਦਾ ਘਰ ਘੇਰੇਗੀ ਕਾਂਗਰਸ; ਅੰਬਿਕਾ ਸੋਨੀ ਨਾਲ ਵੀ ਕੀਤੀ ਮੁਲਾਕਾਤ ਕਿਉਂ ਵੇਖੋ ਅਕਸ਼ੈ ਕੁਮਾਰ-ਸੈਫ ਅਲੀ ਖਾਨ ਦੀ ਹੈਵਾਨ? ਇੱਥੇ ਪੜ੍ਹੋ ਪੂਰਾ ਰਿਵਿਊ: ਹੈਵਾਨ ਫਿਲਮ ਰਿਵਿਊ ਰੂਸ ਨੇ ਯੂਕਰੇਨ ਸੰਘਰਸ਼ ਖਤਮ ਕਰਨ ਲਈ ਭਾਰਤ ਦੇ ਸ਼ਾਂਤੀ ਯਤਨਾਂ ਦਾ ਸਮਰਥਨ ਕੀਤਾ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਵਸ ਦੀਆਂ ਸਮੂਹ ਸੰਗਤਾਂ ਨੂੰ ਵਧਾਈਆਂ 12 ਸਤੰਬਰ ਨੂੰ ਲੱਗੇਗੀ ਲੋਕ ਅਦਾਲਤ, ਇਨ੍ਹਾਂ ਚਾਲਾਨਾਂ ਤੇ ਮਿਲ ਸਕਦੀ ਹੈ ਰਾਹਤ ਪਹਿਲਗਾਮ ਅੱਤਵਾਦੀ ਹਮਲੇ Punjabi ਦਾ ਵੱਡਾ ਫੈਸਲਾ, ਰੂਸ-ਚੀਨ ਸਮੇਤ ਦੇਸ਼ਾਂ ਨੇ ਕੀਤੀ ਨਿੰਦਾ

ਐਫ਼ਬੀਆਈ ਵੱਲੋਂ ਅੰਮ੍ਰਿਤਪਾਲ ਸਿੰਘ ਦੀ ਭਾਲ, ਅੰਤਰਰਾਸ਼ਟਰੀ ਨਸ਼ਾ ਤਸਕਰੀ ਗਿਰੋਹ ਨਾਲ ਸਬੰਧਾਂ ਦੇ ਦੋਸ਼

ਐਫ਼ਬੀਆਈ ਵੱਲੋਂ ਅੰਮ੍ਰਿਤਪਾਲ ਸਿੰਘ ਦੀ ਭਾਲ, ਅੰਤਰਰਾਸ਼ਟਰੀ ਨਸ਼ਾ ਤਸਕਰੀ


ਐਫ਼ਬੀਆਈ ਵੱਲੋਂ ਅੰਮ੍ਰਿਤਪਾਲ ਸਿੰਘ ਦੀ ਭਾਲ, ਅੰਤਰਰਾਸ਼ਟਰੀ ਨਸ਼ਾ ਤਸਕਰੀ ਗਿਰੋਹ ਨਾਲ ਸਬੰਧਾਂ ਦੇ ਦੋਸ਼

 
ਵਾਸ਼ਿੰਗਟਨ (ਪੰਜਾਬੀ ਪਹਿਚਾਣ) – ਅਮਰੀਕੀ ਜਾਂਚ ਏਜੰਸੀ ਐਫ਼ਬੀਆਈ (FBI) ਨੇ ਅੰਮ੍ਰਿਤਪਾਲ ਸਿੰਘ ਨੂੰ ਆਪਣੀ ਲੋੜੀਂਦੇ ਵਿਅਕਤੀਆਂ ਦੀ ਸੂਚੀ ਵਿੱਚ ਸ਼ਾਮਲ ਕਰਦਿਆਂ ਉਸ ਦੀ ਭਾਲ ਸ਼ੁਰੂ ਕੀਤੀ ਹੈ।
 
ਐਫ਼ਬੀਆਈ ਅਨੁਸਾਰ ਅੰਮ੍ਰਿਤਪਾਲ ਸਿੰਘ ’ਤੇ “ਰਵਿੰਦਰ ਢੰਡਾ  ਆਰਗੇਨਾਈਜ਼ਡ ਕ੍ਰਾਈਮ ਗਰੁੱਪ” ਨਾਮਕ ਅੰਤਰਰਾਸ਼ਟਰੀ ਅਪਰਾਧਿਕ ਗਿਰੋਹ ਨਾਲ ਕਥਿਤ ਸਬੰਧ ਹੋਣ ਦੇ ਦੋਸ਼ ਹਨ। ਇਹ ਗਿਰੋਹ ਕੈਨੇਡਾ ਦੇ ਵੈਨਕੂਵਰ ਤੋਂ ਸੰਚਾਲਿਤ ਹੋਣ ਦਾ ਦਾਅਵਾ ਕੀਤਾ ਗਿਆ ਹੈ।
 
ਜਾਂਚ ਏਜੰਸੀ ਦਾ ਦੋਸ਼ ਹੈ ਕਿ ਇਹ ਗਿਰੋਹ ਅਮਰੀਕਾ, ਕੈਨੇਡਾ ਅਤੇ ਮੈਕਸੀਕੋ ਵਿੱਚ ਸਰਗਰਮ ਨਸ਼ਾ ਤਸਕਰੀ ਗਿਰੋਹਾਂ ਲਈ ਵੱਡੀ ਮਾਤਰਾ ਵਿੱਚ ਕੋਕੇਨ ਅਤੇ ਮੈਥਐਮਫੈਟਾਮੀਨ (ਮੈਥ) ਦੀ ਤਸਕਰੀ ਕਰਦਾ ਸੀ।
 
ਐਫ਼ਬੀਆਈ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਕਿਸੇ ਕੋਲ ਅੰਮ੍ਰਿਤਪਾਲ ਸਿੰਘ ਬਾਰੇ ਕੋਈ ਜਾਣਕਾਰੀ ਹੋਵੇ ਤਾਂ ਉਹ ਤੁਰੰਤ ਏਜੰਸੀ ਨਾਲ ਸੰਪਰਕ ਕਰੇ। ਮਾਮਲੇ ਦੀ ਜਾਂਚ ਜਾਰੀ ਹੈ ਅਤੇ ਅਜੇ ਤੱਕ ਅਦਾਲਤ ਵਿੱਚ ਇਨ੍ਹਾਂ ਦੋਸ਼ਾਂ ਦੀ ਪੁਸ਼ਟੀ ਨਹੀਂ ਹੋਈ ਹੈ।

FBI Searching For Amritpal Singh


Sports/Health/Entertainmant

Advertise Here

Reach thousands of visitors daily. High-visibility premium placement.

Get Started
Latest