ਬਿੰਦਰਾ ਕਾਲੋਨੀ ਵਿੱਚ ਗੈਰ-ਕਾਨੂੰਨੀ ਨਿਰਮਾਣ ਤੇ ਚੱਲਿਆ ਨਿਗਮ ਦਾ ਬੁਲਡੋਜ਼ਰ, 600 ਗਜ਼ ਵਿੱਚ ਪਾਇਆ ਗਿਆ ਲੈਂਟਰ ਡੇਗਿਆ ਕ੍ਰੇਨ, ਜੇਸੀਬੀ ਅਤੇ ਮਸ਼ੀਨਰੀ ਵੀ ਨਹੀਂ ਹਿਲਾ ਸਕੀ ਖੜ੍ਹੇ ਹਨੂਮਾਨ ਦੀ ਪ੍ਰਤਿਮਾ, ਹੁਣ IIT ਇੰਦੌਰ ਸੁਲਝਾਏਗਾ ਰਹੱਸ ਪੰਜਾਬ ਭਾਜਪਾ ਵਿੱਚ ਲੁਧਿਆਣਾ ਦੀਆਂ 3 ਮਹਿਲਾਵਾਂ ਨੂੰ ਮਿਲੀ ਵੱਡੀ ਜ਼ਿੰਮੇਵਾਰੀ ਸਾਬਕਾ ਕਪਤਾਨ ਬਲਵਿੰਦਰ ਸ਼ੇਰੋਂ ਦਾ ਦਿਲ ਦਾ ਦੌਰਾ ਪੈਣ ਕਾਰਨ ਗੋਇਆ ਦਿਹਾਂਤ ਸਚਿਨ ਪਾਇਲਟ 15 ਸਤੰਬਰ ਨੂੰ ਪੰਜਾਬ ਆਉਣਗੇ, ਸੰਗਰੂਰ ਸੁਸਾਈਡ ਕੇਸ ਵਿੱਚ ਮੰਤਰੀ ਚੀਮਾ ਦਾ ਘਰ ਘੇਰੇਗੀ ਕਾਂਗਰਸ; ਅੰਬਿਕਾ ਸੋਨੀ ਨਾਲ ਵੀ ਕੀਤੀ ਮੁਲਾਕਾਤ ਕਿਉਂ ਵੇਖੋ ਅਕਸ਼ੈ ਕੁਮਾਰ-ਸੈਫ ਅਲੀ ਖਾਨ ਦੀ ਹੈਵਾਨ? ਇੱਥੇ ਪੜ੍ਹੋ ਪੂਰਾ ਰਿਵਿਊ: ਹੈਵਾਨ ਫਿਲਮ ਰਿਵਿਊ ਰੂਸ ਨੇ ਯੂਕਰੇਨ ਸੰਘਰਸ਼ ਖਤਮ ਕਰਨ ਲਈ ਭਾਰਤ ਦੇ ਸ਼ਾਂਤੀ ਯਤਨਾਂ ਦਾ ਸਮਰਥਨ ਕੀਤਾ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਵਸ ਦੀਆਂ ਸਮੂਹ ਸੰਗਤਾਂ ਨੂੰ ਵਧਾਈਆਂ 12 ਸਤੰਬਰ ਨੂੰ ਲੱਗੇਗੀ ਲੋਕ ਅਦਾਲਤ, ਇਨ੍ਹਾਂ ਚਾਲਾਨਾਂ ਤੇ ਮਿਲ ਸਕਦੀ ਹੈ ਰਾਹਤ ਪਹਿਲਗਾਮ ਅੱਤਵਾਦੀ ਹਮਲੇ Punjabi ਦਾ ਵੱਡਾ ਫੈਸਲਾ, ਰੂਸ-ਚੀਨ ਸਮੇਤ ਦੇਸ਼ਾਂ ਨੇ ਕੀਤੀ ਨਿੰਦਾ

ਡੇਰਾ ਬਾਬਾ ਨਾਨਕ ਵਿਖੇ ਘਰੋਂ ਸਕੂਲ ਪੜਨ ਗਿਆ ਦਸਵੀਂ ਜਮਾਤ ਦਾ ਵਿਦਿਆਰਥੀ ਲਾਪਤਾ

ਡੇਰਾ ਬਾਬਾ ਨਾਨਕ ਵਿਖੇ ਘਰੋਂ ਸਕੂਲ ਪੜਨ ਗਿਆ ਦਸਵੀਂ ਜਮਾਤ ਦਾ ਵਿਦਿਆਰਥੀ


ਡੇਰਾ ਬਾਬਾ ਨਾਨਕ ਵਿਖੇ ਘਰੋਂ ਸਕੂਲ ਪੜਨ ਗਿਆ ਦਸਵੀਂ ਜਮਾਤ ਦਾ ਵਿਦਿਆਰਥੀ ਲਾਪਤਾ

 ਸਰਹੱਦੀ ਕਸਬਾ ਡੇਰਾ ਬਾਬਾ ਨਾਨਕ ਤੋਂ ਇੱਕ ਚਿੰਤਾਜਨਕ ਖ਼ਬਰ ਸਾਹਮਣੇ ਆਈ ਹੈ, ਜਿੱਥੇ 29 ਜੁਲਾਈ ਨੂੰ ਘਰੋਂ ਸਕੂਲ ਪੜ੍ਹਨ ਗਿਆ ਦਸਵੀਂ ਜਮਾਤ ਦਾ ਵਿਦਿਆਰਥੀ ਸ਼ੱਕੀ ਹਾਲਾਤ ਵਿੱਚ ਲਾਪਤਾ ਹੋ ਗਿਆ। ਲਾਪਤਾ ਨੌਜਵਾਨ ਦੀ ਪਛਾਣ ਜਸਕਰਨ ਸਿੰਘ (14) ਪੁੱਤਰ ਗੁਰਦੀਪ ਸਿੰਘ, ਵਾਸੀ ਮਹੱਲਾ ਫਤਿਹ ਸਿੰਘ (ਡੇਰਾ ਬਾਬਾ ਨਾਨਕ) ਵਜੋਂ ਹੋਈ ਹੈ।
ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਲਾਪਤਾ ਬੱਚੇ ਦੀ ਦਾਦੀ ਅਮਰਜੀਤ ਕੌਰ ਨੇ ਦੱਸਿਆ ਕਿ ਜਸਕਰਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਡੇਰਾ ਬਾਬਾ ਨਾਨਕ ਦਾ ਵਿਦਿਆਰਥੀ ਹੈ। ਉਹ ਬੀਤੇ ਕੱਲ੍ਹ ਰੋਜ਼ਾਨਾ ਵਾਂਗ ਸਕੂਲ ਪੜ੍ਹਨ ਲਈ ਗਿਆ ਸੀ, ਪਰ ਛੁੱਟੀ ਤੋਂ ਬਾਅਦ ਘਰ ਵਾਪਸ ਨਹੀਂ ਪਰਤਿਆ। ਜਦੋਂ ਪਰਿਵਾਰ ਨੇ ਉਸ ਦੀ ਭਾਲ ਸ਼ੁਰੂ ਕੀਤੀ ਤਾਂ ਉਸ ਦਾ ਬੈਗ ਸਕੂਲ ਵਿੱਚੋਂ ਹੀ ਬਰਾਮਦ ਹੋਇਆ, ਜਿਸ ਨਾਲ ਘਟਨਾ ਹੋਰ ਭੇਦਭਰੀ ਹੋ ਗਈ ਹੈ।
ਪਰਿਵਾਰਕ ਮੈਂਬਰਾਂ ਨੇ ਖ਼ਦਸ਼ਾ ਪ੍ਰਗਟਾਇਆ ਹੈ ਕਿ ਕਿਸੇ ਅਣਪਛਾਤੇ ਵਿਅਕਤੀ ਵੱਲੋਂ ਬੱਚੇ ਨੂੰ ਵਰਗਲਾ ਕੇ ਅਗਵਾ ਕੀਤਾ ਗਿਆ ਹੈ।

10th student who went to school


Sports/Health/Entertainmant

Advertise Here

Reach thousands of visitors daily. High-visibility premium placement.

Get Started
Latest