ਇਸ ਸਾਲ ਨਹੀਂ ਪਵੇਗੀ ਠੰਡ? ਅਲ ਨੀਨੋ ਨੇ ਵਧਾਈ ਟੈਂਸ਼ਨ, ਕਿਸਾਨ ਤੋਂ ਕਾਰੋਬਾਰੀ ਤੱਕ ਚਿੰਤਾ! ਪੰਜਾਬ ਵਿੱਚ ਬੇਟੇ ਨੂੰ ਮੁਰਦਾ ਮੰਨ ਕੇ ਪਰਿਵਾਰ ਨੇ ਕੀਤਾ ਸੰਸਕਾਰ ਕੀ ਭਾਰਤ ਦੇ ਸਿਰ ਸਜੇਗਾ ਮਿਸ ਵਰਲਡ 2026 ਤਾਜ? ਅੰਮ੍ਰਿਤਸਰ ਸੂਰਮਾਸ ਨੇ ਬਾਰਿਸ਼ ਦੀ ਰੁਕਾਵਟ ਕਾਰਨ ਛੋਟੇ ਹੋਏ ਮੈਚ ਵਿੱਚ ਬਠਿੰਡਾ ਰੌਇਲਜ਼ ਖਿਲਾਫ਼ ਸ਼ਾਨਦਾਰ ਪ੍ਰਦਰਸ਼ਨ ਦਿਖਾਇਆ ਬਾਰਿਸ਼ ਦੇ ਪਾਣੀ ਵਿੱਚ ਪਈ ਇੱਕ ਬਿਜਲੀ ਦੀ ਤਾਰ ਦੇ ਸੰਪਰਕ ਵਿੱਚ ਆਉਣ ਤੋਂ ਬਾਅਦ ਕਰੰਟ ਲੱਗਣ ਨਾਲ ਮੌਤ ਕਪੂਰਥਲਾ ਦੇ ਸਿਵਲ ਹਸਪਤਾਲ ਵਿੱਚ ਇਮਰਜੈਂਸੀ ਵਾਰਡ ਵਿੱਚ ਇਲਾਜ ਕਰਵਾਉਣ ਲਈ ਆਏ 2 ਗੁੱਟਾਂ ਵਿੱਚ ਝੜਪ ਪਾਕਿਸਤਾਨ ਮਹਿਲਾ ਟੀਮ ਆਪਣੇ ਸਭ ਤੋਂ ਘੱਟ ਕੁੱਲ ਸਕੋਰ ਤੇ ਢਹਿ ਗਈ 8 ਤਾਮਿਲਨਾਡੂ ਇੰਜੀਨੀਅਰਿੰਗ ਵਿਦਿਆਰਥੀ ਕਾਰ ਦੇ ਐੱਨਐੱਚ ਤੇ ਗੈਰ-ਕਾਨੂੰਨੀ ਢੰਗ ਨਾਲ ਖੜ੍ਹੇ ਲੌਰੀ ਨਾਲ ਟੱਕਰ ਕਾਰਨ ਮਾਰੇ ਗਏ ਤੇਜ਼ ਰਫ਼ਤਾਰ ਟਰੈਕਟਰ ਨੇ ਵਿਦਿਆਰਥਣਾਂ ਨੂੰ ਰੌਂਦਿਆ, ਇੱਕ ਦੀ ਮੌਤ ਵੇਰਕਾ ਮਿਲਕ ਪਲਾਂਟ ਦੇ ਜੀ.ਐਮ. ਨੂੰ ਅਗਵਾ ਕਰਕੇ ਲੁੱਟਿਆ

ਸੁਖਬੀਰ ਬਾਦਲ ਦੀ PM ਮੋਦੀ ਨਾਲ ਮੁਲਾਕਾਤ ਨੇ ਛੇੜੀ ਨਵੀਂ ਸਿਆਸੀ ਚਰਚਾ

ਸੁਖਬੀਰ ਬਾਦਲ ਦੀ PM ਮੋਦੀ ਨਾਲ ਮੁਲਾਕਾਤ ਨੇ ਛੇੜੀ ਨਵੀਂ ਸਿਆਸੀ ਚਰਚਾ


ਸੁਖਬੀਰ ਬਾਦਲ ਦੀ PM ਮੋਦੀ ਨਾਲ ਮੁਲਾਕਾਤ ਨੇ ਛੇੜੀ ਨਵੀਂ ਸਿਆਸੀ ਚਰਚਾ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਦਿੱਲੀ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਸੁਖਬੀਰ ਬਾਦਲ ਸਵੇਰੇ ਹੀ ਦਿੱਲੀ ਪਹੁੰਚੇ ਸਨ ਅਤੇ ਉਨ੍ਹਾਂ ਨੇ ਪਾਰਲੀਮੈਂਟ ਹਾਊਸ ਦੇ ਅੰਦਰ ਪੀਐੱਮ ਮੋਦੀ ਨਾਲ ਮੁਲਾਕਾਤ ਕੀਤੀ।
ਦੋਵਾਂ ਆਗੂਆਂ ਦੀ ਇਸ ਮੁਲਾਕਾਤ ਤੋਂ ਬਾਅਦ ਪੰਜਾਬ ਦੀ ਰਾਜਨੀਤੀ ਗਰਮਾ ਗਈ ਹੈ। ਪੰਜਾਬ ਵਿਧਾਨ ਸਭਾ ਚੋਣਾਂ ‘ਚ ਹੁਣ ਕਰੀਬ 4 ਮਹੀਨਿਆਂ ਦਾ ਸਮਾਂ ਬਾਕੀ ਰਹਿ ਗਿਆ ਹੈ। ਅਜਿਹੇ ‘ਚ ਇਸ ਮੁਲਾਕਾਤ ਨੂੰ ਸਿਆਸੀ ਤੌਰ ‘ਤੇ ਅਹਿਮ ਮੰਨਿਆ ਜਾ ਰਿਹਾ ਹੈ ਅਤੇ ਚੋਣਾਂ ਤੋਂ ਪਹਿਲਾਂ ਅਕਾਲੀ ਦਲ ਤੇ ਭਾਜਪਾ ਗੱਠਜੋੜ ਦੀ ਚਰਚਾ ਹੈ।

sukhbir singh badal meets pm narendra modi


Sports/Health/Entertainmant

Advertise Here

Reach thousands of visitors daily. High-visibility premium placement.

Get Started
Latest