ਪੰਜਾਬ ਦੇ ਇਸ ਜ਼ਿਲ੍ਹੇ ਚ ਹੋਇਆ ਬਲਾਸਟ, ਪੜ੍ਹੋ ਪੂਰੀ ਖ਼ਬਰ
February 3, 2026
Punjabi Pehchan / Punjab
ਪੰਜਾਬ ਦੇ ਇਸ ਜ਼ਿਲ੍ਹੇ ਚ ਹੋਇਆ ਬਲਾਸਟ, ਪੜ੍ਹੋ ਪੂਰੀ ਖ਼ਬਰ
ਹੁਸ਼ਿਆਰਪੁਰ ਦੇ ਪਿੰਡ ਬਾਗਪੁਰ 'ਚ ਅੱਜ ਸਵੇਰੇ ਇਕ ਦੁਕਾਨ ਨੂੰ ਭਿਆਨਕ ਅੱਗ ਗਈ ਹੈ। ਜਿਸ ਨਾਲ ਓਥੇ ਪਿਆ ਗੈਸ ਸਿਲੰਡਰ ਬਲਾਸਟ ਹੋ ਗਿਆ ਹੈ। ਇਸ ਹਾਦਸੇ 'ਚ ਦੁਕਾਨ ਮਾਲਿਕ ਮਾਂ-ਧੀ ਸਮੇਤ ਕਈ ਲੋਕ ਅੱਗ ਦੀ ਚਪੇਟ ਵਿਚ ਆ ਗਏ ਹਨ। ਜ਼ਖ਼ਮੀਆਂ ਨੂੰ ਹੁਸ਼ਿਆਰਪੁਰ ਦੇ ਹਸਪਤਾਲ ਦਾਖ਼ਲ ਕਰਾਇਆ ਗਿਆ ,ਜਿਥੋਂ ਉਨ੍ਹਾਂ ਨੂੰ ਡੀ.ਐਮ.ਸੀ. ਲੁਧਿਆਣਾ ਰੈਫਰ ਕਰ ਦਿੱਤਾ ਗਿਆ।
Powered by Froala Editor
Blast Took Place In This District Of Punjab Read The Full News
Recommended Posts
Latest
@Punjabi Pehchan
@Punjabi Pehchan
@Punjabi Pehchan
@Punjabi Pehchan
@Punjabi Pehchan
@Punjabi Pehchan
@Punjabi Pehchan
@Punjabi Pehchan
@Punjabi Pehchan
@Punjabi Pehchan
The News Feed
Most Visited Stories