Good News : RBI ਨੇ ਘਟਾਇਆ Repo ">
ਹਲਵਾਰਾ ਏਅਰਪੋਰਟ ’ਤੇ ਉਡਾਣ ਭਰਨ ਤੋਂ ਪਹਿਲਾਂ ਜਹਾਜ਼ ’ਚ ਆਈ ਜ਼ੋਰਦਾਰ ਆਵਾਜ਼, 4 ਘੰਟੇ ਬਾਅਦ ਦਿੱਲੀ ਲਈ ਰਵਾਨਾ ਹੋਈ ਫਲਾਈਟ    ਮਲੇਰਕੋਟਲਾ ’ਚ ਕਾਂਗਰਸ ਦਾ ਅੰਦਰੂਨੀ ਕਲੇਸ਼ ਸਟੇਜ ’ਤੇ ਆਇਆ, ਜੱਸੀ ਨੂੰ ਰੋਕਣ ’ਤੇ ਹੰਗਾਮਾ; ਵੜਿੰਗ ਨੇ ਸੰਭਾਲਿਆ ਮੋਰਚਾ    ਜਲੰਧਰ ਦੇ ਸਕੂਲ 'ਚ ਲਹਿਰਾਇਆ ਖਾਲਿਸਤਾਨੀ ਝੰਡਾ, SFJ ਮੁਖੀ ਪੰਨੂੂ ਨੇ ਦਿੱਤੀ ਧਮਕੀ    ਸੁਖਬੀਰ ਬਾਦਲ ਦੀ PM ਮੋਦੀ ਨਾਲ ਮੁਲਾਕਾਤ ਨੇ ਛੇੜੀ ਨਵੀਂ ਸਿਆਸੀ ਚਰਚਾ    ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਵੱਲੋਂ ਸੰਸਦੀ ਬੋਰਡ ਦਾ ਗਠਨ    ਸ੍ਰੀ ਹਰਿਮੰਦਰ ਸਾਹਿਬ ਲਾਈਵ: ਹੁਣ 1000 ਤੋਂ ਵੱਧ ਪਲੇਟਫਾਰਮਾਂ ਰਾਹੀਂ ਦੁਨੀਆ ਭਰ ਵਿੱਚ ਹੋਵੇਗਾ ਗੁਰਬਾਣੀ ਦਾ ਪ੍ਰਸਾਰਣ    ਮੈਟਾ 'ਤੇ ਕੇਜਰੀਵਾਲ ਦੇ ਗੰਭੀਰ ਦੋਸ਼, ਕਿਹਾ- ਭਾਰਤ 'ਚ ਮੇਰਾ ਇੰਸਟਾਗ੍ਰਾਮ ਅਕਾਊਂਟ ਬਿਨਾਂ ਕਾਰਨ ਕੀਤਾ ਬੰਦ    ਮੈਟਾ 'ਤੇ ਕੇਜਰੀਵਾਲ ਦੇ ਗੰਭੀਰ ਦੋਸ਼, ਕਿਹਾ- ਭਾਰਤ 'ਚ ਮੇਰਾ ਇੰਸਟਾਗ੍ਰਾਮ ਅਕਾਊਂਟ ਬਿਨਾਂ ਕਾਰਨ ਕੀਤਾ ਬੰਦ    ਮੁੱਖ ਮੰਤਰੀ ਸਿਹਤ ਯੋਜਨਾ ਨੇ ਬਦਲੀਆਂ ਲੱਖਾਂ ਪਰਿਵਾਰਾਂ ਦੀਆਂ ਜ਼ਿੰਦਗੀਆਂ, 2.91 ਲੱਖ ਮਰੀਜ਼ਾਂ ਨੂੰ ਮਿਲਿਆ ₹1,044 ਕਰੋੜ ਦਾ ਮੁਫ਼ਤ ਇਲਾਜ    ਮੁੱਖ ਮੰਤਰੀ ਸਿਹਤ ਯੋਜਨਾ ਨੇ ਬਦਲੀਆਂ ਲੱਖਾਂ ਪਰਿਵਾਰਾਂ ਦੀਆਂ ਜ਼ਿੰਦਗੀਆਂ, 2.91 ਲੱਖ ਮਰੀਜ਼ਾਂ ਨੂੰ ਮਿਲਿਆ ₹1,044 ਕਰੋੜ ਦਾ ਮੁਫ਼ਤ ਇਲਾਜ   
Good News : RBI ਨੇ ਘਟਾਇਆ Repo Rate, Loan ਲੈਣ ਵਾਲਿਆਂ ਨੂੰ ਵੱਡੀ ਰਾਹਤ
December 5, 2025
Good-News-RBI-Reduces-Repo-Rate-

Punjabi Pehchan / New Delhi

Good News : RBI ਨੇ ਘਟਾਇਆ Repo Rate, Loan ਲੈਣ ਵਾਲਿਆਂ ਨੂੰ ਵੱਡੀ ਰਾਹਤ

Live Punjabi TV Bureau

ਮੁੰਬਈ, 5 ਦਸੰਬਰ 2025: ਭਾਰਤੀ ਰਿਜ਼ਰਵ ਬੈਂਕ ਵੱਲੋਂ ਅੱਜ ਦੇਸ਼ ਦੇ ਕਰੋੜਾਂ ਕਰਜ਼ਦਾਰਾਂ ਨੂੰ ਵੱਡਾ ਤੋਹਫ਼ਾ ਦਿੱਤਾ ਗਿਆ ਹੈ। ਮੌਦਰਿਕ ਨੀਤੀ ਕਮੇਟੀ ਦੀ ਮੀਟਿੰਗ ਤੋਂ ਬਾਅਦ ਐਲਾਨ ਕੀਤਾ ਗਿਆ ਕਿ ਰੈਪੋ ਰੇਟ ਵਿੱਚ 0.25 ਪ੍ਰਤੀਸ਼ਤ ਦੀ ਕਟੌਤੀ ਕੀਤੀ ਜਾ ਰਹੀ ਹੈ, ਜਿਸ ਨਾਲ ਇਹ ਦਰ 5.50 ਫੀਸਦੀ ਤੋਂ ਘਟ ਕੇ 5.25 ਫੀਸਦੀ ਰਹੇਗੀ।

ਹੋਮ ਅਤੇ ਕਾਰ ਲੋਨ ਹੋਣਗੇ ਹੋਰ ਸਸਤੇ

ਰੈਪੋ ਰੇਟ 'ਚ ਕਟੌਤੀ ਨਾਲ ਬੈਂਕਾਂ ਲਈ RBI ਤੋਂ ਕਰਜ਼ਾ ਲੈਣਾ ਸਸਤਾ ਹੋਵੇਗਾ ਅਤੇ ਇਸ ਨਾਲ ਹੁਣ ਹੋਮ ਲੋਨ, ਕਾਰ ਲੋਨ ਅਤੇ ਪਰਸਨਲ ਲੋਨ ਦੀਆਂ EMI ਘੱਟਣ ਦੀ ਉਮੀਦ ਹੈ। ਮਾਨੋ 50 ਲੱਖ ਰੁਪਏ ਦਾ ਲੋਨ 20 ਸਾਲਾਂ ਲਈ ਲਿਆ ਗਿਆ ਹੋਵੇ ਤਾਂ EMI ਵਿੱਚ ਲਗਭਗ 788 ਰੁਪਏ ਮਹੀਨਾਵਾਰ ਦੀ ਬੱਚਤ ਹੋ ਸਕਦੀ ਹੈ।

ਮਹਿੰਗਾਈ ਕੰਟਰੋਲ ਅਤੇ ਵਿਕਾਸ ਨੂੰ ਰਫ਼ਤਾਰ ਦੇਣ ਦੀ ਕੋਸ਼ਿਸ਼

ਗਵਰਨਰ ਸੰਜੇ ਮਲਹੋਤਰਾ ਨੇ ਕਿਹਾ ਕਿ ਮਹਿੰਗਾਈ ਇਤਿਹਾਸਕ ਹੇਠਲੇ ਪੱਧਰ 'ਤੇ ਆ ਗਈ ਹੈ ਅਤੇ ਦੇਸ਼ ਦੀ GDP 8.2 ਫੀਸਦੀ ਨਾਲ ਵਧ ਰਹੀ ਹੈ, ਜੋ ਕਿ ਆਰਥਿਕ ਮਜ਼ਬੂਤੀ ਦਾ ਸੰਕੇਤ ਹੈ। ਇਸ ਸਾਲ ਰੈਪੋ ਰੇਟ ਵਿੱਚ ਇਹ ਚੌਥੀ ਕਟੌਤੀ ਹੈ ਤਾਂ ਜੋ ਮਾਰਕੀਟ ਵਿੱਚ ਪੈਸੇ ਦਾ ਪ੍ਰਵਾਹ ਵਧਿਆ ਰਹੇ।

ਰਿਅਲ ਅਸਟੇਟ ਸੈਕਟਰ ਨੂੰ ਮਿਲੇਗਾ ਵੱਡਾ ਬੂਸਟ

ਵਿਆਜ ਦਰਾਂ ਵਿੱਚ ਕਟੌਤੀ ਕਾਰਨ ਘਰ ਖਰੀਦਣ ਦੀ ਮੰਗ ਵਧਣ ਦੀ ਸੰਭਾਵਨਾ ਹੈ। ਰਿਅਲ ਅਸਟੇਟ ਨਾਲ ਜੁੜੀਆਂ ਕੰਪਨੀਆਂ ਦਾ ਮੰਨਣਾ ਹੈ ਕਿ ਇਹ ਕਦਮ ਬਾਜ਼ਾਰ ਵਿੱਚ ਚਲਹਿਤੀ ਲਿਆਏਗਾ ਅਤੇ ਆਰਥਿਕ ਸਰਗਰਮੀ ਨੂੰ ਤੇਜ਼ ਕਰੇਗਾ।

Powered by Froala Editor

Good News RBI Reduces Repo Rate Big Relief For Loan Takers


Recommended Posts